image caption:

ਹਰਸਿਮਰਤ ਕੌਰ ਬਾਦਲ ਵੱਲੋਂ ਮੋਦੀ ਸਰਕਾਰ ਦੇ 100 ਦਿਨਾਂ ਦਾ ਰਿਪੋਰਟ ਕਾਰਡ ਜਾਰੀ

ਚੰਡੀਗੜ- ਚੰਡੀਗੜ&bull ਵਿਖੇ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਮੋਦੀ ਸਰਕਾਰ ਦੇ 100 ਦਿਨਾਂ ਦੀ ਕਾਰਗੁਜ਼ਾਰੀ ਸਬੰਧੀ ਰਿਪੋਰਟ ਕਾਰਡ ਪੇਸ਼ ਕੀਤਾ ਗਿਆ। ਉਨ&bullਾਂ ਕਿਹਾ ਕਿ ਇਸ ਸਰਕਾਰ ਦੀਆਂ ਨੀਤੀਆਂ ਦੀ ਪਛਾਣ ਇਹੀ ਹੈ ਕਿ ਇਸ ਸਰਕਾਰ ਨੇ ਜੋ 100 ਦਿਨ ਵਿਚ ਕੰਮ ਕਰਕੇ ਦਿਖਾਏ ਉਹ ਪਿਛਲੇ 70 ਸਾਲਾ ਵਿਚ ਨਹੀਂ ਸੀ ਹੋਏ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ 100 ਦਿਨਾਂ ਦੇ ਅੰਦਰ ਅੰਦਰ ਜੰਮੂ ਕਸ਼ਮੀਰ ਵਿਚੋਂ ਧਾਰਾ 370 ਹਟਾ ਦਿੱਤੀ। ਸਾਡੀ ਸਰਕਾਰ ਵਾਤਾਵਰਣ ਦੀ ਸਾਂਭ ਸੰਭਾਲ ਤੇ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਯਤਨ ਕਰ ਰਹੀ ਹੈ।