image caption:

ਵਿੱਕੀ ਗੌਂਡਰ ਨੂੰ ਪਨਾਹ ਦੇਣ ਵਾਲੇ ਸਰਪੰਚ ਦੀ ਭੇਦਭਰੇ ਹਾਲਾਤਾਂ ‘ਚ ਮਿਲੀ ਲਾਸ਼

ਗੁਰਦਾਸਪੁਰ ਦੇ ਪਿੰਡ ਤਲਵੰਡੀ ਬਥੂਨਗੜ੍ਹ ਦੇ ਸਰਪੰਚ ਦੀ ਸ਼ੱਕੀ ਹਾਲਾਤਾਂ &lsquoਚ ਲਾਸ਼ ਬਰਾਮਦ ਹੋਈ ਹੈ। ਉਹਨਾਂ ਦੀ ਲਾਸ਼ ਪੁਲਿਸ ਨੂੰ ਜਫਰਵਾਲ ਪਿੰਡ ਦੇ ਨਾਲੇ &lsquoਚੋਂ ਮਿਲੀ ਹੈ। ਉਹ ਪਿੰਡ ਦੇ ਮੌਜੂਦਾ ਸਰਪੰਚ ਸਨ ਅਤੇ ਉਹ ਅਕਾਲੀ ਦਲ ਪਾਰਟੀ ਦੇ ਨਾਲ ਸੰਬੰਧਿਤ ਸਨ। ਲਾਸ਼ ਬਰਾਮਦ ਹੋਣ ਤੋਂ ਬਾਅਦ ਪੁਲਿਸ ਮਾਮਲੇ ਦੀ ਜਾਂਚ ਕਰਨ &lsquoਚ ਜੁਟ ਹੈ।

ਇੱਥੇ ਇਹ ਗੱਲ ਦੱਸਣਯੋਗ ਹੈ ਕਿ ਇਸ ਸਰਪੰਚ &lsquoਤੇ ਗੈਂਗਸਰਟ ਵਿੱਕੀ ਗੌਂਡਰ ਨੂੰ ਪਨਾਹ ਦੇਣ ਦਾ ਇਲਜ਼ਾਮ ਸੀ ਅਤੇ ਇਹ ਪੁਲਿਸ ਹਿਰਾਸਤ &lsquoਚੋਂ ਜ਼ਮਾਨਤ &lsquoਤੇ ਬਾਹਰ ਆਇਆ ਹੋਇਆ ਸੀ। ਪੁਲਿਸ ਨੇ ਲਾਸ਼ ਨੂੰ ਕਬਜੇ &lsquoਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।