image caption:

ਸਿਰਸਾ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ ਦਾ ਸੁਪਨਾ ਟੁੱਟਿਆ

ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਨੇਤਾ ਮਨਜਿੰਦਰ ਸਿੰਘ ਸਿਰਸਾ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਅਹੁਦੇ ਦੀ ਕੁਰਸੀ &rsquoਤੇ ਪਿਛਲੇ ਦਰਵਾਜ਼ਿਓਂ ਬੈਠਣ ਦਾ ਸੁਪਨਾ ਟੁੱਟ ਗਿਆ ਹੈ। ਗੁਰਦੁਆਰਾ ਚੋਣ ਡਾਇਰੈਕਟੋਰੇਟ ਨੇ ਚੋਣਾਂ &rsquoਚ ਹਾਰੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਿਤ ਮੈਂਬਰ ਦੇ ਰੂਪ &rsquoਚ ਡੀਐੱਸਜੀਐੱਮਸੀ ਦਾ ਪ੍ਰਧਾਨ ਬਣਨ ਲਈ ਅਯੋਗ ਠਹਿਰਾਇਆ ਹੈ। ਸਿਰਸਾ ਚੋਣ ਡਾਇਰੈਕਟੋਰੇਟ &rsquoਚ ਪੰਜਾਬੀ ਲਿਖ ਅਤੇ ਪੜ੍ਹ ਨਹੀਂ ਸਕੇ ਸਨ।