image caption:

ਪਹਿਲਵਾਨ ਸੁਸ਼ੀਲ ਕੁਮਾਰ ਨੂੰ ਨਹੀਂ ਮਿਲੀ ਜ਼ਮਾਨਤ

 ਨਵੀਂ ਦਿੱਲੀ,- ਦਿੱਲੀ ਦੀ ਇਕ ਅਦਾਲਤ ਨੇ ਅੱਜ ਓਲੰਪਿਕ ਤਗ਼ਮਾ ਜੇਤੂ ਪਹਿਲਵਾਨ ਸੁਸ਼ੀਲ ਕੁਮਾਰ ਨੂੰ ਛਤਰਸਾਲ ਸਟੇਡੀਅਮ ਹੱਤਿਆ ਮਾਮਲੇ ਵਿਚ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਵਧੀਕ ਸੈਸ਼ਨ ਜੱਜ ਸ਼ਿਵਾਜੀ ਆਨੰਦ ਨੇ ਦੋਹਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੁਸ਼ੀਲ ਕੁਮਾਰ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ।