image caption:

ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਰੂਬੀ ਗਿੱਲ ’ਤੇ ਜਾਨਲੇਵਾ ਹਮਲਾ

ਫਾਜ਼ਿਲਕਾ: ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਰੂਬੀ ਗਿੱਲ &rsquoਤੇ ਜਾਨਲੇਵਾ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਰੂਬੀ ਗਿੱਲ ਫਾਜ਼ਿਲਕਾ ਤੋਂ ਆਪਣੇ ਦੋਸਤਾਂ ਦੇ ਨਾਲ ਘਰ ਆ ਰਹੇ ਸੀ, ਜਦੋ ਪਿੰਡ ਨਜ਼ਦੀਕ ਹੀ ਹਮਲਾਵਰਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਪਰ ਇਸ ਹਾਦਸੇ ਦੌਰਾਨ ਰੂਬੀ ਗਿੱਲ ਨੂੰ ਕੋਈ ਨੁਕਸਾਨ ਨਹੀਂ ਹੋਇਆ।