image caption:

ਮਨਮੋਹਨ ਸਿੰਘ ਦਾ ਹਾਲਚਾਲ ਜਾਣਨ ਲਈ ਹਸਪਤਾਲ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

 ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ AIIMS ਵਿੱਚ ਦਾਖ਼ਲ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਤੰਦਰੁਸਤੀ ਲਈ ਅਰਦਾਸ ਕੀਤੀ ਹੈ। ਇਸਤੋਂ ਇਲਾਵਾ ਕੇਂਦਰੀ ਸਿਹਤ ਮੰਤਰੀ ਮਨਸੁਖਾ ਮੰਡਾਵੀਆ ਵੀ ਨਿੱਜੀ ਤੌਰ 'ਤੇ ਸਾਬਕਾ ਪ੍ਰਧਾਨ ਮੰਤਰੀ ਦਾ ਹਾਲ-ਚਾਲ ਪਤਾ ਕਰਨ ਲਈ ਹਸਪਤਾਲ ਪੁੱਜੇ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਿਖਿਆ, 'ਮੈਂ ਡਾਕਟਰ ਮਨਮੋਹਨ ਸਿੰਘ ਜੀ ਦੀ ਵਧੀਆ ਸਿਹਤ ਅਤੇ ਛੇਤੀ ਠੀਕ ਹੋਣ ਲਈ ਪ੍ਰਾਰਥਨਾ ਕਰਦਾ ਹਾਂ।'