image caption:

ਭਾਜਪਾ ਦੀ ਸਰਬਜੀਤ ਕੌਰ ਬਣੇ ਚੰਡੀਗੜ੍ਹ ਦੇ ਮੇਅਰ

 ਚੰਡੀਗੜ੍ਹ- ਚੰਡੀਗੜ੍ਹ ਨਗਰ ਨਿਗਮ ਮੇਅਰ ਦੀ ਚੋਣ ਪ੍ਰਕਿਰਿਆ ਮੁਕੰਮਲ ਹੋ ਗਈ ਹੈ। ਚੰਡੀਗੜ੍ਹ ਦੀ ਬੀਜੇਪੀ ਦੀ ਸਰਬਜੀਤ ਕੌਰ ਬਣੀ ਹੈ। ਸਰਬਜੀਤ ਕੌਰ ਨੇ 14 ਸੀਟਾਂ ਨਾਲ ਇਹ ਚੋਣ ਜਿੱਤੀ ਹੈ। ਊਨ੍ਹਾ ਨੂੰ ਕੁਲ 28 ਵੋਟਾਂ ਮਿਲੀਆਂ ਹਨ।

ਦੱਸ ਦਈਏ ਮੇਅਰ ਦੇ ਅਹੁਦੇ ਲਈ ਆਪ ਅਤੇ ਭਾਜਪਾ ਦਾ ਫਸਵਾਂ ਮੁਕਾਬਲਾ ਸੀ। ਕਾਂਗਰਸ ਅਤੇ ਅਕਾਲੀ ਦਲ ਦੇ ਕੌਂਸਲਰ ਮੇਅਰ ਦੀ ਚੋਣ ਲਈ ਨਿਗਮ ਵਿੱਚ ਨਹੀਂ ਆਏ ਹਨ। ਇਸ ਦੌਰਾਨ ਆਪ ਕੌਂਸਲਰਾਂ ਨੇ ਹੰਗਾਮਾ ਸ਼ੁਰੂ ਕਰਦਿਆਂ ਧੱਕੇਸ਼ਾਹੀ ਦੇ ਦੋਸ਼ ਲਾਏ ਹਨ।