image caption:

ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਕਰੋਨਾ ਰਿਪੋਰਟ ਆਈ ਪੋਜੀਟਿਵ

 ਨਵੀਂ ਦਿੱਲੀ : ਰੱਖਿਆ ਮੰਤਰੀ ਰਾਜਨਾਥ ਸਿੰਘ ਕੋਰੋਨਾ ਸੰਕਰਮਿਤ ਹੋ ਗਏ ਹਨ। ਜਾਂਚ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਭਾਜਪਾ ਦੇ 70 ਸਾਲਾ ਸੀਨੀਅਰ ਨੇਤਾ ਨੇ ਆਪਣੇ ਆਪ ਨੂੰ ਘਰ ਵਿੱਚ ਅਲੱਗ ਕਰ ਲਿਆ ਹੈ। ਸੋਮਵਾਰ ਨੂੰ ਰੱਖਿਆ ਮੰਤਰੀ ਨੇ ਟਵਿੱਟਰ ਰਾਹੀਂ ਕਿਹਾ, &ldquoਮੈਂ ਅੱਜ ਕੋਰੋਨਾ ਪਾਜ਼ੀਟਿਵ  ਨਿਕਲਿਆ ਹੈ। ਮੈਂ ਹੋਮ ਕੁਆਰੰਟੀਨ ਵਿੱਚ ਹਾਂ। ਜੋ ਲੋਕ ਹਾਲ ਹੀ ਵਿੱਚ ਮੇਰੇ ਸੰਪਰਕ ਵਿੱਚ ਆਏ ਹਨ, ਉਹ ਆਪਣੇ ਆਪ ਨੂੰ ਅਲੱਗ ਕਰ ਲੈਣ ਅਤੇ ਆਪਣਾ ਟੈਸਟ ਕਰਵਾਉਣ।