image caption:

ਅਮਰੀਕਾ ਦੀ ਸਪੀਕਰ ਨੈਨਸੀ ਪੇਲੋਸੀ ਸਿੰਗਾਪੁਰ ਪਹੁੰਚੀ

ਕੁਆਲਾਲੰਪੁਰ- ਅਮਰੀਕਾ ਦੇ ਪ੍ਰਤੀਨਿਧ ਸਦਨ ਦੀ ਸਪੀਕਰ ਨੈਨਸੀ ਪੇਲੋਸੀ ਆਪਣੇ ਏਸ਼ੀਆ ਦੌਰੇ ਦੀ ਸ਼ੁਰੂਆਤ ਕਰਦਿਆਂ ਅੱਜ ਤੜਕੇ ਸਿੰਗਾਪੁਰ ਪਹੁੰਚੀ। ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੇਲੋਸੀ ਨੇ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਹਸੀਨ ਲੂੰਗ, ਰਾਸ਼ਟਰਪਤੀ ਹਲੀਮਾ ਯਾਕੂਬ ਅਤੇ ਹੋਰ ਕੈਬਨਿਟ ਮੰਤਰੀਆਂ ਨਾਲ ਮੁਲਾਕਾਤ ਕੀਤੀ।