image caption:

ਕਿਮ ਜੋਂਗ ਨੇ ਮੁੜ ਦਿੱਤੀ ਅਮਰੀਕਾ ਨੂੰ ਪਰਮਾਣੂ ਹਮਲੇ ਦੀ ਧਮਕੀ

 ਪਿਓਂਗਯਾਂਗ-ਉੱਤਰੀ ਕੋਰੀਆ ਦੇ ਤਾਨਸ਼ਾਹ ਕਿਮ ਜੋਂਗ ਉਨ ਨੇ ਅਮਰੀਕਾ ਅਤੇ ਉਸ ਦੇ ਸਹਿਯੋਗੀਆਂ ਨੂੰ ਪ੍ਰਮਾਣੂ ਹਮਲੇ ਦੀ ਧਮਕੀ ਦਿੱਤੀ ਹੈ। ਕਿਮ ਜੋਂਗ ਨੇ ਆਪਣੇ ਦੇਸ਼ ਦੇ ਮਿਜ਼ਾਈਲ ਪ੍ਰੀਖਣ ਦਾ ਨਿੱਜੀ ਤੌਰ &rsquoਤੇ ਨਿਰੀਖਣ ਕਰਨ ਤੋਂ ਬਾਅਦ ਇਹ ਗੱਲ ਕਹੀ। ਉਨ੍ਹਾਂ ਕਿਹਾ ਕਿ ਧਮਕੀਆਂ ਦਾ ਜਵਾਬ ਪ੍ਰਮਾਣੂ ਹਥਿਆਰਾਂ ਨਾਲ ਦਿੱਤਾ ਜਾਵੇਗਾ।