image caption:

ਰੁਜ਼ਗਾਰ ਮੇਲਾ: ਪ੍ਰਧਾਨ ਮੰਤਰੀ ਨੇ 71 ਹਜ਼ਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਨੌਜਵਾਨਾਂ ਨੂੰ ਦੇਸ਼ ਦੀ ਸਭ ਤੋਂ ਵੱਡੀ ਤਾਕਤ ਦੱਸਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 10 ਲੱਖ ਮੁਲਾਜ਼ਮਾਂ ਦੀ ਭਰਤੀ ਮੁਹਿੰਮ ਰੁਜ਼ਗਾਰ ਮੇਲੇ ਤਹਿਤ ਅੱਜ ਕਰੀਬ 71,000 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਵੀਡੀਓ ਕਾਨਫਰੰਸ ਰਾਹੀਂ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਦੇ ਨੌਜਵਾਨਾਂ ਨੂੰ ਰੁਜ਼ਗਾਰ ਰਾਹੀਂ ਨਿਯੁਕਤੀ ਪੱਤਰ ਦੇਣ ਦੀ ਇਹ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ।