image caption:

ਅਮਰੀਕਾ ’ਚ ਸਿੱਖਾਂ ਨਾਲ ਧੱਕੇਸ਼ਾਹੀ ਦਾ ਮਾਮਲਾ ਫੈਡਰਲ ਨਿਗਰਾਨ ਏਜੰਸੀ ਹਵਾਲੇ

 ਯੂਮਾ, ਐਰੀਜ਼ੋਨਾ: ਅਮਰੀਕਾ ਵਿਚ ਨਾਜਾਇਜ਼ ਤਰੀਕੇ ਨਾਲ ਦਾਖ਼ਲ ਹੋ ਰਹੇ ਸਿੱਖਾਂ ਦੀਆਂ ਪੱਗਾਂ ਅਤੇ ਹੋਰ ਧਾਰਮਿਕ ਚਿੰਨ੍ਹ ਜ਼ਬਤ ਕਰਨ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਅਤੇ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਸਿੱਖ ਨੌਜਵਾਨਾਂ ਦੀਆਂ ਪੱਗਾਂ ਖੋਹ ਕੇ ਕੂੜੇ ਵਿਚ ਸੁੱਟ ਦਿਤੀਆਂ ਗਈਆਂ। ਹਾਲਾਤ ਦੀ ਗੰਭੀਰਤਾ ਨੂੰ ਵੇਖਦਿਆਂ ਪੜਤਾਲ ਦੀ ਜ਼ਿੰਮੇਵਾਰੀ ਫੈਡਰਲ ਨਿਗਰਾਨੀ ਏਜੰਸੀ ਨੂੰ ਸੌਂਪੀ ਗਈ ਹੈ।