image caption:

ਐਨਆਈਏ ਨੇ ਲਾਰੈਂਸ ਬਿਸ਼ਨੋਈ ਨੂੰ ਕੀਤਾ ਗ੍ਰਿਫਤਾਰ

 ਬਠਿੰਡਾ : ਐਨ.ਆਈ.ਏ. ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਗ੍ਰਿਫਤਾਰ ਕਰ ਲਿਆ ਹੈ। ਲਾਰੈਂਸ ਦੇ ਖ਼ਿਲਾਫ਼ ਯੂਏਪੀਏ ਤਹਿਤ ਕੇਸ ਦਰਜ ਕੀਤਾ ਗਿਆ ਹੈ। ਲਾਰੈਂਸ ਬਿਸ਼ਨੋਈ ਦੇ ਅੱਤਵਾਦ ਦੇ ਨਾਲ ਵੀ ਸਬੰਧ ਦੱਸੇ ਜਾ ਰਹੇ ਹਨ ਕਿਉਂਕਿ ਉਸ ਦੇ ਖ਼ਿਲਾਫ਼ ਕਈ ਤਰ੍ਹਾਂ ਦੇ ਇਨਪੁਟਸ ਵੀ ਸਾਹਮਣੇ ਆ ਰਹੇ ਸਨ। ਇਸੇ ਮਾਮਲੇ ਤਹਿਤ ਐਨ.ਆਈ.ਏ. ਨੇ ਉਸ ਖ਼ਿਲਾਫ ਇਹ ਵੱਡੀ ਕਾਰਵਾਈ ਕੀਤੀ ਹੈ। ਐਨ.ਆਈ.ਏ. ਨੇ ਬਿਸ਼ਨੋਈ ਨੂੰ ਬਠਿੰਡਾ ਜੇਲ੍ਹ ਤੋਂ ਗ੍ਰਿਫ਼ਤਾਰ ਕਰ ਲਿਆ ਹੈ।