image caption:

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ, ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਕਰਨਗੇ ਬਜਟ ਪੇਸ਼

 ਚੰਡੀਗੜ੍ਹ : ਪੰਜਾਬ ਵਿਧਾਨਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ 11 ਵਜੇ ਤੋਂ  ਬਜਟ ਪੇਸ਼ ਕਰਨਗੇ।