image caption:

ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ 'ਤੇ ਫ਼ੈਸਲਾ ਅੱਜ

 ਫ਼ਰੀਦਕੋਟ : ਕੋਟਕਪੂਰਾ ਗੋਲੀਕਾਂਡ 'ਚ ਨਾਮਜ਼ਦ ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਜ਼ਿਲ੍ਹਾ ਪੁਲਸ ਮੁਖੀ ਸੁਖਮੰਦਰ ਸਿੰਘ ਮਾਨ ਦੀ ਅਗਾਊਂ ਜ਼ਮਾਨਤ 'ਤੇ ਫ਼ੈਸਲਾ ਅੱਜ ਆਵੇਗਾ। ਫ਼ਰੀਦਕੋਟ ਦੀ ਅਦਾਲਤ ਨੇ ਕੱਲ੍ਹ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।