image caption:

ਸੀ.ਬੀ.ਆਈ. ਵਲੋਂ ਮਨੀਸ਼ ਸਿਸੋਦੀਆ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਨਵਾਂ ਕੇਸ ਦਰਜ

 ਨਵੀਂ ਦਿੱਲੀ :  ਸੀ.ਬੀ.ਆਈ. ਨੇ ਦਿੱਲੀ ਸਰਕਾਰ ਦੀ &lsquoਫੀਡਬੈਕ ਯੂਨਿਟ&rsquo ਵਿਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਹੋਰਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਨਵਾਂ ਕੇਸ ਦਰਜ ਕੀਤਾ ਹੈ।