image caption:

ਪੰਜਾਬ ਪੁਲਿਸ ਦੀ ਲੋਕਾਂ ਨੂੰ ਅਪੀਲ : ਅੰਮ੍ਰਿਤਪਾਲ ਦੀ ਗ੍ਰਿਫਤਾਰੀ ਦੌਰਾਨ ਪੰਜਾਬ ਪੁਲਿਸ ਦੇ ਕੰਮ ‘ਚ ਨਾ ਪਾਇਆ ਜਾਵੇ ਅੜਿਕਾ

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਤੇ ਉਨ੍ਹਾਂ ਦੇ ਸਾਥੀਆਂ ਦੀ ਗ੍ਰਿਫਤਾਰੀ ਲਈ ਲਗਾਤਾਰ ਰੇਡਾਂ ਮਾਰੀਆਂ ਜਾ ਰਹੀਆਂ ਹਨ। ਇਸ ਮੁਤਾਬਕ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਦੇ 6 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।


ਅੰਮ੍ਰਿਤਪਾਲ ਦੀ ਗ੍ਰਿਫਤਾਰੀ ਲਈ ਪੰਜਾਬ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਮੁਤਾਬਕ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਦੇ 6 ਸਾਥੀਆਂ ਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ ਹੈ। ਇਸੇ ਵਿਚਾਲੇ ਹੁਣ ਪੰਜਾਬ ਪੁਲਿਸ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਪੁਲਿਸ ਵੱਲੋਂ ਕੀਤੇ ਜਾ ਰਹੇ ਆਪ੍ਰੇਸ਼ਨ &lsquoਚ ਕੋਈ ਵਿਘਨ ਨਾ ਪਾਇਆ ਜਾਵੇ। ਪੰਜਾਬ ਪੁਲਿਸ ਨੂੰ ਆਪਣਾ ਕੰਮ ਕਰਨ ਦਿੱਤਾ ਜਾਵੇ।