image caption:

ਪੰਜਾਬ ਨੂੰ ਸ਼ਾਂਤੀ, ਭਾਈਚਾਰਕ ਸਾਂਝ ਅਤੇ ਵਿਕਾਸ ਦੀ ਲੋੜ : ਬਲਜੀਤ ਸਿੰਘ ਦਾਦੂਵਾਲ

 ਕਰਨਾਲ : ਬਰਤਾਨੀਆ ਵਿਚ ਖ਼ਾਲਿਸਤਾਨ ਪੱਖੀ ਸਮੂਹਾਂ ਦੁਆਰਾ ਹਾਲ ਹੀ ਵਿਚ ਕੀਤੀ ਹਿੰਸਾ 'ਤੇ ਬੋਲਦਿਆਂ ਹਰਿਆਣਾ ਐਸ.ਜੀ.ਪੀ.ਸੀ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਸਾਨੂੰ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਣਾ ਚਾਹੀਦਾ, ਜਿਸ ਨਾਲ ਦੁਨੀਆ ਭਰ ਦਾ ਸਿੱਖ ਭਾਈਚਾਰਾ ਪ੍ਰਭਾਵਿਤ ਹੋਵੇ। ਪੰਜਾਬ ਨੂੰ ਸ਼ਾਂਤੀ, ਭਾਈਚਾਰਕ ਸਾਂਝ ਅਤੇ ਵਿਕਾਸ ਦੀ ਲੋੜ ਹੈ।