image caption:

ਕੋਟਕਪੁਰਾ ਗੋਲੀ ਕਾਂਡ ਮਾਮਲੇ ‘ਚ ਸੁਖਬੀਰ ਬਾਦਲ ਨੂੰ ਮਿਲੀ ਅਗਾਊਂ ਜ਼ਮਾਨਤ

 ਕੋਟਕਪੁਰਾ ਗੋਲੀ ਕਾਂਡ ਮਾਮਲੇ &lsquoਚ ਹਾਈਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਦੱਸਦੇਈਏ ਕਿ ਕੋਟਕਪੁਰਾ ਗੋਲੀ ਕਾਂਡ ਮਾਮਲੇ &lsquoਚ ਸਿੱਟ ਵੱਲੋਂ ਜੋ ਚਾਰਜਸ਼ੀਟ ਜਾਰੀ ਕੀਤੀ ਗਈ ਸੀ, ਉਸ &lsquoਚ ਸੁਖਬੀਰ ਬਾਦਲ ਦਾ ਵੀ ਨਾਂ ਸੀ। ਜਿਸ &lsquoਤੇ ਹੁਣ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਗਈ ਹੈ। ਦੱਸ ਦੇਈਏ ਕਿ ਪਹਿਲਾਂ ਫਰੀਦਕੋਟ ਕੋਰਟ ਵੱਲੋਂ ਸੁਖਬੀਰ ਬਾਦਲ ਦੀ ਜ਼ਮਾਨਤ ਨੂੰ ਰੱਦ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਹੁਣ ਉਨ੍ਹਾਂ ਨੂੰ ਹਾਈਕੋਰਟ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ।