image caption:

ਹਲਵਾਰਾ ਏਅਰਪੋਰਟ ਦਾ ਨਾਮ ਕਰਤਾਰ ਸਿੰਘ ਸਰਾਭਾ ਦੇ ਨਾਂ ਉਤੇ ਰੱਖਣ ਲਈ ਪੰਜਾਬ ਵਿਧਾਨ ਸਭਾ 'ਚ ਮਤਾ ਪਾਸ਼

 ਹਲਵਾਰਾ ਏਅਰਪੋਰਟ ਦਾ ਨਾਮ ਕਰਤਾਰ ਸਿੰਘ ਸਰਾਭਾ ਦੇ ਨਾਂ ਉਤੇ ਰੱਖਣ ਲਈ ਅੱਜ ਪੰਜਾਬ ਵਿਧਾਨ ਸਭਾ ਵਿੱਚ ਮਤਾ ਪੇਸ਼ ਕੀਤਾ ਗਿਆ ਹੈ। ਹਲਵਾਰਾ ਏਅਰਪੋਰਟ ਦਾ ਨਾਮ ਕਰਤਾਰ ਸਿੰਘ ਸਰਾਭਾ ਦੇ ਨਾਮ ਉਤੇ ਰੱਖਣ ਲਈ ਵਿਧਾਨ ਸਭਾ ਵਿੱਚ ਮਤੇ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਹੈ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵਿਧਾਨ ਸਭਾ ਵਿੱਚ ਕਿਹਾ ਕਿ ਜੂਨ ਮਹੀਨੇ ਦੇ ਦੂਜੇ ਹਫਤੇ ਤੱਕ ਹਲਵਾਰਾ ਏਅਰਪੋਰਟ ਤੋਂ ਫਲਾਈਟਾਂ ਉਡਣ ਦਾ ਕੰਮ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਏਅਰਪੋਰਟ ਸ਼ੁਰੂ ਹੋਣ ਨਾਲ ਲੁਧਿਆਣਾ ਦੇ ਵਪਾਰੀਆਂ ਨੂੰ ਵੱਡਾ ਲਾਭ ਹੋਵੇਗਾ। ਵਿਧਾਨ ਸਭਾ ਵਿੱਚ ਮਤਾ ਪਾਸ ਕਰਕੇ ਸ਼ਹਿਰੀ ਹਵਾਬਾਜ਼ੀ ਨੂੰ ਭੇਜਣ ਦਾ ਪ੍ਰਸਤਾਵ ਭੇਜਣ ਲਈ ਮਤਾ ਪਾਸ ਕੀਤਾ ਗਿਆ ਹੈ।