image caption:

ਤਰਨ ਤਾਰਨ ਤੇ ਫ਼ਿਰੋਜ਼ਪੁਰ 'ਚ ਇੰਟਰਨੈੱਟ ਤੇ ਐਸਐਮਐਸ ’ਤੇ ਪਾਬੰਦੀ ਵਧਾਈ

 ਪੰਜਾਬ ਦੇ ਦੋ ਜ਼ਿਲ੍ਹਿਆਂ ਤਰਨ ਤਾਰਨ ਤੇ ਫ਼ਿਰੋਜ਼ਪੁਰ ਵਿੱਚ ਇੰਟਰਨੈੱਟ ਤੇ ਐਸਐਮਐਸ &rsquoਤੇ ਪਾਬੰਦੀ 24 ਮਾਰਚ ਦੁਪਹਿਰ 12 ਵਜੇ ਤੱਕ ਵਧਾ ਦਿੱਤੀ ਗਈ ਹੈ। ਅੰਮ੍ਰਿਤਸਰ ਦੇ ਅਜਨਾਲਾ ਤੇ ਮੋਗਾ ਤੋਂ ਇਲਾਵਾ ਸਮੂਹ ਪੰਜਾਬ ਦੇ ਅੰਦਰ ਇੰਟਰਨੈੱਟ ਸੇਵਾ ਬਹਾਲ ਕਰ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਬਾਕੀ ਜ਼ਿਲ੍ਹਿਆਂ ਅੰਦਰ ਮੰਗਲਵਾਰ ਨੂੰ ਇੰਟਰਨੈੱਟ ਸੇਵਾ ਬਹਾਲ ਕਰ ਦਿੱਤੀ ਸੀ।