image caption:

ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਉਤਰਾਖੰਡ 'ਚ ਅਲਰਟ ਜਾਰੀ

 ਦੇਹਰਾਦੂਨ : ਖ਼ਾਲਿਸਤਾਨ ਪੱਖੀ ਅੰਮ੍ਰਿਤਪਾਲ ਸਿੰਘ ਦੇ ਸੂਬੇ ਵਿਚ ਦਾਖ਼ਲ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਉੱਤਰਾਖੰਡ ਦੇ ਦੇਹਰਾਦੂਨ, ਹਰਿਦੁਆਰ ਅਤੇ ਊਧਮਸਿੰਘਨਗਰ ਜ਼ਿਲ੍ਹਿਆਂ ਵਿਚ ਇਹਤਿਆਤ ਵਜੋਂ ਅਲਰਟ ਜਾਰੀ ਕੀਤਾ ਗਿਆ ਹੈ। ਪੁਲਿਸ ਦੇ ਡਾਇਰੈਕਟਰ ਜਨਰਲ ਅਸ਼ੋਕ ਕੁਮਾਰ ਨੇ ਇਹ ਜਾਣਕਾਰੀ ਦਿੱਤੀ ਹੈ।