image caption:

ਵਿਆਹ ਦੇ ਬੰਧਨ ‘ਚ ਬੱਝੇ ਹਰਜੋਤ ਬੈਂਸ ਤੇ IPS ਜੋਤੀ ਯਾਦਵ

 ਪੰਜਾਬ ਦੇ ਆਨੰਦਪੁਰ ਤੋਂ &lsquoਆਪ&rsquo ਵਿਧਾਇਕ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸ਼ਨੀਵਾਰ 25 ਮਾਰਚ ਨੂੰ ਵਿਆਹ ਦੇ ਬੰਧਨ &lsquoਚ ਬੱਝੇ ਗਏ। ਉਨ੍ਹਾਂ ਦਾ ਵਿਆਹ ਗੁਰੂਗ੍ਰਾਮ ਨਿਵਾਸੀ ਰਾਕੇਸ਼ ਯਾਦਵ ਦੀ ਆਈਪੀਐਸ ਧੀ ਜੋਤੀ ਯਾਦਵ ਨਾਲ ਹੋਇਆ। ਵਿਆਹ ਸਮਾਗਮ ਨੰਗਲ ਦੇ ਐਨਐਫਐਲ ਸਟੇਡੀਅਮ ਵਿੱਚ ਹੈ।

ਇਸ ਦੇ ਨਾਲ ਹੀ ਦੱਸ ਦਈਏ ਕਿ ਹਰਜੋਤ ਬੈਂਸ ਦੀ ਵਿਆਹ ਸਮਾਗਮ ਚੋਂ ਪਹਿਲੀ ਤਸਵੀਰ ਸਾਹਮਣੇ ਆ ਗਈ ਹੈ।