image caption:

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸਮਾਪਤ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਬੰਧੀ ਨਹੀਂ ਹੋਈ ਕੋਈ ਵਿਚਾਰ ਚਰਚਾ

  ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਆਮ ਰੁਟੀਨ ਦੇ ਮਾਮਲਿਆਂ ਨੂੰ ਵਿਚਾਰਿਆ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ਨੂੰ ਲੈ ਕੇ ਵਿਚਾਰ ਚਰਚਾ ਨਹੀਂ ਹੋਈ। ਮੀਟਿੰਗ ਸਮਾਪਤ ਹੋ ਚੁੱਕੀ ਹੈ।