image caption:

ਆਈਏਐਸ ਪਰਮਪਾਲ ਕੌਰ ਦਾ ਅਸਤੀਫ਼ਾ ਨਹੀਂ ਹੋਇਆ ਮਨਜ਼ੂਰ

 ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ ਉਨ੍ਹਾਂ ਦੇ ਪਰਵਾਰ ਦਾ ਭਾਜਪਾ ਵਿਚ ਜਾਣਾ ਲਗਭਗ ਤੈਅ ਹੈ। 2 ਦਿਨ ਪਹਿਲਾਂ ਭਾਜਪਾ ਜਵਾਇਨ ਕਰਨ ਦੇ ਲਈ ਦਿੱਲੀ ਵਿਚ ਪ੍ਰੋਗਰਾਮ ਰੱਖਿਆ ਗਿਆ ਸੀ। ਲੇਕਿਨ ਆਈਏਐਸ ਪਰਮਪਾਲ ਕੌਰ ਦਾ ਅਸਤੀਫ਼ਾ ਹਾਲੇ ਪੰਜਾਬ ਸਰਕਾਰ ਵਲੋਂ ਮਨਜ਼ੂਰ ਨਹੀਂ ਕੀਤੇ ਜਾਣ ਕਾਰਨ ਪ੍ਰੋਗਰਾਮ ਟਾਲ ਦਿੱਤਾ ਗਿਆ।