image caption: ਤਸਵੀਰ : ਟੀ.ਐਨ.ਏ.ਆਈ. ਵੱਲੋਂ ਭੇਜੇਪ੍ਰੈਕਟੀਕਲ ਡੰਮੀ ਨੂੰ ਦੇਖਦੇਹੋਏ ਡਾ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ, ਪ੍ਰਿੰਸੀਪਲ ਡਾ. ਸੁਰਿੰਦਰ ਜਸਪਾਲ ਤੇ ਨਰਸਿੰਗ ਅਧਿਆਪਕ

ਟੀ.ਐਨ.ਏ.ਆਈ. ਵੱਲੋਂ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਨੂੰ ਪ੍ਰੈਕਟੀਕਲ ਡੰਮੀ ਦਾ ਤੋਹਫਾ ਪ੍ਰਦਾਨ

 ਟੀ.ਐਨ.ਏ.ਆਈ. ਵੱਲੋਂ ਗੁਰੂਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਨੂੰ ਪ੍ਰੈਕਟੀਕਲ ਡੰਮੀ ਦਾ ਤੋਹਫਾ ਪ੍ਰਦਾਨ

ਬੰਗਾ 9 ਜੁਲਾਈ () ਗੁਰੂਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਨੂੰ ਸ਼ਾਨਦਾਰ ਕੰਮ ਕਰਨ ਅਤੇਪ੍ਰਾਪਤੀਆਂ ਕਰਨ ਹਿੱਤ
ਟੀ.ਐਨ.ਏ.ਆਈ. (ਟਰੇਂਡ ਨਰਸਿਸ ਐਸ਼ੋਸ਼ੀਏਸ਼ਨ ਆਫ ਇੰਡੀਆਂ ਨਵੀਂ ਦਿੱਲੀ) ਵੱਲੋ ਇੱਕ ਹਾਈ ਟੈਕ ਮਨੁੱਖੀ ਡੰਮੀ ਮਾਡਲ ਦਾ
ਤੋਹਫਾ ਭੇਟ ਕੀਤਾ ਗਿਆ ਹੈ। ਇਹ ਜਾਣਕਾਰੀ ਕਾਲਜ ਦੇਪ੍ਰਿੰਸੀਪਲ ਡਾ. ਸੁਰਿੰਦਰ ਜਸਪਾਲ ਨੇ ਮੀਡੀਆਂ ਨੂੰ ਦਿੰਦੇਹੋਏ ਦੱਸਿਆ
ਕਿ ਕਾਲਜ ਦੀਆਂ ਪੰਜ ਸਾਲ ਦੀਆਂ ਨਿਰੰਤਰ ਸ਼ਾਨਦਾਰ ਐਸ ਐਨ ਏ ਆਈ ਮੈਂਬਰਸ਼ਿਪ ਅਤੇਹੋਰ ਉਸਾਰੂਸੇਵਾਵਾਂ ਬਦਲੇ ਇਹ
ਮਾਣ ਤੋਹਫੇਦੇਰੂਪ ਵਿਚ ਪ੍ਰਾਪਤ ਹੋਇਆ ਹੈ। ਜਿਸ ਨਾਲ ਕਾਲਜ ਦੇ ਨਰਸਿੰਗ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਸਿੱਖਿਆਂ ਪ੍ਰਾਪਤੀ
ਇਹ ਹਾਈ ਟੈਕ ਮਨੁੱਖੀ ਡੰਮੀ ਦਾ ਤੋਹਫਾ ਕਾਰਗਰ ਸਿੱਧ ਹੋਵੇਗਾ । ਇਸ ਸ਼ਾਨਦਾਰ ਪ੍ਰਾਪਤੀ ਦੀ ਗੁਰੂਨਾਨਕ ਮੈਡੀਕਲ ਐਂਡਐਂ
ਐਜ਼ੂਕੇ ਜ਼ੂ ਸ਼ਨਲ ਟਰੱਸਟ ਢਾਹਾਂ ਕਲੇਰਾਂ ਦੇਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਅਤੇ ਸਮੂਹ ਟਰੱਸਟੀਆਂ ਵੱਲੋਂ ਭਰਪੂਰ ਸ਼ਾਲਾਘਾ ਕੀਤੀ
ਗਈ । ਇਸ ਮੌਕੇਮੈਡਮ ਰਮਨਦੀਪ ਕੌਰ, ਮੈਡਮ ਨਵਜੋਤ ਕੌਰ, ਮੈਡਮ ਵੰਦਨਾ ਬਸਰਾ, ਮੈਡਮ ਰਾਬੀਆ ਹਾਟਾ, ਮੈਡਮ ਸ਼ਿਵਾਨੀ
ਭਰਦਵਾਜ ਵੀ ਹਾਜ਼ਰ ਸਨ ।