image caption:

ਵਿਰਾਟ ਕੋਹਲੀ ਨੇ ਟੈਸਟ ਤੋਂ ਸੰਨਿਆਸ ਦਾ ਕੀਤਾ ਐਲਾਨ

ਭਾਰਤ ਦੇ ਮਹਾਨ ਬੱਲੇਬਾਜ਼ ਵਿਰਾਟ ਕੋਹਲੀ ਨੇ ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਕੋਹਲੀ ਨੇ ਆਪਣੇ ਇੰਸਟਾਗ੍ਰਾਮ 'ਤੇ ਲਿਖ ਕੇ ਆਪਣੀ ਟੈਸਟ ਯਾਤਰਾ ਨੂੰ ਅਲਵਿਦਾ ਕਿਹਾ। ਇਹ ਸੰਖਿਆ ਇਸ ਗੱਲ ਨੂੰ ਦਰਸਾਉਂਦੀ ਹੈ ਕਿ ਵਿਰਾਟ ਕੋਹਲੀ ਭਾਰਤ ਵੱਲੋਂ ਟੈਸਟ ਕ੍ਰਿਕਟ ਖੇਡਣ ਵਾਲੇ 269ਵੇਂ ਖਿਡਾਰੀ ਸਨ।