image caption:
ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਦੇ ਦੇਹਾਂਤ
ਪੰਜਾਬ ਦੀ ਸਿਆਸਤ ਮੰਨੇ-ਪ੍ਰਮੰਨੇ ਆਗੂ ਅਤੇ ਅਕਾਲੀ ਦਲ ਦੇ ਸੀਨੀਅਰ ਨੇਤਾ ਸੁਖਦੇਵ ਸਿੰਘ ਢੀਂਡਸਾ ਦਾ 89 ਸਾਲ ਦੀ ਉਮਰ ਵਿੱਚ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਿਹਾਂਤ ਹੋ ਗਿਆ। ਪੰਜਾਬ ਦੇ ਕਈ ਸਿਆਸੀ ਆਗੂਆਂ ਨੇ ਦੁੱਖ ਪ੍ਰਗਟਾਇਆ ਹੈ।