ਟਰੰਪ ਨੇ ਸ਼ਾਂਤੀ ਸਥਾਪਤ ਕਰਨ ਲਈ ਬਹੁਤ ਕੁਝ ਕੀਤਾ: ਪੂਤਿਨ
_10Oct25070901AM.jpeg)
ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਅੱਜ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ਾਂਤੀ ਸਥਾਪਤ ਕਰਨ ਲਈ ਬਹੁਤ ਕੁਝ ਕੀਤਾ। ਮੱਧ ਪੂਰਬ ਵਿਚ ਜੰਗਬੰਦੀ ਦੀ ਮੁੱਖ ਉਦਾਹਰਣ ਬਾਰੇ ਗੱਲ ਉਨ੍ਹਾਂ ਕਿਹਾ ਕਿ ਇਹ ਫੈਸਲਾ ਕਰਨਾ ਉਨ੍ਹਾਂ ਦਾ ਕੰਮ ਨਹੀਂ ਹੈ ਕਿ ਉਹ (ਟਰੰਪ) ਨੋਬੇਲ ਸ਼ਾਂਤੀ ਪੁਰਸਕਾਰ ਲਈ ਯੋਗ ਹਨ ਜਾਂ ਨਹੀਂ।
ਪੂਤਿਨ ਨੇ ਟਰੰਪ ਦੀ ਗਾਜ਼ਾ ਸ਼ਾਂਤੀ ਯੋਜਨਾ &rsquoਤੇ ਵੀ ਟਿੱਪਣੀ ਕਰਦੇ ਹੋਏ ਕਿਹਾ ਕਿ ਜੇਕਰ ਇਹ ਸਫਲ ਹੋ ਜਾਂਦੀ ਹੈ ਤਾਂ ਇਹ ਇੱਕ ਇਤਿਹਾਸਕ ਘਟਨਾ ਤੋਂ ਘੱਟ ਨਹੀਂ ਹੋਵੇਗੀ।