89 ਸਾਲ ਦੀ ਉਮਰ ਵਿੱਚ ਅਦਾਕਾਰ ਧਰਮਿੰਦਰ ਨੇ ਲਿਆ ਆਖਰੀ ਸਾਹ
_11Nov25051950AM.jpg)
 ਬਾਲੀਵੁੱਡ ਦੇ ਦਿੱਗਜ ਅਦਾਕਾਰ ਅਤੇ 'ਹੀ-ਮੈਨ' ਵਜੋਂ ਜਾਣੇ ਜਾਂਦੇ ਧਰਮਿੰਦਰ ਦਾ 89 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਸਾਹ ਲੈਣ ਵਿੱਚ ਤਕਲੀਫ਼ ਕਾਰਨ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਏ। ਉਨ੍ਹਾਂ ਦੀ ਮੌਤ ਨਾਲ ਪੂਰੇ ਦੇਸ਼ ਅਤੇ ਬਾਲੀਵੁੱਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਹਸਪਤਾਲ ਦਾਖਲ ਅਤੇ ਸਿਹਤ ਅਪਡੇਟ ਦਾਖਲਾ: ਅਦਾਕਾਰ ਨੂੰ ਸਾਹ ਲੈਣ ਵਿੱਚ ਤਕਲੀਫ਼ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਉਹ ਪਿਛਲੇ ਕਈ ਦਿਨਾਂ ਤੋਂ ਡਾਕਟਰਾਂ ਦੀ ਨਿਗਰਾਨੀ ਹੇਠ ਸਨ।