ਲੰਡਨ ਵਿੱਚ ਲੇਬਰ ਪਾਰਟੀ ਦੇ ਚਾਰ ਲੋਕਾਂ ਉੱਤੇ ਦੋਸ਼ ਲੱਗੇ ਹਨ ਕਿ ਉਨ੍ਹਾਂ ਨੇ ਉਮੀਦਵਾਰ ਚੁਣਨ ਵਾਲੀ ਵੋਟਿੰਗ ਪ੍ਰਕਿਰਿਆ ਵਿੱਚ ਧੋਖਾਧੜੀ ਕਰਨ ਦੀ ਕੋਸ਼ਿਸ਼ ਕੀਤੀ।

 ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੇ ਮੈਂਬਰਾਂ ਦੀ ਜਾਣਕਾਰੀ ਨਾਲ ਛੇੜਛਾੜ ਕੀਤੀ ਅਤੇ ਨਕਲੀ ਈਮੇਲ ਬਣਾਕੇ ਵੋਟਾਂ &lsquoਤੇ ਅਸਰ ਪਾਇਆ।
ਪੁਲਿਸ ਨੇ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਚਾਰਜ ਕਰ ਦਿੱਤਾ ਹੈ ਅਤੇ ਹੁਣ ਇਹ ਮਾਮਲਾ ਅਦਾਲਤ ਵਿੱਚ ਜਾਵੇਗਾ।
ਲੇਬਰ ਪਾਰਟੀ ਨੇ ਵੀ ਇਨ੍ਹਾਂ ਲੋਕਾਂ ਨੂੰ ਅਸਥਾਈ ਤੌਰ &lsquoਤੇ ਸਸਪੈਂਡ ਕਰ ਦਿੱਤਾ ਹੈ