ਘੁੰਮਣ ਭਰਾ ਹੋਏ ਆਪ ਪਾਰਟੀ ਵਿਚ ਸ਼ਾਮਿਲ

ਚੰਡੀਗੜ੍ਹ: ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐੱਸ. ਘੁੰਮਣ ਭਰਾਵਾਂ ਨੇ &lsquoਆਪ&rsquo ਪਾਰਟੀ ਦਾ ਪੱਲ੍ਹਾ ਫੜ੍ਹ ਲਿਆ ਹੈ। ਜਾਣਕਾਰੀ ਮੁਤਾਬਿਕ ਦੱਸ ਦੇਈਏ ਕਿ ਉਨ੍ਹਾਂ ਨੂੰ ਖੁਦ ਭਗਵੰਤ ਸਿੰਘ ਮਾਨ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੀ ਸ਼ਮੂਲੀਅਤ ਦਾ ਪ੍ਰਬੰਧ ਕੀਤਾ। ਦੋਵੇਂ ਵਕੀਲ ਭਰਾ ਘੁੰਮਣ ਭਰਾਵਾਂ ਵਜੋਂ ਜਾਣੇ ਜਾਂਦੇ ਹਨ।