🏛️ Historic Archive: You are viewing the original Panjab Times legacy website layout preserved in its authentic HTML format. ✨ Visit New Punjab Times Website →
Preserved Edition • Panjab Times

ਪਿੰਡ ਹਵਾਰਾ ‘ਚ ਜਗਤਾਰ ਸਿੰਘ ਹਵਾਰਾ ਦੇ ਘਰ ਪਹੁੰਚੇ ਪਾਲ ਸਿੰਘ ਫ਼ਰਾਂਸ, ਹਵਾਰਾ ਦੀ ਬਿਮਾਰ ਮਾਤਾ ਦਾ ਜਾਣਿਆ ਹਾਲAug 13, 2026 2:12 pmFacebookTwitterEmailwhatsappsharechat ਹੋਰ ਲੱਭੋ Politics (Right) NEWS ਪੰਜਾਬ ਦੇ ਖੇਤਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੇ ਰਾਜਪਾਲ ਨੂੰ ਇਕ ਚਿੱਠੀ ਲਿਖ 10 ਦਿਨ ਲਈ ਪਰੋਲ ਦੀ ਮੰਗ ਕੀਤੀ ਗਈ ਹੈ। ਇਸ ਚਿੱਠੀ ਤੋਂ ਬਾਅਦ ਹਵਾਰਾ ਪਿੰਡ ਵਿੱਚ ਹਲਚਲ ਤੇਜ਼ ਹੋ ਗਈ ਹੈ। ਅੱਜ ਪਾਲ ਸਿੰਘ ਫ਼ਰਾਂਸ ਪਿੰਡ ਹਵਾਰਾ ਭਾਈ ਜਗਤਾਰ ਸਿੰਘ ਹਵਾਰਾ ਦੇ ਘਰ ਪਹੁੰਚੇ। ਉਨ੍ਹਾਂ ਨੇ ਹਵਾਰਾ ਦੀ ਬਿਮਾਰ ਮਾਤਾ ਦਾ ਹਾਲ ਜਾਣਿਆ। GeographicReference ਇਸ ਦੌਰਾਨ ਪਾਲ ਸਿੰਘ ਫ਼ਰਾਂਸ ਨੇ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਹਾਲਤ ਬਹੁਤ ਗੰਭੀਰ ਹੈ। ਹਰ ਮਾਂ ਦੀ ਇੱਛਾ ਹੁੰਦੀ ਹੈ ਕਿ ਉਹ ਦੁਨੀਆ ਤੋਂ ਜਾਣ ਤੋਂ ਪਹਿਲਾਂ ਆਪਣੇ ਬੱਚੇ ਨੂੰ ਗੱਲ ਨਾਲ ਲਗਾਵੇ।” ਜਗਤਾਰ ਸਿੰਘ ਹਵਾਰਾ ਦੀ ਬਜ਼ੁਰਗ ਮਾਤਾ ਬਿਮਾਰ ਹਨ ਅਤੇ ਉਹ ਜੇਲ੍ਹ ਵਿੱਚ ਬੰਦ ਆਪਣ ਪੁੱਤਰ ਨੂੰ ਮਿਲਣ ਦੀ ਆਸ ਵਿੱਚ ਹਨ। ਇਹ ਵੀ ਪੜ੍ਹੋ : ਪਿੰਡ ਭਾਰਟਾ ਗਣੇਸ਼ਪੁਰ ਨੇੜੇ ਵਾਪਰਿਆ ਹਾ.ਦ/ਸਾ: ਬੇਕਾਬੂ ਕਾਰ ਦਰੱਖਤ ਨਾਲ ਟਕਰਾਈ, ਪੁਲਿਸ ਮੁਲਾਜ਼ਮ ਦੀ ਮੌ/ਤ ਵੀਡੀਓ ਲਈ ਕਲਿੱਕ ਕਰੋ -:

📅 Published: 13 Aug 2026 12:03 pm • 👁️ Views: 20

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੇ ਰਾਜਪਾਲ ਨੂੰ ਇਕ ਚਿੱਠੀ ਲਿਖ 10 ਦਿਨ ਲਈ ਪਰੋਲ ਦੀ ਮੰਗ ਕੀਤੀ ਗਈ ਹੈ। ਇਸ ਚਿੱਠੀ ਤੋਂ ਬਾਅਦ ਹਵਾਰਾ ਪਿੰਡ ਵਿੱਚ ਹਲਚਲ ਤੇਜ਼ ਹੋ ਗਈ ਹੈ। ਅੱਜ ਪਾਲ ਸਿੰਘ ਫ਼ਰਾਂਸ ਪਿੰਡ ਹਵਾਰਾ ਭਾਈ ਜਗਤਾਰ ਸਿੰਘ ਹਵਾਰਾ ਦੇ ਘਰ ਪਹੁੰਚੇ। ਉਨ੍ਹਾਂ ਨੇ ਹਵਾਰਾ ਦੀ ਬਿਮਾਰ ਮਾਤਾ ਦਾ ਹਾਲ ਜਾਣਿਆ।

ਇਸ ਦੌਰਾਨ ਪਾਲ ਸਿੰਘ ਫ਼ਰਾਂਸ ਨੇ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਹਾਲਤ ਬਹੁਤ ਗੰਭੀਰ ਹੈ। ਹਰ ਮਾਂ ਦੀ ਇੱਛਾ ਹੁੰਦੀ ਹੈ ਕਿ ਉਹ ਦੁਨੀਆ ਤੋਂ ਜਾਣ ਤੋਂ ਪਹਿਲਾਂ ਆਪਣੇ ਬੱਚੇ ਨੂੰ ਗੱਲ ਨਾਲ ਲਗਾਵੇ।&rdquo ਜਗਤਾਰ ਸਿੰਘ ਹਵਾਰਾ ਦੀ ਬਜ਼ੁਰਗ ਮਾਤਾ ਬਿਮਾਰ ਹਨ ਅਤੇ ਉਹ ਜੇਲ੍ਹ ਵਿੱਚ ਬੰਦ ਆਪਣ ਪੁੱਤਰ ਨੂੰ ਮਿਲਣ ਦੀ ਆਸ ਵਿੱਚ ਹਨ।