Logo
  • Previous Edition
  • Latest
  • PT Channel
  • Editorial
  • Contact
  • About Us
  • Advertise


ਅਰਸ਼ਦੀਪ ਸਿੰਘ ਨੇ ਸੋਸ਼ਲ ਮੀਡੀਆ ਪੋਸਟ ਨਾਲ ਰਿਸ਼ਤੇ ਦੀਆਂ ਚਰਚਾਵਾਂ ਨੂੰ ਦਿੱਤਾ ਨਵਾਂ ਮੋੜ
Posted on : 2026-07-27 | views : 26
ਚੰਡੀਗੜ੍ਹ, : ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਵੱਲੋਂ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਗਈ ਇੱਕ ਪੋਸਟ ਨੇ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਚਰਚਾਵਾਂ ਤੇਜ਼ ਕਰ ਦਿੱਤੀਆਂ ਹਨ। ਅਰਸ਼ਦੀਪ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ 'ਤੇ ਮਾਡਲ ਅਤੇ ਅਦਾਕਾਰਾ ਸਮਰੀਨ ਕੌਰ ਨਾਲ ਦੋ ਤਸਵੀਰਾਂ ਸਾਂਝੀਆਂ ਕੀਤੀਆਂ, ਜਿਨ੍ਹਾਂ
FIH ਹਾਕੀ ਵਿਸ਼ਵ ਕੱਪ 2026: ਭਾਰਤੀ ਟੀਮ ਵਿੱਚ ਪੰਜਾਬ ਦੇ 8 ਸਿਤਾਰੇ, ਸੂਬੇ ਲਈ ਮਾਣ ਵਾਲਾ ਪਲ
Posted on : 2026-07-21 | views : 300
ਜਲੰਧਰ: ਨੀਦਰਲੈਂਡ ਅਤੇ ਬੈਲਜੀਅਮ ਵਿੱਚ 15 ਤੋਂ 30 ਅਗਸਤ ਤੱਕ ਹੋਣ ਵਾਲੇ FIH ਹਾਕੀ ਵਿਸ਼ਵ ਕੱਪ 2026 ਲਈ ਭਾਰਤੀ ਪੁਰਸ਼ ਹਾਕੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਟੀਮ ਵਿੱਚ ਪੰਜਾਬ ਦੇ ਅੱਠ ਖਿਡਾਰੀਆਂ ਦੀ ਚੋਣ ਹੋਣ ਨਾਲ ਸੂਬੇ ਦੇ ਹਾਕੀ ਪ੍ਰੇਮੀਆਂ ਵਿੱਚ ਖੁਸ਼ੀ ਦੀ ਲਹਿਰ ਹੈ। ਭਾਰਤੀ ਟੀਮ ਵਿੱਚ ਕਪਤਾਨ ਹਰਮਨਪ੍ਰੀਤ ਸਿੰਘ, ਸਾਬਕਾ ਕਪਤਾਨ ਮਨਪ੍ਰੀਤ ਸਿੰਘ, ਹਰਦਿਕ ਸਿੰਘ, ਜਰਮਨਪ੍ਰੀਤ ਸਿੰਘ, ਜੁਗਰਾਜ ਸਿੰਘ, ਸੁਖਜੀਤ ਸਿੰਘ, ਦਿਲਪ੍ਰੀਤ ਸਿੰਘ ਅਤੇ ਮਨਦੀਪ ਸਿੰਘ ਨੂੰ ਜਗ੍ਹਾ ਮਿਲੀ ਹੈ। ਇਨ੍ਹਾਂ ਵਿੱਚੋਂ ਕਈ ਖਿਡਾਰੀਆਂ ਦਾ ਜਲੰਧਰ ਨਾਲ ਗੂੜ੍ਹਾ ਨਾਤਾ ਹੈ ਅਤੇ ਉਨ੍ਹਾਂ ਨੇ ਸਰਜੀਤ
ਵਾਧੂ ਸਮੇਂ ਵਿੱਚ ਅਰਜਨਟੀਨਾ ਦੀ ਬਾਜ਼ੀ, ਮਿਸਰ ਨੂੰ 3-2 ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਬਣਾਈ ਥਾਂ
Posted on : 2026-07-08 | views : 369
ਅਟਲਾਂਟਾ, 8 ਜੁਲਾਈ: ਫੁਟਬਾਲ ਵਿਸ਼ਵ ਕੱਪ ਦੇ ਪ੍ਰੀ-ਕੁਆਰਟਰ ਫਾਈਨਲ ਵਿੱਚ ਅਰਜਨਟੀਨਾ ਨੇ ਮਿਸਰ ਨੂੰ 3-2 ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ। ਨਿਰਧਾਰਤ 90 ਮਿੰਟਾਂ ਦੇ ਖੇਡ ਸਮੇਂ ਤੱਕ ਦੋਵੇਂ ਟੀਮਾਂ 2-2 ਦੀ ਬਰਾਬਰੀ 'ਤੇ ਸਨ, ਜਿਸ ਕਾਰਨ ਮੈਚ ਐਕਸਟਰਾ ਟਾਈਮ ਵਿੱਚ ਗਿਆ।
ਜ਼ਿੰਬਾਬਵੇ ਦੌਰੇ ਲਈ ਭਾਰਤੀ ਟੀ-20 ਟੀਮ ਦਾ ਐਲਾਨ: ਪੰਜਾਬ ਦੇ ਪ੍ਰਭਸਿਮਰਨ ਸਿੰਘ ਦੀ ਹੋਈ ਐਂਟਰੀ, ਸੰਜੂ ਸੈਮਸਨ ਬਾਹਰ
Posted on : 2026-07-06 | views : 401
ਜ਼ਿੰਬਾਬਵੇ ਖ਼ਿਲਾਫ਼ ਹੋਣ ਵਾਲੀ ਆਗਾਮੀ ਟੀ-20 ਅੰਤਰਰਾਸ਼ਟਰੀ ਲੜੀ ਲਈ ਭਾਰਤੀ ਕ੍ਰਿਕਟ ਟੀਮ ਦੀ ਚੋਣ ਕਰ ਲਈ ਗਈ ਹੈ, ਜਿਸ ਵਿੱਚ ਕਈ ਅਹਿਮ ਫੇਰਬਦਲ ਕੀਤੇ ਗਏ ਹਨ। ਇਸ ਦੌਰੇ ਲਈ ਪੰਜਾਬ ਦੇ ਪ੍ਰਭਸਿਮਰਨ ਸਿੰਘ ਨੂੰ ਭਾਰਤੀ ਸਕੁਐਡ ਵਿੱਚ ਜਗ੍ਹਾ ਮਿਲੀ ਹੈ। ਦੂਜੇ ਪਾਸੇ, ਵਿਸ਼ਵ ਕੱਪ ਜੇਤੂ ਟੀਮ ਦੇ ਹਿੱਸਾ ਰਹੇ ਵਿਕਟਕੀਪਰ ਬੱਲੇਬਾਜ਼ ਸੰਜੂ ਸੈਮਸਨ ਨੂੰ ਖ਼ਰਾਬ ਫਾਰਮ ਦੇ ਚਲਦਿਆਂ ਟੀਮ ਵਿੱਚੋਂ ਬਾਹਰ ਕਰ ਦਿੱਤਾ ਗਿਆ ਹੈ।
ਗਲਾਸਗੋ ਰਾਸ਼ਟਰਮੰਡਲ ਖੇਡਾਂ ਲਈ ਭਾਰਤ ਦੀ ਤਿਆਰੀ ਤੇਜ਼, 130 ਤੱਕ ਖਿਡਾਰੀਆਂ ਦੇ ਹਿੱਸਾ ਲੈਣ ਦੀ ਸੰਭਾਵਨਾ
Posted on : 2026-06-20 | views : 437
ਭਾਰਤ ਆਉਣ ਵਾਲੀਆਂ ਗਲਾਸਗੋ ਰਾਸ਼ਟਰਮੰਡਲ ਖੇਡਾਂ 2026 ਵਿੱਚ ਇੱਕ ਮਜ਼ਬੂਤ ਦਲ ਭੇਜਣ ਦੀ ਤਿਆਰੀ ਕਰ ਰਿਹਾ ਹੈ। ਭਾਰਤੀ ਓਲੰਪਿਕ ਐਸੋਸੀਏਸ਼ਨ (IOA) ਦੇ ਮੁੱਖ ਕਾਰਜਕਾਰੀ ਅਧਿਕਾਰੀ ਰਘੂਰਾਮ ਅਈਅਰ ਦੇ ਅਨੁਸਾਰ, ਦੇਸ਼ ਵੱਲੋਂ ਲਗਭਗ 125 ਤੋਂ 130 ਐਥਲੀਟ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ। ਭਾਰਤੀ ਦਲ ਅੱਠ ਆਮ ਖੇਡਾਂ ਅਤੇ
ਨਪ੍ਰੀਤ ਸਿੰਘ ਨੇ ਟੀਮ ਇੰਡੀਆ ਲਈ ਬਣਾਇਆ ਵੱਡਾ ਰਿਕਾਰਡ, ਭਾਰਤੀ ਹਾਕੀ ਦੇ ਬਣ ਗਏ ‘ਕਿੰਗ’
Posted on : 2026-06-19 | views : 171
ਭਾਰਤੀ ਹਾਕੀ ਖਿਡਾਰੀ ਮਨਪ੍ਰੀਤ ਸਿੰਘ ਨੇ 413 ਮੈਚ ਖੇਡ ਕੇ ਇਤਿਹਾਸ ਰਚਿਆ ਹੈ। ਉਹ ਦੇਸ਼ ਦਾ ਪਹਿਲਾ ਖਿਡਾਰੀ ਬਣ ਗਿਆ ਹੈ ਜਿਸ ਨੇ ਸਭ ਤੋਂ ਵੱਧ ਹਾਕੀ ਮੈਚ ਖੇਡੇ ਹਨ। ਇਸ ਪ੍ਰਾਪਤੀ ‘ਤੇ ਉਸ ਦਾ ਪਰਿਵਾਰ ਅਤੇ ਪਿੰਡ ਵਾਸੀ ਬਹੁਤ ਖੁਸ਼ ਹਨ। ਉਸ ਦੀ ਪਤਨੀ ਅਤੇ ਮਾਂ ਨੇ ਟੀਮ ਅਤੇ ਮਨਪ੍ਰੀਤ ਨੂੰ ਇਸ ਪ੍ਰਾਪਤੀ ‘ਤੇ ਵਧਾਈ ਦਿੱਤੀ। ਮਨਪ੍ਰੀਤ ਦਾ ਜਨਮ 26 ਜੂਨ, 1992 ਨੂੰ ਹੋਇਆ ਸੀ। ਉਸ ਨੇ 2011 ਵਿੱਚ ਭਾ
ਪੰਜਾਬੀ ਮੂਲ ਦੇ ਸਰਪ੍ਰੀਤ ਸਿੰਘ ਨੇ ਰਚਿਆ ਇਤਿਹਾਸ: ਫੀਫਾ ਵਿਸ਼ਵ ਕੱਪ ‘ਚ ਸ਼ੁਰੂਆਤ ਕਰਨ ਵਾਲਾ ਪਹਿਲਾ ਭਾਰਤੀ ਮੂਲ ਦਾ ਖਿਡਾਰੀ
Posted on : 2026-06-17 | views : 100
ਨਿਊਜ਼ੀਲੈਂਡ ਦੇ ਅਟੈਕਿੰਗ ਮਿਡਫੀਲਡਰ ਸਰਪ੍ਰੀਤ ਸਿੰਘ ਨੇ ਫੀਫਾ ਵਿਸ਼ਵ ਕੱਪ ਮੈਚ ਵਿੱਚ ਸ਼ੁਰੂਆਤੀ ਇਲੈਵਨ ਦਾ ਹਿੱਸਾ ਬਣ ਕੇ ਇਤਿਹਾਸਕ ਉਪਲਬਧੀ ਹਾਸਲ ਕੀਤੀ ਹੈ। ਉਹ ਕਿਸੇ ਵੀ ਟੀਮ ਲਈ ਵਿਸ਼ਵ ਕੱਪ ਮੈਚ ਵਿੱਚ ਸ਼ੁਰੂਆਤ ਕਰਨ ਵਾਲਾ ਪਹਿਲਾ ਭਾਰਤੀ ਮੂਲ ਦਾ ਖਿਡਾਰੀ ਬਣ ਗਿਆ ਹੈ। ਇਹ ਉਪਲਬਧੀ ਉਸਨੇ ਲਾਸ ਏਂਜਲਸ ਵਿੱਚ ਈਰਾਨ ਖ਼ਿਲਾਫ਼ ਖੇਡੇ ਗਏ 2-2 ਡਰਾਅ ਮੈਚ ਦੌਰਾਨ ਹਾਸਲ ਕੀਤੀ, ਜਿੱਥੇ ਉਹ ਨਿਊਜ਼ੀਲੈਂਡ ਦੀ ਰਾਸ਼ਟਰੀ ਟੀਮ “ਆਲ ਵ੍ਹਾਈਟਸ” ਲਈ ਟੌਪ-11 ਵਿੱਚ ਸ਼ਾਮਲ ਹੋਇਆ। ਮਿਡਫੀਲਡ ਵਿੱਚ ਖੇਡਦੇ ਹੋਏ ਉਸਨੇ ਮਹੱਤਵਪੂਰਨ ਭੂਮਿਕਾ ਨਿਭਾਈ ਅਤੇ ਕਰੀਬ ਪੂਰਾ ਮੈਚ ਖੇਡਿਆ।
ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ
Posted on : 2026-06-13 | views : 110
ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ ਦੇ ਇਕ ਹਸਪਤਾਲ ਵਿਚ ਉਨ੍ਹਾਂ ਦਾ ਅੱਜ ਦੇਹਾਂਤ ਹੋ ਗਿਆ। ਉਹ 49 ਸਾਲ ਦੇ ਸਨ। ਸਾਬਕਾ ਕੌਮਾਂਤਰੀ ਨਿਸ਼ਾਨੇਬਾਜ਼ ਜਸਪਾਲ ਰਾਣਾ ਨਿਸ਼ਾਨੇਬਾਜ਼ੀ ਨੂੰ ਅਲਵਿਦਾ ਕਹਿਣ ਦੇ ਬਾਅਦ ਉਹ ਬਤੌਰ ਕੋਚ ਉਭਰਦੀ ਨਿਸ਼ਾਨੇਬਾਜ਼ੀ ਪ੍ਰਤਿਭਾਵਾਂ ਨੂੰ ਨਿਖਾਰਨ ਦੀ ਦਿਸ਼ਾ ਵਿਚ ਕੰਮ ਕਰ ਰਹੇ ਸਨ।
ਨਿਊਜ਼ੀਲੈਂਡ ਦੇ ਸਾਬਕਾ ਕਪਤਾਨ ਕੇਨ ਵਿਲੀਅਮਸਨ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ
Posted on : 2026-06-12 | views : 79
ਵੈਲਿੰਗਟਨ: ਨਿਊਜ਼ੀਲੈਂਡ ਦੇ ਦਿੱਗਜ ਕ੍ਰਿਕਟਰ ਕੇਨ ਵਿਲੀਅਮਸਨ ਨੇ ਇੰਟਰਨੈਸ਼ਨਲ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਲਗਭਗ 16 ਸਾਲ ਅਤੇ ਸਾਰੇ ਫਾਰਮੈਟਾਂ ਵਿੱਚ 378 ਮੈਚਾਂ ਦੇ ਉਨ੍ਹਾਂ ਦੇ ਸ਼ਾਨਦਾਰ ਕਰੀਅਰ ਦਾ ਅੰਤ ਹੋ ਗਿਆ ਹੈ। ਕੇਨ ਨੇ 10 ਅਗਸਤ, 2010 ਨੂੰ ਭਾਰਤੀ ਟੀਮ ਦੇ iਖ਼ਲਾਫ਼ ਇੰਟਰਨੈਸ਼ਨਲ ਡੈਬਿਊ ਕੀਤਾ ਸੀ। ਉਹ ਨਿਊਜ਼ੀਲੈਂਡ ਲਈ ਇੰਟਰਨੈਸ਼ਨਲ ਕ੍ਰਿਕਟ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਹਨ। ਵਿਲੀਅਮਸਨ ਦਾ ਇਹ ਫ਼ੈਸਲਾ ਨਿਊਜ਼ੀਲੈਂਡ ਦੇ ਇੰਗਲੈਂਡ ਦੌਰੇ ਦੇ ਵਿਚਕਾਰ ਆਇਆ ਹੈ, ਜਿਸ ਵਿੱਚ ਟੀਮ ਪਹਿਲਾ ਮੈਚ ਹਾਰਨ ਤੋਂ ਬਾਅਦ 1-0 ਨਾਲ ਪਿੱਛੇ ਚੱਲ ਰਹੀ ਹੈ। ਉਹ ਹੁਣ ਇਸ ਸੀਰੀਜ਼ ਵਿੱਚ ਅੱਗੇ ਹਿੱਸਾ ਨਹੀਂ
ਸੱਟ ਕਾਰਨ ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਇੱਕ ਰੋਜ਼ਾ ਲੜੀ ਤੋਂ ਬਾਹਰ
Posted on : 2026-06-04 | views : 217
ਨਵੀਂ ਦਿੱਲੀ : ਭਾਰਤੀ ਕ੍ਰਿਕਟ ਟੀਮ ਨੂੰ ਅਫ਼ਗਾਨਿਸਤਾਨ ਖ਼ਿਲਾਫ਼ ਹੋਣ ਵਾਲੀ ਇੱਕ ਰੋਜ਼ਾ ਲੜੀ ਤੋਂ ਪਹਿਲਾਂ ਵੱਡਾ ਝਟਕਾ ਲੱਗਿਆ ਹੈ। ਭਾਰਤ ਦੇ ਸਟਾਰ ਬੱਲੇਬਾਜ਼ Virat Kohli ਲੱਤ ਦੀ ਮਾਸਪੇਸ਼ੀ ਵਿੱਚ ਆਈ ਸੱਟ ਕਾਰਨ ਇਸ ਲੜੀ ਵਿੱਚ ਹਿੱਸਾ ਨਹੀਂ ਲੈ ਸਕਣਗੇ। ਦੋਵਾਂ ਟੀਮਾਂ ਵਿਚਾਲੇ ਤਿੰਨ ਮੈਚਾਂ ਦੀ ਲੜੀ 13 ਜੂਨ ਤੋਂ Dharamshala ਵਿੱਚ ਸ਼ੁਰੂ ਹੋਣੀ ਹੈ। ਕ੍ਰਿਕਟ ਬੋਰਡ ਨਾਲ ਜੁੜੇ ਸੂਤਰਾਂ ਅਨੁਸਾਰ ਕੋਹਲੀ ਨੂੰ ਅਭਿਆਸ ਅਤੇ ਮੁ
ਕੈਨੇਡਾ ਕ੍ਰਿਕਟ ਨੂੰ ਵੱਡਾ ਝਟਕਾ, ਕੌਮਾਂਤਰੀ ਸੰਸਥਾ ਨੇ ਮੈਂਬਰਸ਼ਿਪ ਕੀਤੀ ਮੁਅੱਤਲ
Posted on : 2026-06-02 | views : 283
ਵਿੰਨੀਪੈੱਗ : ਕੈਨੇਡਾ ਦੇ ਕ੍ਰਿਕਟ ਪ੍ਰਬੰਧਨ ਨੂੰ ਵੱਡਾ ਝਟਕਾ ਲੱਗਿਆ ਹੈ। ਕੌਮਾਂਤਰੀ ਕ੍ਰਿਕਟ ਪ੍ਰਬੰਧਕ ਸੰਸਥਾ ਨੇ ਕ੍ਰਿਕਟ ਕੈਨੇਡਾ ਦੀ ਮੈਂਬਰਸ਼ਿਪ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦਾ ਫ਼ੈਸਲਾ ਲਿਆ ਹੈ। ਜਾਣਕਾਰੀ ਅਨੁਸਾਰ ਇਹ ਕਾਰਵਾਈ ਸੰਸਥਾ ਦੇ ਪ੍ਰਬੰਧਕੀ ਢਾਂਚੇ, ਨਿਯਮਾਂ ਦੀ ਪਾਲਣਾ ਅਤੇ ਅੰਦਰੂਨੀ ਕਾਰਜਪ੍ਰਣਾਲੀ ਨਾਲ ਜੁੜੇ ਮੁੱਦਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੀ ਗਈ ਹੈ। ਕੌਮਾਂਤਰੀ ਸੰਸਥਾ ਨੇ ਕਿਹਾ ਹੈ ਕਿ ਕੁਝ ਪ੍ਰਬੰਧਕੀ ਅਤੇ ਸੰਵਿਧਾਨਕ ਮਾਪਦੰਡਾਂ ਨੂੰ ਲੈ ਕੇ ਚਿੰਤਾਵਾਂ ਸਾਹਮਣੇ ਆਈਆਂ ਸਨ, ਜਿਸ ਕਾਰਨ ਇਹ ਕਦਮ ਚੁੱਕਿਆ ਗਿਆ।
ਪੁਰਾਣੀ ਸਕੂਟੀ ਤੋਂ ਰਾਸ਼ਟਰੀ ਰਿਕਾਰਡ ਤੱਕ: ਪੰਜਾਬ ਦੇ ਦੌੜਾਕ ਦੀ ਪ੍ਰੇਰਕ ਕਹਾਣੀ
Posted on : 2026-05-25 | views : 360
ਜਲੰਧਰ ਦੇ ਭੋਗਪੁਰ ਨੇੜਲੇ ਪਿੰਡ ਪਟਿਆਲ ਦੇ ਨੌਜਵਾਨ ਗੁਰਿੰਦਰਵੀਰ ਸਿੰਘ ਨੇ ਪੁਰਸ਼ਾਂ ਦੀ 100 ਮੀਟਰ ਦੌੜ ਵਿੱਚ ਨਵਾਂ ਰਾਸ਼ਟਰੀ ਰਿਕਾਰਡ ਬਣਾਕੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। 25 ਸਾਲਾ ਦੌੜਾਕ ਨੇ 10.09 ਸੈਕਿੰਡ ਵਿੱਚ ਦੌੜ ਪੂਰੀ ਕਰਕੇ ਇੱਕ ਨਵਾਂ ਇਤਿਹਾਸ ਰਚ ਦਿੱਤਾ। ਇਸ ਉਪਲਬਧੀ ਨਾਲ ਪੂਰੇ ਪੰਜਾਬ ਵਿੱਚ ਖੁਸ਼ੀ ਦੀ ਲਹਿਰ ਹੈ, ਪਰ ਇਸ ਕਾਮਯਾਬੀ ਦੇ ਪਿੱਛੇ ਇੱਕ ਪਿਤਾ ਦੀ ਲੰਬੀ ਮਿਹਨਤ, ਕੁਰਬਾਨੀ ਅਤੇ ਵਿਸ਼ਵਾਸ ਦੀ ਭਾਵੁਕ ਕਹਾਣੀ ਵੀ ਜੁੜੀ ਹੋਈ ਹੈ। ਗੁਰਿੰਦਰਵੀਰ ਦੇ ਪਿਤਾ ਕਮਲਜੀਤ ਸਿੰਘ, ਜੋ ਪੁਲੀਸ ਵਿਭਾਗ ਤੋਂ ਸੇਵਾਮੁਕਤ ਹਨ ਅਤੇ ਖੁਦ ਵੀ ਖੇਡਾਂ ਨਾਲ ਜੁੜੇ ਰਹੇ ਹਨ, ਨੇ ਆਪਣੇ ਪੁੱਤਰ ਦੀ ਕਾਬਲੀਅਤ ਨੂੰ ਬਚਪ
ਵਿਸ਼ਵ ਕੱਪ ਫੁੱਟਬਾਲ 2026: ਖੇਡ ਮੈਦਾਨਾਂ ਵਿੱਚ ਨਹੀਂ ਹੋਵੇਗੀ ਇਮੀਗ੍ਰੇਸ਼ਨ ਵਿਭਾਗ ਦੀ ਦਖ਼ਲਅੰਦਾਜ਼ੀ
Posted on : 2026-05-13 | views : 377
ਵਾਸ਼ਿੰਗਟਨ: ਅਗਲੇ ਮਹੀਨਿਆਂ ਵਿੱਚ ਹੋਣ ਵਾਲੇ ਫੁੱਟਬਾਲ ਵਿਸ਼ਵ ਕੱਪ 2026 ਦੌਰਾਨ ਅਮਰੀਕੀ ਇਮੀਗ੍ਰੇਸ਼ਨ ਏਜੰਸੀ (ICE) ਦੀ ਭੂਮਿਕਾ ਨੂੰ ਲੈ ਕੇ ਬਣਿਆ ਭੰਬਲਭੂਸਾ ਹੁਣ ਦੂਰ ਹੋ ਗਿਆ ਹੈ। ਪ੍ਰਬੰਧਕਾਂ ਨੇ ਸਪੱਸ਼ਟ ਕੀਤਾ ਹੈ ਕਿ ਖੇਡਾਂ ਦੌਰਾਨ ਸਟੇਡੀਅਮਾਂ ਦੇ ਅੰਦਰ ਇਮੀਗ੍ਰੇਸ਼ਨ ਅਧਿਕਾਰੀਆਂ ਦੀ ਕੋਈ ਮੌਜੂਦਗੀ ਨਹੀਂ ਹੋਵੇਗੀ।
ਵੈਨਕੂਵਰ ਦੀਆ ਸਕਾਈਟ੍ਰੇਨਾ ਅਤੇ ਬੱਸਾਂ ਦੀ ਅਨਾਉਂਸਮੈਂਟ ਚ ਹੋਵੇਗੀ ਵਿਸ਼ੇਸ਼ ਤਬਦੀਲੀ
Posted on : 2026-04-30 | views : 305
ਵੈਨਕੂਵਰ (ਮਲਕੀਤ ਸਿੰਘ) – ਫੀਫਾ ਵਰਲਡ ਕੱਪ ਦੇ ਮੱਦੇਨਜ਼ਰ ਵੈਨਕੂਵਰ ਦੀ ਜਨਤਕ ਆਵਾਜਾਈ ਪ੍ਰਣਾਲੀ ਨੂੰ ਹੋਰ ਸੌਖਾ ਅਤੇ ਦਿਲਚਸਪ ਬਣਾਉਣ ਲਈ ਵੱਖ-ਵੱਖ ਸਟੇਸ਼ਨਾ, ਸਕਾਈਟ੍ਰੇਨਾ ਅਤੇ ਬੱਸਾਂ ਵਿੱਚ ਕੀਤੀ ਜਾਂਦੀ ਅਨਾਉਂਸਮੈਂਟ ਦੀ ਆਵਾਜ਼ ਨੂੰ ਦਿਲਕਸ਼ ਬਣਾਉਣ ਲਈ ਵਿਸੇਸ਼ ਤਬਦੀਲੀ ਕੀਤੇ ਜਾਣ ਦਾ ਫੈਸਲਾ ਲਿਆ ਗਿਆ ਹੈ
ਫੀਫਾ ਵਰਲਡ ਕੱਪ ਲਈ ਸੁਰੱਖਿਆ ‘ਤੇ 145 ਮਿਲੀਅਨ ਡਾਲਰ ਤੱਕ ਖਰਚੇਗੀ ਕੇਂਦਰੀ ਸਰਕਾਰ
Posted on : 2026-04-30 | views : 210
ਵੈਨਕੂਵਰ (ਮਲਕੀਤ ਸਿੰਘ) – ਕੈਨੇਡਾ ਦੀ ਕੇਂਦਰੀ ਸਰਕਾਰ ਵੱਲੋਂ ਫੀਫਾ ਵਰਲਡ ਕੱਪ ਸਮਾਗਮਾਂ ਦੌਰਾਨ ਟੋਰਾਂਟੋ ਅਤੇ ਵੈਨਕੂਵਰ ਵਿੱਚ ਆਯੋਜਿਤ ਕੀਤੇ ਜਾਣ ਵਾਲੇ ਖੇਡਾਂ ਦੇ ਮਹਾਂਕੁੰਭ ਦੇ ਮੱਦੇਨਜ਼ਰ ਵੱਡੇ ਪੱਧਰ ‘ਤੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਲਈ 145 ਮਿਲੀਅਨ ਡਾਲਰ ਤੱਕ ਦੀ ਰਕਮ ਖਰਚ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਯੋਜਨਾ ਦੇ ਤਹਿਤ ਵੱਡੇ ਸਮਾਗਮਾਂ ਦੌਰਾਨ
ਹੌਲੀ ਗੇਂਦਬਾਜ਼ੀ ਕਰਨ ਦੇ ਦੋਸ਼ ’ਚ ਸ਼ੁਭਮਨ ਗਿੱਲ ਨੂੰ ਲੱਗਾ 12 ਲੱਖ ਦਾ ਜੁਰਮਾਨਾ
Posted on : 2026-04-10 | views : 270
ਨਵੀਂ ਦਿੱਲੀ : ਦਿੱਲੀ ਕੈਪੀਟਲਸ ਵਿਰੁਧ ਖੇਡੇ ਗਏ ਰੁਮਾਂਚਕ ਮੁਕਾਬਲੇ ਵਿਚ ਜਿੱਤ ਦਰਜ ਕਰਨ ਦੇ ਬਾਵਜੂਦ ਗੁਜਰਾਤ ਟਾਈਟਨਸ ਦੇ ਕਪਤਾਨ ਸ਼ੁਭਮਨ ਗਿੱਲ ਲਈ ਇਕ ਮਾੜੀ ਖ਼ਬਰ ਸਾਹਮਣੇ ਆਈ ਹੈ। ਆਈ.ਪੀ.ਐੱਲ. ਕਮੇਟੀ ਨੇ ’ਸਲੋਅ ਓਵਰ ਰੇਟ’ (ਨਿਰਧਾਰਿਤ ਸਮੇਂ ਵਿੱਚ ਓਵਰ ਪੂਰੇ ਨਾ ਕਰਨ) ਕਾਰਨ ਗਿੱਲ ’ਤੇ 12 ਲੱਖ ਰੁਪਏ ਦਾ ਭਾਰੀ ਜੁਰਮਾਨਾ ਲਗਾਇਆ ਹੈ। ਬੁੱਧਵਾ
ਪੰਜਾਬ ਵਿੱਚ ਪਹਿਲੀ ਵਾਰ ਹੋਵੇਗੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟਰਾਫੀ
Posted on : 2026-03-24 | views : 310
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਅਕਤੂਬਰ ਮਹੀਨੇ ਦੇ ਅਖੀਰ ਵਿੱਚ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟਰਾਫ਼ੀ ਹੋਣ ਜਾ ਰਹੀ ਹੈ। ਇਸ ਲਈ ਏਸ਼ੀਅਨ ਹਾਕੀ ਫੈਡਰੇਸ਼ਨ ਅਤੇ ਭਾਰਤੀ ਹਾਕੀ ਫੈਡਰੇਸ਼ਨ ਵੱਲੋਂ ਲੰਘੀ ਦੇਰ ਰਾਤ ਪ੍ਰਵਾਨਗੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਮੁਕਾਬਲੇ ਅਕਤੂਬਰ ਦੇ ਅਖੀਰ ਵਿੱਚ ਕਰਵਾਏ ਜਾਣਗੇ।
74ਵੀਂ ਸਰਬ ਭਾਰਤੀ ਪੁਲਿਸ ਅਥਲੈਟਿਕ ਕਲੱਸਟਰ-2025-26: ਚੌਥੇ ਦਿਨ ਦੇ ਮੁਕਾਬਲੇ ਸਫਲਤਾਪੂਰਵਕ ਸੰਪੰਨ
Posted on : 2026-03-12 | views : 171
ਪੀ.ਏ.ਪੀ. ਹੈਡਕੁਆਟਰ, ਜਲੰਧਰ ਵਿਖੇ 7 ਮਾਰਚ ਤੋਂ 12 ਮਾਰਚ 2026 ਤੱਕ ਕਰਵਾਈ ਜਾ ਰਹੀ 74ਵੀਂ ਸਰਬ ਭਾਰਤੀ ਪੁਲਿਸ ਅਥਲੈਟਿਕ ਕਲੱਸਟਰ-2025-26 ਦੇ ਚੌਥੇ ਦਿਨ ਦੇ ਅਥਲੈਟਿਕ ਮੁਕਾਬਲੇ ਸਪੋਰਟਸ ਕਾਲਜ, ਜਲੰਧਰ ਵਿੱਚ ਕਰਵਾਏ ਗਏ। ਵੱਖ-ਵੱਖ ਮੁਕਾਬਲਿਆਂ ਵਿੱਚ ਦੇਸ਼ ਦੀਆਂ ਪੁਲਿਸ ਅਤੇ ਅਰਧਸੈਨਿਕ ਫੋਰਸਾਂ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। 400 ਮੀਟਰ ਹਰਡਲਜ਼ (ਮਹਿਲਾ ਵਰਗ) ਵਿੱ
ਇਰਾਨ ਦੀ ਟੀਮ ਅਮਰੀਕਾ ’ਚ ਖੇਡੇਗੀ ਫੁੱਟਬਾਲ ਵਿਸ਼ਵ ਕੱਪ
Posted on : 2026-03-11 | views : 286
ਵਾਸ਼ਿੰਗਟਨ : ਇਰਾਨ ਦੀ ਫੁੱਟਬਾਲ ਟੀਮ ਵਿਸ਼ਵ ਕੱਪ 2026 ਵਿੱਚ ਹਿੱਸਾ ਲੈਣ ਲਈ ਅਮਰੀਕਾ ਜਾਵੇਗੀ। ਫੀਫਾ ਦੇ ਪ੍ਰਧਾਨ ਜਿਆਨੀ ਇਨਫੈਂਟੀਨੋ ਨੇ ਇਸ ਦੀ ਪੁਸ਼ਟੀ ਕੀਤੀ ਹੈ। ਇਨਫੈਂਟੀਨੋ ਨੇ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਇਰਾਨ ਦੀ ਰਾਸ਼ਟਰੀ ਟੀਮ ਨੂੰ ਫੁੱਟਬਾਲ ਵਿਸ਼ਵ ਕੱਪ 2026 ਵਿੱਚ ਖੇਡਣ ਲਈ ਅਮਰੀਕਾ ਆਉਣ ਇਜਾਜ਼ਤ ਦਿੱਤੀ ਜਾਵੇਗੀ।
ਸਚਿਨ ਤੇਂਦੁਲਕਰ ਦੇ ਬੇਟੇ ਅਰਜੁਨ ਤੇਂਦੁਲਕਰ ਦਾ ਹੋਇਆ ਵਿਆਹ, ਕਈ ਵੱਡੀਆਂ ਹਸਤੀਆਂ ਹੋਈਆਂ ਸ਼ਾਮਿਲ
Posted on : 2026-03-05 | views : 265
ਮੁੰਬਈ: ਮੁੰਬਈ ਵਿੱਚ ਅੱਜ ਮਹਾਨ ਕ੍ਰਿਕਟਰ ਸਚਿਨ ਤੇਂਦੁਲਕਰ ਦੇ ਬੇਟੇ ਅਰਜੁਨ ਤੇਂਦੁਲਕਰ ਦਾ ਵਿਆਹ ਸਾਨੀਆ ਚੰਡੋਕ ਨਾਲ ਧੂਮਧਾਮ ਨਾਲ ਹੋਇਆ। ਵਿਆਹ ਸਮਾਰੋਹ ਵਿੱਚ ਖੇਡ, ਫਿਲਮ ਅਤੇ ਕਾਰੋਬਾਰੀ ਜਗਤ ਦੀਆਂ ਕਈ ਮਸ਼ਹੂਰ ਹਸਤੀਆਂ ਨੇ ਸਿਰਕਤ ਕੀਤੀ। ਇਸ ਮੌਕੇ ਅਦਾਕਾਰ ਅਮਿਤਾਭ ਬਚਨ ਆਪਣੀ ਪਤਨੀ ਜਯਾ ਬਚਨ ਨਾਲ ਪਹੁੰਚੇ। ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਵੀ ਆਪਣੀ ਪਤਨੀ ਸਾਕਸ਼ੀ ਨਾਲ ਸਮਾਰੋਹ ਵਿੱਚ ਸ਼ਾਮਿਲ ਹੋਏ। ਇਸ ਤੋਂ ਇਲਾਵਾ ਸਾਬਕਾ ਕਪਤਾਨ ਰਾਹੁਲ ਦ੍ਰਾਵਿੜ, ਅਨਿਲ ਕੁੰਬਲੇ, ਅਜਿੰਕਿਆ ਰਹਾਣੇ, ਸੁਰੇਸ਼ ਰੈਨਾ ਅਤੇ ਹਰਭਜਨ ਸਿੰਘ ਵਰਗੇ ਕਈ ਕ੍ਰਿਕਟਰ ਵੀ ਮੌਜੂਦ ਰਹੇ। ਵਿਆਹ ਨਾਲ ਸੰਬੰਧਤ ਸਮਾਗਮ 3 ਮਾਰਚ ਤੋਂ ਸ਼ੁਰੂ ਹੋ ਗਏ ਸਨ। ਇਸ ਤੋਂ
ਕ੍ਰਿਕਟਰ ਰਿੰਕੂ ਸਿੰਘ ਦੇ ਪਿਤਾ ਖਾਨਚੰਦ ਸਿੰਘ ਦਾ ਹੋਇਆ ਦਿਹਾਂਤ,
Posted on : 2026-02-27 | views : 242
ਕ੍ਰਿਕਟਰ ਰਿੰਕੂ ਸਿੰਘ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਉਨ੍ਹਾਂ ਦੇ ਪਿਤਾ ਖਾਨਚੰਦ ਦਾ ਅੱਜ ਸਵੇਰੇ 4.36 ਵਜੇ ਦੇਹਾਂਤ ਹੋ ਗਿਆ। ਉਹ 60 ਸਾਲ ਦੇ ਸਨ। ਉਨ੍ਹਾਂ ਨੂੰ ਫੋਰਥ ਸਟੇਜ ਲੀਵਰ ਕੈਂਸਰ ਸੀ। ਕੁਝ ਦਿਨ ਪਹਿਲਾਂ ਉਨ੍ਹਾਂ ਦੀ ਤਬੀਅਤ ਜ਼ਿਆਦਾ ਵਿਗੜ ਗਈ ਸੀ, ਜਿਸ ਦੇ ਬਾਅਦ ਉਨ੍ਹਾਂ ਨੂੰ ਅਲੀਗੜ੍ਹ ਤੋਂ ਗ੍ਰੇਟਰ ਨੋਇਡਾ ਦੇ ਪ੍ਰਾਈਵੇਟ ਹਸਪਤਾਲ ਵਿਚ ਭਰਤੀ ਕੀਤਾ ਗਿਆ ਸੀ। ਇਥੇ ਉਨ੍ਹਾਂ ਨੂੰ ਵੈਂਟੀਲੇਟਰ ਸਪੋਰਟ ‘ਤੇ ਰੱਖਿਆ ਗਿਆ ਸੀ।
ਬੰਗਲਾਦੇਸ਼ ਦੀ ਥਾਂ ਸਕਾਟਲੈਂਡ ਖੇਡੇਗਾ ਟੀ-20 ਵਿਸ਼ਵ ਕੱਪ
Posted on : 2026-01-24 | views : 443
ਇੰਟਰਨੈਸ਼ਨਲ ਕ੍ਰਿਕਟ ਕਾਊਂਸਲ (ਆਈਸੀਸੀ) ਨੇ ਬੰਗਲਾਦੇਸ਼ ਦੀ ਥਾਂ ਸਕਾਟਲੈਂਡ ਦੀ ਟੀਮ ਨੂੰ ਆਉਣ ਵਾਲੇ ਟੀ-20 ਵਿਸ਼ਵ ਕੱਪ ਵਿਚ ਸ਼ਾਮਲ ਕਰ ਲਿਆ ਹੈ। ਆਈਸੀਸੀ ਨੇ ਇਸ ਸਬੰਧੀ ਬੰਗਲਾਦੇਸ਼ ਕ੍ਰਿਕਟ ਬੋਰਡ (ਬੀਸੀਬੀ) ਨੂੰ ਅਧਿਕਾਰਤ ਤੌਰ ’ਤੇ ਸੂਚਿਤ ਕਰ ਦਿੱਤਾ ਹੈ। ਇਹ ਫੈਸਲਾ ਆਈਸੀਸੀ ਦੇ ਚੇਅਰਮੈਨ ਜੈ ਸ਼ਾਹ ਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਦੁਬਈ ਵਿੱਚ ਲਿਆ ਤੇ ਇਸ ਸਬੰਧੀ ਦੇਰ ਸ਼ਾਮ ਬੀਸੀਬੀ ਦੇ ਚੇਅਰਮੈਨ ਅਮੀਨੁਲ ਇਸਲਾਮ ਬੁਲਬੁਲ ਨੂੰ ਈਮੇਲ ਭੇਜ ਕੇ ਗਲੋਬਲ ਬਾਡੀ ਦੇ ਫੈਸਲੇ ਬਾਰੇ ਜਾਣਕਾਰੀ ਦਿੱਤੀ ਗਈ ਹੈ।
ਬੰਗਲਾਦੇਸ਼ ਦਾ ਭਾਰਤ ’ਚ T-20 ਵਿਸ਼ਵ ਕੱਪ ਖੇਡਣ ਤੋਂ ਕੋਰਾ ਇਨਕਾਰ ICC ਨੇ ਬਦਲਵੇਂ ਸਥਾਨ ਦੀ ਮੰਗ ਠੁਕਰਾਈ
Posted on : 2026-01-22 | views : 379
ਬੰਗਲਾਦੇਸ਼ ਕ੍ਰਿਕਟ ਬੋਰਡ (BCB) ਦੇ ਪ੍ਰਧਾਨ ਅਮੀਨੁਲ ਇਸਲਾਮ ਬੁਲਬੁਲ ਨੇ ਅੱਜ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਆਪਣੀ ਟੀਮ ਨੂੰ ਟੀ-20 ਵਿਸ਼ਵ ਕੱਪ ਲਈ ਭਾਰਤ ਨਹੀਂ ਭੇਜਣਗੇ। ਹਾਲਾਂਕਿ ਕੌਮਾਂਤਰੀ ਕ੍ਰਿਕਟ ਕੌਂਸਲ (ICC) ਨੇ ਬੰਗਲਾਦੇਸ਼ ਦੇ ਮੈਚ ਭਾਰਤ ਤੋਂ ਬਾਹਰ ਕਰਵਾਉਣ ਦੀ ਅਪੀਲ ਨੂੰ ਰੱਦ ਕਰ ਦਿੱਤਾ ਹੈ ਪਰ BCB ਆਪਣੇ ਫੈਸਲੇ ’ਤੇ ਅਟੱਲ ਹੈ।
ਗੱਤਕੇ ‘ਚ ਨਵੇਂ ਮਾਪਦੰਡ ਨਿਰਧਾਰਤ ਨੈਸ਼ਨਲ ਗੱਤਕਾ ਐਸੋਸੀਏਸ਼ਨ ਨੇ ਸਰਟੀਫਿਕੇਸ਼ਨ ਰਾਹੀਂ ਰੈਫ਼ਰੀਸ਼ਿੱਪ ਦਾ ਮਿਆਰ ਵਧਾਇਆ
Posted on : 2025-12-16 | views : 568
ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਐਨ.ਜੀ.ਏ.ਆਈ.) ਵੱਲੋਂ ਤਕਨੀਕੀ ਆਫੀਸ਼ੀਅਲਾਂ ਦੀ ਗਈ ਲਿਖਤੀ ਪ੍ਰੀਖਿਆ ਦੇ ਨਾਲ ਤਿੰਨ ਦਿਨਾਂ ਰਾਸ਼ਟਰੀ ਗੱਤਕਾ ਰਿਫਰੈਸ਼ਰ ਕੋਰਸ ਸ਼ਾਨਦਾਰ ਢੰਗ ਨਾਲ ਸਮਾਪਤ ਹੋਇਆ। ਇਸ ਪ੍ਰੀਖਿਆ ਨੂੰ ਰਵਾਇਤੀ ਮਾਰਸ਼ਲ ਖੇਡ ਗੱਤਕੇ ਵਿੱਚ ਕਾਰਜਕਾਰੀ ਮਿਆਰਾਂ ਨੂੰ ਪੇਸ਼ੇਵਰ ਬਣਾਉਣ ਵੱਲ ਇੱਕ ਫੈਸਲਾਕੁੰਨ ਕਦਮ ਮੰਨਿਆ ਜਾਂਦਾ ਹੈ। ਇਸ ਪ੍ਰੀਖਿਆ ਦੇ ਆਧਾਰ 'ਤੇ ਹੀ ਗੱਤਕਾ ਆਫੀਸ਼ੀਅਲਾਂ ਨੂੰ ਗ੍ਰੇਡਿੰਗ ਦੇ ਕੇ ਪ੍ਰਮਾਣਿਤ ਕੀਤਾ ਜਾਵੇਗਾ ਜਿਸ ਨਾਲ ਉਹ ਕੌਮੀ ਪੱਧਰ ਦੇ ਮੁਕਾਬਲਿਆਂ ਵਿੱਚ ਆਫੀਸ਼ੀਏਟਿੰਗ ਕਰ ਸਕਣਗੇ
ਵਿਨੇਸ਼ ਫੋਗਾਟ ਨੇ ਸੰਨਿਆਸ ਤੋਂ ਵਾਪਸੀ ਦਾ ਕੀਤਾ ਐਲਾਨ, 2028 ਦੇ ਲਾਸ ਏਂਜਲਸ ਓਲੰਪਿਕ ਖੇਡਣ ਦੀ ਪ੍ਰਗਟਾਈ ਇੱਛਾ
Posted on : 2025-12-12 | views : 173
ਵਿਨੇਸ਼ ਫੋਗਾਟ ਨੇ ਸੰਨਿਆਸ ਵਾਪਸ ਲੈ ਕੇ ਕੁਸ਼ਤੀ ਵਿਚ ਪਰਤਣ ਦਾ ਫੈਸਲਾ ਲਿਆ ਹੈ। ਉਹ 2028 ਵਿਚ ਲਾਸ ਏਂਜਲਸ ਓਲੰਪਿਕ ਵਿਚ ਹਿੱਸਾ ਲੈਣਾ ਚਾਹੁੰਦੀ ਹੈ। ਵਿਨੇਸ਼ ਨੇ ਸੋਸ਼ਲ ਮੀਡੀਆ ‘ਤੇ ਪੋਸਟ ਲਿਖ ਕੇ ਇਸ ਦੀ ਜਾਣਕਾਰੀ ਦਿੱਤੀ। ਵਿਨੇਸ਼ 2024 ਦੇ ਪੈਰਿਸ ਓਲੰਪਿਕ ਵਿਚ ਫਾਈਨਲ ਵਿਚ ਪਹੁੰਚਣ ਵਾਲੀ ਪਹਿਲੀ ਭਾਰਤੀ ਰੈਸਲਰ ਬਣੀ ਸੀ। ਹਾਲਾਂਕਿ ਫਾਈਨਲ ਤੋਂ ਪਹਿਲਾਂ ਉਨ੍ਹਾਂ ਦਾ 100 ਗ੍ਰਾਮ ਭਾਰ ਜ਼ਿਆਦਾ ਨਿਕਲਿਆ ਜਿਸ ਨਾਲ ਉਹ ਡਿਸਕੁਆਲੀਫਾਈ ਹੋ ਗਈ। ਇਸ ਦੇ ਬਾਅਦ ਉਨ੍ਹਾਂ ਨੇ ਰੈਸਲਿੰਗ ਨੂੰ ਅਲਵਿਦਾ ਕਹਿ ਦਿੱਤਾ। ਵਿਨੇਸ਼ ਹੁਣ ਹਰਿਆਣਾ ਦੇ ਜੁਲਾਨਾ ਤੋਂ ਕਾਂਗਰਸੀ ਵਿਧਾਇਕ ਹੈ।
ਦੁਨੀਆਂ ਭਰ ਵਿੱਚ ਚਮਕ ਰਹੇ ਪੰਜਾਬੀ ਸਿੱਖ ਖਿਡਾਰੀ – ਹਾਕੀ ਤੋਂ ਲੈ ਕੇ ਫਾਰਮੂਲਾ 1 ਤੱਕ
Posted on : 2025-12-02 | views : 713
ਅਰਸ਼ਦੀਪ ਬੈਂਸ ਆਈਸ ਹਾਕੀ ਦਾ ਖਿਡਾਰੀ ਹੈ।ਉਹ ਨੈਸ਼ਨਲ ਹਾਕੀ ਲੀਗ ਵਿੱਚ ਵੈਨਕੂਵਰ ਕੈਨਕਸ ਲਈ ਖੇਡਦਾ ਹੈ ਅਤੇ ਪਹਿਲਾ ਪੰਜਾਬੀ ਸਿੱਖ ਹੈ ਜਿਸ ਨੇ ਨੈਸ਼ਨਲ ਹਾਕੀ ਲੀਗ ਵਿੱਚ ਗੋਲ ਕੀਤਾ ਸੀ।ਇਹ ਦੁਨੀਆਂ ਦੀ ਸਭ ਤੋਂ ਵੱਡੀ ਤੇ ਸਭ ਤੋਂ ਉੱਚ ਪੱਧਰੀ ਪ੍ਰੋਫੈਸ਼ਨਲ ਆਈਸ ਹਾਕੀ ਲੀਗ ਹੈ।ਇਸ ਵਿੱਚ ਕੁੱਲ 32 ਟੀਮਾਂ ਖੇਡਦੀਆਂ ਨੇ (31 ਅਮਰੀਕਾ ਤੇ 7 ਕੈਨੇਡਾ ਵਿੱਚੋਂ)। ਹਰ ਸਾਲ ਦੀ ਚੈਂਪੀਅਨ ਟੀਮ ਨੂੰ ਸਟੈਨਲੀ ਕੱਪ ਮਿਲਦਾ ਹੈ, ਜਿਹੜੀ ਖੇਡਾਂ ਦੀ ਦੁਨੀਆਂ ਦੀ ਸਭ ਤੋਂ ਪੁਰਾਣੀ ਤੇ ਸਤਿਕਾਰਤ ਟਰਾਫ਼ੀ ਹੈ। ਨੈਸ਼ਨਲ
ਬਿਜੇਂਦਰ ਗੋਇਲ ਵੱਲੋਂ ਫੈਡਰੇਸ਼ਨ ਗੱਤਕਾ ਕੱਪ ਦਾ ਉਦਘਾਟਨ, ਰੂਸ ‘ਚ ਕੌਮਾਂਤਰੀ ਪਾਈਥੀਅਨ ਖੇਡਾਂ ਕਰਾਉਣ ਦਾ ਐਲਾਨ
Posted on : 2025-11-10 | views : 726
ਬੈਂਗਲੁਰੂ, - ਦੂਜੇ ਫੈਡਰੇਸ਼ਨ ਗੱਤਕਾ ਕੱਪ - 2025 ਦਾ ਉਦਘਾਟਨ ਅੱਜ ਇੱਥੇ ਬੰਗਲੌਰ ਸਿਟੀ ਯੂਨੀਵਰਸਿਟੀ, ਬੈਂਗਲੁਰੂ ਵਿਖੇ ਮਾਡਰਨ ਪਾਈਥੀਅਨ ਕਲਚਰਲ ਗੇਮਜ਼ ਦੇ ਸੰਸਥਾਪਕ ਅਤੇ ਪਾਈਥੀਅਨ ਕੌਂਸਲ ਆਫ਼ ਇੰਡੀਆ (ਪੀਸੀਆਈ) ਦੇ ਚੇਅਰਮੈਨ ਬਿਜੇਂਦਰ ਗੋਇਲ ਵੱਲੋਂ ਕੀਤਾ ਗਿਆ। ਉਦਘਾਟਨੀ ਸਮਾਰੋਹ ਵਿੱਚ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਐਨਜੀਏਆਈ) ਦੇ ਪ੍ਰਧਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ, ਪਾਈਥੀਅਨ ਗੇਮਜ਼ ਆਰਗੇਨਾਈਜ਼ਿੰਗ ਕਮੇਟੀ ਦੇ ਚੇਅਰਮੈਨ ਬੀ.ਐਚ. ਅਨਿਲ ਕੁਮਾਰ, ਸਨੇਹਾ ਵੈਂਕਟਰਮਨੀ ਸਮੇਤ ਐ
ਹਰਿਆਣਵੀ ਕੁੜੀਆਂ ਨੇ ਗੱਤਕਾ-ਸੋਟੀ ਤੇ ਫੱਰੀ-ਸੋਟੀ ਟੀਮ ਮੁਕਾਬਲਿਆਂ ‘ਚ ਜਿੱਤੇ 8 ਸੋਨ ਤਗਮੇ
Posted on : 2025-11-08 | views : 819
ਬੈਂਗਲੁਰੂ, - ਦੂਜੇ ਫੈਡਰੇਸ਼ਨ ਗੱਤਕਾ ਕੱਪ - 2025 ਦਾ ਉਦਘਾਟਨ ਅੱਜ ਇੱਥੇ ਬੰਗਲੌਰ ਸਿਟੀ ਯੂਨੀਵਰਸਿਟੀ, ਬੈਂਗਲੁਰੂ ਵਿਖੇ ਮਾਡਰਨ ਪਾਈਥੀਅਨ ਕਲਚਰਲ ਗੇਮਜ਼ ਦੇ ਸੰਸਥਾਪਕ ਅਤੇ ਪਾਈਥੀਅਨ ਕੌਂਸਲ ਆਫ਼ ਇੰਡੀਆ (ਪੀਸੀਆਈ) ਦੇ ਚੇਅਰਮੈਨ ਬਿਜੇਂਦਰ ਗੋਇਲ ਵੱਲੋਂ ਕੀਤਾ ਗਿਆ। ਉਦਘਾਟਨੀ ਸਮਾਰੋਹ ਵਿੱਚ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਐਨਜੀਏਆਈ) ਦੇ ਪ੍ਰਧਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ, ਪਾਈਥੀਅਨ ਗੇਮਜ਼ ਆਰਗੇਨਾਈਜ਼ਿੰਗ ਕਮੇਟੀ ਦੇ ਚੇਅਰਮੈਨ ਬੀ.ਐਚ. ਅਨਿਲ ਕੁਮਾਰ, ਸਨੇਹਾ ਵੈਂਕਟਰਮਨੀ ਸਮੇਤ ਐਸੋਸੀਏਸ਼ਨ
ਪ੍ਰਧਾਨ ਮੰਤਰੀ ਵੱਲੋਂ ਵਿਸ਼ਵ ਕੱਪ ਜੇਤੂ ਮਹਿਲਾ ਕ੍ਰਿਕਟ ਟੀਮ ਨਾਲ ਮੁਲਾਕਾਤ
Posted on : 2025-11-06 | views : 320
ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਵਿਸ਼ਵ ਕੱਪ ਜਿੱਤਣ ਤੋਂ ਬਾਅਦ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਮੁੱਖ ਕੋਚ ਅਮੋਲ ਮਜ਼ੂਮਦਾਰ ਅਤੇ ਬੀ ਸੀ ਸੀ ਆਈ ਪ੍ਰਧਾਨ ਮਿਥੁਨ ਮਨਹਾਸ ਵੀ ਮੌਜੂਦ ਸਨ। ਪ੍ਰਧਾਨ ਮੰਤਰੀ ਵੱਲੋਂ ਵੀਰਵਾਰ ਨੂੰ ਸਾਂਝੀ ਕੀਤੀ ਗਈ ਗੱਲਬਾਤ ਦੀ ਵੀਡੀਓ ਵਿੱਚ ਕਪਤਾਨ ਹਰਮਨਪ੍ਰੀਤ ਕੌਰ ਨੇ ਕਿਹਾ, ‘‘ਮੈਨੂੰ ਅਜੇ ਵੀ ਯਾਦ ਹੈ ਜਦੋਂ ਅਸੀਂ 2017 ਵਿੱਚ ਤੁਹਾਨੂੰ ਮਿਲੇ ਸੀ। ਉਸ ਸਮੇਂ ਅਸੀਂ ਕੋਈ ਟਰਾਫ਼ੀ ਲੈ ਕੇ ਨਹੀਂ ਆਏ ਸੀ। ਪਰ ਸਾਡੇ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਇਸ ਵਾਰ, ਜਿ
42ਵਾਂ ਇੰਡੀਅਨ ਆਾਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ
Posted on : 2025-11-04 | views : 279
ਇੰਡੀਅਨ ਆਇਲ ਮੁੰਬਈ ਨੇ ਭਾਰਤੀ ਰੇਲਵੇ ਦਿੱਲੀ ਨੂੰ 2-1 ਦੇ ਫਰਕ ਨਾਲ ਹਰਾ ਕੇ 42ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦਾ ਖਿਤਾਬ ਲਗਾਤਾਰ ਤੀਜੀ ਵਾਰ ਅਤੇ ਕੁਲ ਮਿਲਾ ਕੇ ਸੱਤਵੀਂ ਵਾਰ ਜਿੱਤ ਲਿਆ। ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿੱਚ ਸਪੰਨ ਹੋਏ ਟੂਰਨਾਮੈਂਟ ਦੀ ਜੇਤੂ ਟੀਮ ਨੂੰ ਜੇਤੂ ਟਰਾਫੀ ਦੇ ਨਾਲ ਨਾਲ 5.51 ਲੱਖ ਰੁਪਏ ਦਾ ਨਕਦ ਇਨਾਮ (ਜੋ ਕਿ ਗਾਖਲ ਬ੍ਰਦਰਜ਼ ਯੂਐਸਏ ਵਲੋਂ ਸਪਾਂਸਰ ਸੀ) ਦਿੱਤਾ ਗਿਆ। ਜਦਕਿ ਉਪ ਜੇਤੂ ਟੀਮ ਨੂੰ ਉਪ ਜੇਤੂ ਟਰਾਫੀ ਦੇ ਨਾਲ ਨਾਲ 2.50 ਲੱਖ ਰੁਪਏ ਦਾ ਨਕਦ ਇਨਾਮ (ਜੋ ਕਿ ਰਾਮਟੈਕਸ ਕੰਪਨੀ ਲੁਧਿਆ
ਜਗਰਾਉਂ ਵਿੱਚ ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ
Posted on : 2025-10-31 | views : 211
ਜਗਰਾਉਂ ਵਿੱਚ ਕਬੱਡੀ ਖਿਡਾਰੀ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਗੋਲੀ ਖਿਡਾਰੀ ਦੀ ਛਾਤੀ ਵਿੱਚ ਲੱਗੀ ਅਤੇ ਜਦੋਂ ਉਸਨੂੰ ਹਸਪਤਾਲ ਲਿਜਾਇਆ ਗਿਆ ਤਾਂ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਨੌਜਵਾਨ ਦੀ ਪਛਾਣ 23 ਸਾਲਾ ਤੇਜਪਾਲ ਸਿੰਘ ਵਜੋਂ ਹੋਈ ਹੈ। ਉਹ ਗਿੱਦੜਵਿੰਡੀ ਦਾ ਰਹਿਣ ਵਾਲਾ ਸੀ ਅਤੇ ਇੱਕ ਕਬੱਡੀ ਖਿਡਾਰੀ ਸੀ। ਹਮਲਾਵਰ ਵਾਰਦਾਤ ਨੂੰ ਅੰਜ਼ਾਮ ਦੇਣ ਮਗਰੋਂ ਫਰਾਰ ਹੋ ਗਏ।
ਸਾਬਕਾ ਕ੍ਰਿਕਟਰ ਅਜ਼ਹਰੂਦੀਨ ਤਿਲੰਗਾਨਾ ਸਰਕਾਰ ’ਚ ਮੰਤਰੀ ਬਣਿਆ
Posted on : 2025-10-31 | views : 206
ਕਾਂਗਰਸ ਆਗੂ ਤੇ ਸਾਬਕਾ ਕ੍ਰਿਕਟਰ ਮੁਹੰਮਦ ਅਜ਼ਹਰੂਦੀਨ ਨੇ ਮੁੱਖ ਮੰਤਰੀ ਏ.ਰੇਵੰਤ ਰੈੱਡੀ ਦੀ ਕੈਬਨਿਟ ਵਿਚ ਮੰਤਰੀ ਵਜੋਂ ਹਲਫ਼ ਲਿਆ ਹੈ। ਰਾਜ ਸਭਨ ਵਿਚ ਹੋਏ ਇਕ ਸਾਦੇ ਸਮਾਗਮ ਦੌਰਾਨ ਰਾਜਪਾਲ ਜਿਸ਼ਨੂ ਦੇਵ ਵਰਮਾ ਨੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮੁੱਖ ਮੰਤਰੀ ਸਣੇ ਹੋਰ ਅਹਿਮ ਆਗੂਆਂ ਦੀ ਮੌਜੂਦਗੀ ਵਿਚ ਹਲਫ਼ ਦਿਵਾਇ
ਪੰਤ ਦੱਖਣੀ ਅਫ਼ਰੀਕਾ ਖ਼ਿਲਾਫ਼ ਭਾਰਤ ਏ ਟੀਮ ਲਈ ਕਪਤਾਨ ਨਿਯੁਕਤ
Posted on : 2025-10-21 | views : 234
ਭਾਰਤ ਦੇ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੂੰ ਦੱਖਣੀ ਅਫ਼ਰੀਕਾ ਏ ਦੇ ਖ਼ਿਲਾਫ਼ ਰੈੱਡ ਬਾਲ ਸੀਰੀਜ਼ ਲਈ ਕੌਮੀ ਏ ਟੀਮ ਦਾ ਕਪਤਾਨ ਨਿਯੁਕਤ ਕੀਤਾ ਗਿਆ ਹੈ। ਪੰਤ ਜੁਲਾਈ ਵਿੱਚ ਮਾਨਚੈਸਟਰ ਵਿੱਚ ਚੌਥੇ ਟੈਸਟ ਵਿੱਚ ਬੱਲੇਬਾਜ਼ੀ ਕਰਦੇ ਸਮੇਂ ਪੈਰ ਵਿੱਚ ਫਰੈਕਚਰ ਕਾਰਨ ਜ਼ਖਮੀ ਹੋ ਗਏ ਸਨ ਅ
ਪੰਜਾਬ ਦੇ ਪੁੱਤ ਨੇ ਅਮਰੀਕਾ ‘ਚ ਰਚਿਆ ਇਤਿਹਾਸ, ਪਾਵਰ ਲਿਫਟਿੰਗ ‘ਚ ਦੇਸ਼ ਲਈ ਪਹਿਲੀ ਵਾਰ ਜਿੱਤਿਆ ਗੋਲਡ
Posted on : 2025-10-15 | views : 245
ਪੰਜਾਬ ਦੇ ਇੱਕ ਪਾਵਰਲਿਫਟਰ ਨੇ ਵਿਦੇਸ਼ੀ ਧਰਤੀ ‘ਤੇ ਤਿਰੰਗੇ ਦੀ ਸ਼ਾਨ ਵਦਾਈ ਹੈ। ਅਬੋਹਰ ਦੇ ਬਾਡੀ ਬਿਲਡਰ ਅਮਨ ਪ੍ਰਕਾਸ਼ ਟੋਨੀ ਸੰਧੂ ਨੇ ਅਮਰੀਕਾ ਦੇ ਲਾਸ ਵੇਗਾਸ ਵਿੱਚ ਆਯੋਜਿਤ ਇੰਟਰਨੈਸ਼ਨਲ ਪਾਵਰਲਿਫਟਿੰਗ ਲੀਗ (ਆਈਪੀਐਲ) ਓਲੰਪੀਆ ਪਾਵਰਲਿਫਟਿੰਗ ਮੁਕਾਬਲੇ ਵਿੱਚ ਇਤਿਹਾਸ ਰਚਿਆ। 90 ਕਿਲੋਗ੍ਰਾਮ ਭਾਰ ਵਰਗ ਵਿੱਚ ਸੋਨ ਤਮਗਾ ਜਿੱਤ ਕੇ ਟੋਨੀ ਸੰਧੂ ਨੇ ਦੇਸ਼, ਰਾਜ ਅਤੇ ਅਬੋਹਰ
ਪੰਜਾਬ ਦੇ ਗੱਤਕਾ ਖਿਡਾਰੀ ਬਣੇ ਰਾਸ਼ਟਰੀ ਚੈਂਪੀਅਨ, ਛੱਤੀਸਗੜ੍ਹ ਦੇ ਖਿਡਾਰੀ 13ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ‘ਚ ਰਹੇ ਉਪ ਜੇਤੂ
Posted on : 2025-10-13 | views : 212
ਭਿਲਾਈ, : ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਐਨਜੀਏਆਈ) ਦੁਆਰਾ ਆਯੋਜਿਤ 13ਵੀਂ ਕੌਮੀ ਗੱਤਕਾ ਚੈਂਪੀਅਨਸ਼ਿਪ 2025 ਅੱਜ ਛੱਤੀਸਗੜ੍ਹ ਦੇ ਭਿਲਾਈ ਵਿੱਚ ਰਵਾਇਤੀ ਜੰਗੀ ਕਲਾ ਅਤੇ ਖੇਡ ਭਾਵਨਾ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਸਮਾਪਤ ਹੋਈ। ਤਿੰਨ ਦਿਨ ਚੱਲੇ ਤਿੱਖੇ ਮੁਕਾਬਲਿਆਂ ਤੋਂ ਬਾਅਦ ਪੰਜਾਬ ਦੇ ਗੱਤਕਾ ਖਿਡਾਰੀਆਂ ਨੂੰ ਓਵਰਆਲ ਚੈਂਪੀਅਨ ਐਲਾਨਿਆ ਕੀਤਾ ਗਿਆ ਜਦੋਂ ਕਿ ਛੱਤੀਸਗੜ੍ਹ ਦੇ ਖਿਡਾਰੀਆਂ ਨੇ ਆਪਣੀ ਹਿੰਮਤ, ਸਟੀਕਤਾ ਅਤੇ ਕਰੜੀ ਮਿਹਨਤ ਸਦਕਾ ਦਿਲ ਜਿੱਤਦੇ ਹੋਏ ਉਪ ਜੇਤੂ ਦਾ ਖਿਤਾਬ ਜਿੱਤਿਆ। ਮੁੰਡਿਆਂ ਦੇ ਵਰਗ ਵਿੱਚ ਪੰਜਾਬ ਨੇ ਮਜ਼ਬੂਤ ​​ਪ੍ਰਦਰਸ਼ਨ ਅਤੇ ਸ਼ਾਨਦਾਰ ਤਕਨੀਕਾਂ ਨਾਲ ਪਹਿਲਾ ਸਥਾਨ ਜਦੋਂ ਕਿ ਛੱਤੀਸਗੜ੍ਹ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਹਰਿਆਣਾ ਅਤੇ ਉੱਤਰਾਖੰਡ ਨੇ ਸਾਂਝੇ ਤੌਰ 'ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਲੜਕੀਆਂ ਦੇ ਵਰ
ਜੂਨੀਅਰ ਹਾਕੀ ’ਚ ਭਾਰਤ ਨੇ ਗਰੇਟ ਬ੍ਰਿਟੇਨ ਨੂੰ 3-2 ਨਾਲ ਹਰਾਇਆ
Posted on : 2025-10-11 | views : 186
ਮਲੇਸ਼ੀਆ: ਭਾਰਤੀ ਜੂਨੀਅਰ ਪੁਰਸ਼ ਹਾਕੀ ਟੀਮ ਨੇ ਕਪਤਾਨ ਰੋਹਿਤ ਦੀ ਅਗਵਾਈ ਵਿੱਚ ਅੱਜ ਗਰੇਟ ਬ੍ਰਿਟੇਨ ਨੂੰ 3-2 ਨਾਲ ਹਰਾ ਦਿੱਤਾ। ਭਾਰਤੀ ਟੀਮ ਨੇ ਸੁਲਤਾਨ ਆਫ ਜੋਹੋਰ ਕੱਪ ਵਿੱਚ ਜਿੱਤ ਨਾਲ ਆਪਣੀ ਮੁਹਿੰਮ ਦੀ ਸ਼ੁਰੂਆਤ ਕੀਤੀ। ਭਾਰਤ ਲਈ ਰੋਹਿਤ ਨੇ 45ਵੇਂ ਅਤੇ 52ਵੇਂ ਮਿੰਟ ਵਿਚ 2 ਗੋਲ ਕੀਤੇ। ਇਸ ਤੋਂ ਇਲਾਵਾ ਰਵਨੀਤ ਸਿੰਘ ਨੇ 23ਵੇਂ ਮਿੰਟ ਵਿਚ ਗੋਲ ਕੀਤਾ। ਗਰੇਟ ਬ੍ਰਿਟੇਨ ਲਈ ਮਾਈਕਲ ਰੋਏਡਨ ਨੇ 26ਵੇਂ ਅਤੇ ਕੈਡੇਨ ਡਰੇਸੀ ਨੇ 46ਵੇਂ ਮਿੰਟ ਵਿਚ ਗੋਲ ਕੀਤੇ। ਇਸ ਦੌਰਾਨ ਭਾਰਤੀ ਖਿਡਾਰੀਆਂ ਨੇ ਬਿਹਤਰੀਨ ਖੇਡ ਦਿਖਾਈ। ਮੈਚ ਦੌਰਾਨ ਪਹਿਲੇ ਅੱਧ ਵਿਚ ਗਰੇਟ ਬ੍ਰਿਟੇਨ ਦੇ ਖਿਡਾਰੀਆਂ ਵੱਲੋਂ ਕਈ ਭਾਰਤੀ ਹਮਲੇ ਨਾਕਾਮ ਕੀਤੇ ਗਏ।
ਨਹੀਂ ਰਹੇ ਬਾਡੀ ਬਿਲਡਰ ਵਰਿੰਦਰ ਘੁੰਮਣ, ਹਾਰਟ ਅਟੈਕ ਨਾਲ ਹੋਈ ਮੌਤ
Posted on : 2025-10-09 | views : 316
ਜਲੰਧਰ ਦੇ ਰਹਿਣ ਵਾਲੇ ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ ਘੁੰਮਣ ਦਾ ਮੋਢਾ ਫ੍ਰੈਕਚਰ ਸੀ ਅਤੇ ਉਹ ਸਰਜਰੀ ਲਈ ਅੰਮ੍ਰਿਤਸਰ ਵਿੱਚ ਸਨ। ਮੋਢੇ ਦੇ ਇਲਾਜ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਉਨ੍ਹਾਂ ਦੀ ਮੌਤ ਹੋ ਗਈ। ਦੱਸ ਦੇਈਏ ਕਿ ਗੁੰਮਣ ਭਾਰਤ ਦੇ ਸਭ ਤੋਂ ਵੱਡੇ ਅੰਤਰਰਾਸ਼ਟਰੀ ਸ਼ਾਕਾਹਾਰੀ ਬਾਡੀ ਬਿਲਡਰ ਅਤੇ ਬਾਲੀਵੁੱਡ ਅਦਾਕਾਰ ਵੀ ਸਨ।
ਭਾਰਤੀ ਮੂਲ ਦੇ ਹਰਜਸ ਸਿੰਘ ਨੇ ਰਚਿਆ ਇਤਿਹਾਸ, ਅਸਟ੍ਰੇਲੀਆ ’ਚ 141 ਗੇਂਦਾਂ ’ਚ ਬਣਾਏ 314 ਰਨ, ਮਾਰੇ 35 ਛੱਕੇ
Posted on : 2025-10-06 | views : 300
ਅਸਟ੍ਰੇਲੀਆ: ਉਪਲਬਧੀ ਹਰਜਸ ਸਿੰਘ ਨੂੰ ਕ੍ਰਿਕਟ ਇਤਿਹਾਸ ਦੇ ਬਹੁਤ ਖਾਸ ਕਲੱਬ ਵਿੱਚ ਲੈ ਆਈ ਹੈ। ਉਹ ਗ੍ਰੈਡ-ਲੈਵਲ ਕ੍ਰਿਕਟ ਦੇ ਸੀਮਿਤ ਓਵਰਾਂ ਵਿੱਚ ਲਗਾਤਾਰ ਤੀਹਰਾ ਸੈਂਕੜਾ ਬਣਾਉਣ ਵਾਲੇ ਪਹਿਲੇ ਬੱਲੇਬਾਜ਼ ਬਣ ਗਏ ਹਨ। ਸ਼ਨੀਵਾਰ ਦਾ ਦਿਨ ਅਸ਼ਟ੍ਰੇਲੀਆ ਕ੍ਰਿਕਟ ਦੇ ਵਿੱਚ ਸੁਨਹਰੇ ਅੱਖਰਾਂ ਵਿੱਚ ਦਰਜ਼ ਹੋ ਗਿਆ ਹੈ। ਭਾਰਤੀ ਮੂਲ ਦੇ ਨੌਜਵਾਨ ਬੱਲੇਬਾਜ
ਏਸ਼ੀਆ ਕੱਪ ਦੇ ਸੁਪਰ-4 ਭਾਰਤ-ਪਾਕਿਸਤਾਨ ਮੈਚ ਲਈ ਮੁੜ ਮੈਚ ਰੈਫਰੀ ਹੋਣਗੇ ਐਂਡੀ ਪਾਈਕ੍ਰਾਫਟ
Posted on : 2025-09-20 | views : 240
ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ਆਈ.ਸੀ.ਸੀ.) ਨੇ ਐਤਵਾਰ ਨੂੰ ਹੋਣ ਵਾਲੇ ਹਾਈ-ਵੋਲਟੇਜ ਭਾਰਤ-ਪਾਕਿਸਤਾਨ ਏਸ਼ੀਆ ਕੱਪ ਸੁਪਰ 4 ਮੈਚ ਵਿਚ ਐਂਡੀ ਪਾਈਕ੍ਰਾਫਟ ਨੂੰ ਮੁੜ ਮੈਚ ਰੈਫਰੀ ਬਣਾ ਦਿੱਤਾ ਹੈ ਜਦਕਿ ਪਾਕਿ ਨੇ ਉਨ੍ਹਾਂ ਨੂੰ ਬਾਹਰ ਕਰਨ ਦੀ ਕਈ ਵਾਰ ਅਪੀਲ ਕੀਤੀ ਸੀ। ਸੂਤਰਾਂ ਨੇ ਅੱਜ ਦੱਸਿਆ ਕਿ ਐਂਡੀ ਪਾਈਕ੍ਰਾਫਟ ਭਾਰਤ-ਪਾਕਿਸਤਾਨ ਮੈਚ ਲਈ ਮੈਚ ਰੈਫਰੀ ਹੋਣਗੇ। ਭਲਕੇ ਹੋਣ ਵਾਲੇ ਮੈਚ ਲਈ ਅਧਿਕਾਰੀਆਂ ਦੀ ਸੂਚੀ ਹਾਲੇ ਤਕ ਜਨਤਕ ਨਹੀਂ ਕੀਤੀ ਗਈ ਹੈ। ਟੂਰਨਾਮੈਂਟ ਵਿੱਚ ਦੂਜੇ ਮੈਚ ਰੈਫਰੀ ਵੈਸਟ ਇੰਡੀਜ਼ ਦੇ ਸਾਬਕਾ ਕਪਤਾਨ ਰਿਚੀ ਰਿਚਰਡਸਨ ਹਨ। ਜ਼ਿਕਰਯੋਗ ਹੈ
ਨੀਰਜ ਚੋਪੜਾ ਨੇ ਪਹਿਲੇ ਹੀ ਥ੍ਰੋ ’ਚ ਕੀਤਾ ਕਵਾਲੀਫਾਈ… ਵਰਲਡ ਐਥਲੈਟਿਕਸ ਚੈਂਪੀਅਨਸ਼ਿਪ ਦੇ ਫਾਈਨਲ ’ਚ ਬਣਾਈ ਜਗ੍ਹਾ
Posted on : 2025-09-17 | views : 233
ਭਾਰਤ ਦੇ ਸਟਾਰ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਵਰਲਡ ਐਥਲੈਟਿਕਸ ਚੈਂਪੀਅਨਸ਼ਿਪ ਦੇ ਕਵਾਲੀਫਿਕੇਸ਼ਨ ਰਾਊਂਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਨੀਰਜ ਨੇ ਪਹਿਲੇ ਹੀ ਪ੍ਰਯਾਸ ਵਿੱਚ 84.85 ਮੀਟਰ ਦਾ ਭਾਲਾ ਫੈਂਕਿਆ, ਜੋ ਕਿ ਕਵਾਲੀਫਿਕੇਸ਼ਨ ਮਾਰਕ 84.50 ਮੀਟਰ ਤੋਂ ਵੱਧ ਸੀ। ਇਸ ਉਪਲਬਧੀ ਨਾਲ ਉਹ ਵੀਰਵਾਰ ਨੂੰ ਹੋਣ ਵਾਲੇ ਫਾਈਨਲ ਮੁਕਾਬਲੇ ਵਿੱਚ ਉਤਰਣਗੇ।
11ਵੀਂ ਯੂਕੇ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਕਾਰਡਿਫ ਵਿਖੇ ਹੋਈ ਸਮਾਪਤ - ਵੇਲਜ਼ ‘ਚ ਪਹਿਲੀ ਵਾਰ ਆਯੋਜਿਤ : ਤਨਮਨਜੀਤ ਸਿੰਘ ਢੇਸੀ ਐਮਪੀ
Posted on : 2025-09-17 | views : 347
ਚੰਡੀਗੜ੍ਹ, (ਫਤਿਹ ਪੰਜਾਬ ਬਿਊਰੋ) – ਗੱਤਕਾ ਫੈਡਰੇਸ਼ਨ ਯੂਕੇ ਵਲੋਂ ਕਾਰਡਿਫ, ਵੇਲਜ਼ ਵਿਖੇ ਆਯੋਜਿਤ ਗਿਆਰਵੀਂ ਕੌਮੀ ਗੱਤਕਾ ਚੈਂਪੀਅਨਸ਼ਿਪ ਬੜੇ ਉਤਸ਼ਾਹ ਅਤੇ ਜੋਸ਼ ਨਾਲ ਸਮਾਪਤ ਹੋਈ ਜਿਸ ਵਿੱਚ ਸੱਤ ਪ੍ਰਮੁੱਖ ਗੱਤਕਾ ਅਖਾੜਿਆਂ ਦੇ ਖਿਡਾਰੀਆਂ ਨੇ ਮੁਕਾਬਲਿਆਂ ਦੌਰਾਨ ਆਪਣੀਆਂ ਜੰਗੀ ਕਲਾਵਾਂ ਦੇ ਦਾਅ-ਪੇਚਾਂ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ।
ਅਪੋਲੋ ਟਾਇਰਸ ਬਣਿਆ ਭਾਰਤੀ ਕ੍ਰਿਕਟ ਟੀਮ ਦਾ ਨਵਾਂ ਸਪਾਂਸਰ
Posted on : 2025-09-16 | views : 270
ਭਾਰਤੀ ਕ੍ਰਿਕਟ ਕੰਟਰੋਲ ਬੋਰਡ ਵੱਲੋਂ ਨਵੇਂ ਟਾਈਟਲ ਸਪਾਂਸਰ ਦੀ ਭਾਲ ਖਤਮ ਹੋ ਗਈ ਹੈ। ਰਿਪੋਰਟਾਂ ਮੁਤਾਬਕ ਟੀਮ ਇੰਡੀਆ ਆਪਣੀ ਜਰਸੀ 'ਤੇ ਅਪੋਲੋ ਟਾਇਰਸ ਦੇ ਨਾਮ ਨਾਲ ਖੇਡਦੀ ਨਜ਼ਰ ਆਵੇਗੀ। ਭਾਰਤੀ ਕ੍ਰਿਕਟ ਕੰਟਰੋਲ ਬੋਰਡ ਅਤੇ ਕੰਪਨੀ ਵਿਚਕਾਰ ਸੌਦਾ ਹੋ ਗਿਆ ਹੈ। ਮੰਨਿਆ
ਪਾਕਿਸਤਾਨ ਦੇ ਸਾਬਕਾ ਕ੍ਰਿਕਟਰ ਸ਼ਾਹਿਦ ਅਫਰੀਦੀ ਮੋਦੀ ਸਰਕਾਰ ’ਤੇ ਵਰ੍ਹੇ
Posted on : 2025-09-16 | views : 297
ਪਾਕਿਸਤਾਨ ਦੇ ਸਾਬਕਾ ਕ੍ਰਿਕਟਰ ਸ਼ਾਹਿਦ ਅਫਰੀਦੀ ਨੇ ਮੋਦੀ ਸਰਕਾਰ 'ਤੇ ਹਿੰਦੂ-ਮੁਸਲਿਮ ਕਾਰਡ ਖੇਡਣ ਦਾ ਦੋਸ਼ ਲਗਾਇਆ। ਏਸ਼ੀਆ ਕੱਪ ਵਿੱਚ ਹੱਥ ਮਿਲਾਉਣ ਦੇ ਵਿਵਾਦ 'ਤੇ ਅਫਰੀਦੀ ਨੇ ਮੰਗਲਵਾਰ ਨੂੰ ਇੱਕ ਪਾਕਿਸਤਾਨੀ ਟੀਵੀ ਚੈਨਲ 'ਤੇ ਕਿਹਾ ਕਿ ਜਦੋਂ ਤੱਕ ਭਾਜਪਾ ਸੱਤਾ ਵਿੱਚ ਹੈ, ਇਸ ਤਰ੍ਹਾਂ ਦੀ ਰਾਜਨੀਤੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਦਾ ਰ
ਹੈਂਡਸ਼ੇਕ ਵਿਵਾਦ ਮਗਰੋਂ ਪਾਕਿਸਤਾਨ ‘ਚ ਮਚੀ ਹਲਚਲ
Posted on : 2025-09-15 | views : 350
ਏਸ਼ੀਆ ਕੱਪ 2025 ਦੇ ਗਰੁੱਪ ਪੜਾਅ ਵਿੱਚ ਭਾਰਤ ਹੱਥੋਂ ਸੱਤ ਵਿਕਟਾਂ ਨਾਲ ਮਿਲੀ ਕਰਾਰੀ ਹਾਰ ਤੋਂ ਬਾਅਦ ਪਾਕਿਸਤਾਨ ਕ੍ਰਿਕਟ ਬੋਰਡ (ਪੀਸੀਬੀ) ਵਿੱਚ ਹਲਚਲ ਮਚ ਗਈ ਹੈ। ਹਾਰ ਦੇ ਨਾਲ-ਨਾਲ, ਪਾਕਿਸਤਾਨ ਦੇ ਖਿਡਾਰੀਆਂ ਨੂੰ ਮੈਦਾਨ ਦੇ ਵਿਚਕਾਰ ਵੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ। ਦਰਅਸਲ, ਟੀਮ ਇੰਡੀਆ ਦੇ ਖਿਡਾਰੀਆਂ ਨੇ ਇਸ ਮੈਚ ਤੋਂ ਬਾਅਦ ਪਾਕਿਸਤਾਨ ਦੇ ਕਿਸੇ ਵੀ ਖਿਡਾਰੀ ਨਾਲ ਹੱਥ ਨਹੀਂ ਮਿਲਾਇਆ। ਇਸ ਘਟਨਾ ਤੋਂ ਬਾਅਦ, ਪੀਸੀਬੀ ਦੇ ਚੇਅਰਮੈਨ ਮੋਹਸਿਨ ਨਕਵੀ ਨੇ ਇੱਕ ਵੱਡਾ ਫੈਸਲਾ ਲਿਆ ਹੈ ਅਤੇ ਆਪਣੇ ਹੀ ਡਾਇਰੈਕਟਰ ਨੂੰ ਮੁਅੱਤਲ ਕਰ ਦਿੱਤਾ ਹੈ। ਪਾਕਿਸਤਾਨ ਕ੍ਰਿਕਟ ਬੋਰਡ ਨੇ ਅੰਤਰ
ਭਾਰਤ ਨੇ ਚੌਥੀ ਵਾਰ ਏਸ਼ੀਆ ਕੱਪ ਜਿੱਤਿਆ ਵਿਸ਼ਵ ਕੱਪ ਲਈ ਕੀਤਾ ਕੁਆਲੀਫਾਈ
Posted on : 2025-09-08 | views : 282
ਦਿਲਪ੍ਰੀਤ ਸਿੰਘ ਦੇ ਦੋ ਗੋਲਾਂ ਸਦਕਾ ਭਾਰਤੀ ਪੁਰਸ਼ ਹਾਕੀ ਟੀਮ ਨੇ ਦੱਖਣੀ ਕੋਰੀਆ ਨੂੰ ਫਾਈਨਲ ਵਿੱਚ 4-1 ਨਾਲ ਹਰਾ ਕੇ ਚੌਥੀ ਵਾਰ ਏਸ਼ੀਆ ਕੱਪ ਦਾ ਖ਼ਿਤਾਬ ਆਪਣੇ ਨਾਮ ਕੀਤਾ ਹੈ। ਇਸ ਦੇ ਨਾਲ ਹੀ ਭਾਰਤੀ ਟੀਮ ਨੇ ਅਗਲੇ ਸਾਲ ਹੋਣ ਵਾਲੇ ਵਿਸ਼ਵ ਕੱਪ ਲਈ ਵੀ ਕੁਆਲੀਫਾਈ ਕਰ ਲਿਆ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ
ਯਾਦਗਾਰੀ ਹੋ ਨਿਬੜਿਆ ਸਿੱਖ ਯੂਥ ਸਪੋਰਟਸ ਦਾ ਖੇਡ ਮੇਲਾ
Posted on : 2025-09-02 | views : 164
ਵੈਨਕੂਵਰ, (ਮਲਕੀਤ ਸਿੰਘ )-ਨੌਰਥ ਅਮਰੀਕਾ ਦੇ ਵੱਡੇ ਖੇਡ ਮੇਲਿਆਂ ਚ ਗਿਣਿਆ ਜਾਣ ਵਾਲਾ ਸਿੱਖ ਯੂਥ ਸਪੋਰਟਸ ਦਾ ਖੇਡ ਮੇਲਾ ਆਪਣੀਆਂ ਅਮਿਟ ਯਾਦਾਂ ਛੱਡਦਾ ਹੋਇਆ ਧੂਮ ਧੜਕੇ ਨਾਲ ਸੰਪੰਨ ਹੋ ਗਿਆ| ਸਰੀ ਡੈਲਟਾ ਦੇ ਨਾਨਕ ਗੁਰੂ ਘਰ ਦੀ ਗਰਾਉਂਡ ਚ ਅਯੋਜਿਤ ਕਰਵਾਏ ਜਾਂਦੇ ਇਸ ਦੋ ਰੋਜਾ ਕੌਮਾਂਤਰੀ ਪੱਧਰ ਦੇ ਖੇਡ ਮੇਲੇ ਚ ਵੱਡੀ ਗਿਣਤੀ ਚ ਦੂਰੋਂ ਨੇੜਿਓਂ ਪੁੱਜੇ ਖੇਡ ਪ੍ਰੇਮੀਆਂ ਅਤੇ ਦਰਸ਼ਕਾਂ ਨੇ ਖੂਬ ਆਨੰਦ ਮਾਣਿਆ ਪਰਿਵਾਰਕ ਮੇਲੇ ਵਜੋਂ ਜਾਣੇ ਜਾਂਦੇ ਇਸ ਖੇਡ ਮੇਲੇ ਚ ਕਬੱਡੀ ਦੇ ਦਿਲਚਸਪ ਮੈਚਾਂ ਤੋਂ ਇਲਾ
ਹਾਕੀ ਏਸ਼ੀਆ ਕੱਪ 2025 ‘ਚ ਭਾਰਤ ਨੇ ਚੀਨ ਨੂੰ 4-3 ਨਾਲ ਹਰਾਇਆ, ਕਪਤਾਨ ਹਰਮਨਪ੍ਰੀਤ ਨੇ ਲਗਾਈ ਹੈਟ੍ਰਿਕ
Posted on : 2025-08-29 | views : 197
ਹਾਕੀ ਏਸ਼ੀਆ ਕੱਪ 2025 ਵਿਚ ਮੇਜ਼ਬਾਨ ਭਾਰਤ ਨੇ ਆਪਣਾ ਪਹਿਲਾ ਮੈਚ ਜਿੱਤ ਲਿਆ ਹੈ। ਬਿਹਾਰ ਦੇ ਰਾਜਗੀਰ ਵਿਚ ਖੇਡੇ ਗਏ ਪੂਲ-ਏ ਦੇ ਮੁਕਾਬਲੇ ਵਿਚ ਭਾਰਤ ਨੇ ਚੀਨ ਨੂੰ 4-3 ਨਾਲ ਹਰਾਇਆ। ਕਪਤਾਨ ਹਰਮਨਪ੍ਰੀਤ ਸਿੰਘ ਨੇ ਹੈਟ੍ਰਿਕ ਲਗਾਈ। ਉਨ੍ਹਾਂ ਨੇ ਮੈਚ ਦੇ 20ਵੇਂ, 33ਵੇਂਤੇ 47ਵੇਂ ਮਿੰਟ ਵਿਚ ਗੋਲ ਦਾਗੇ। ਭਾਰਤ ਲਈ ਪਹਿਲਾ ਗੋਲ ਦੂਜੇ ਕੁਆਰਟਰ ਵਿਚ ਜੁਗਰਾਜ
ਭਾਰਤੀ ਸਪਿਨਰ ਰਵੀਚੰਦਰਨ ਅਸ਼ਵਿਨ ਦਾ IPL ਕਰੀਅਰ ਸਮਾਪਤ, ਐਲਾਨਿਆ ਸੰਨਿਆਸ
Posted on : 2025-08-27 | views : 350
ਦਿੱਗਜ਼ ਸਪਿਨਰ ਰਵੀਚੰਦਰਨ ਅਸ਼ਵਿਨ ਨੇ ਇੰਡੀਅਨ ਪ੍ਰੀਮੀਅਰ ਲੀਗ (IPL) ਤੋਂ ਸਨਿਆਸ ਲੈਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਖੁਦ ਇਸ ਦੀ ਜਾਣਕਾਰੀ ਸਾਂਝੀ ਕੀਤੀ। ਅਸ਼ਵਿਨ ਨੇ ਲਿਖਿਆ-ਕਹਿੰਦੇ ਹਨ ਹਰ ਅੰਤ ਦੀ ਇਕ ਨਵੀਂ ਸ਼ੁਰੂਆਤ ਹੁੰਦੀ ਹੈ। ਇਕ IPL ਕ੍ਰਿਕਟਰ ਵਜੋਂ ਮੇਰਾ ਸਮਾਂ ਅੱਜ ਖਤਮ ਹੋ ਰਿਹਾ ਹੈ ਪਰ ਕਈ ਵਿਦੇਸ਼ੀ ਲੀਗ ਵਿਚ ਖੇਡਣ ਦਾ ਮੇਰਾ ਸਮਾਂ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਅਸ਼ਵਿਨ IPL 2025 ਵਿਚ CSK ਟੀਮ ਦੇ ਹਿੱਸਾ ਸਨ ਪਰ ਉਹ ਜ਼ਿਆਦਾ ਮੈਚ ਨਹੀਂ ਖੇਡੇ ਸਨ। ਉਨ੍ਹਾਂ ਨੇ IPL ਵਿਚ ਇਸ ਸਾਲ ਆਖਰੀ ਮੈਚ 20 ਮਈ ਨੂੰ ਖੇਡਿਆ ਸੀ। ਉਨ੍ਹਾਂ ਨੂੰ ਟੀਮ ਤੋਂ ਰਿਲੀਜ ਕੀਤੇ ਜਾਣ ਦੀਆਂ ਚਰ
ਟੈਕਸੀ ਡਰਾਈਵਰ ਦੀ ਧੀ ਨੇ ਰਚਿਆ ਇਤਿਹਾਸ,
Posted on : 2025-08-23 | views : 215
ਅੰਡਰ-20 ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਬੁਲਗਾਰੀਆ ਦੇ ਸਮੋਕਾਵ ਵਿੱਚ ਹੋਈ। ਇਸ ਟੂਰਨਾਮੈਂਟ ਵਿੱਚ ਭਾਰਤ ਦੀ ਨੌਜਵਾਨ ਪਹਿਲਵਾਨ ਅਤੇ ਟੈਕਸੀ ਡਰਾਈਵਰ ਦੀ ਧੀ ਕਾਜਲ ਨੇ 17 ਸਾਲ ਦੀ ਉਮਰ ਵਿੱਚ ਇੱਕ ਚੀਨੀ ਪਹਿਲਵਾਨ ਨੂੰ ਹਰਾ ਕੇ ਸੋਨ ਤਮਗਾ ਜਿੱਤਿਆ। ਕਾਜਲ ਦੋਚਕ ਨੇ ਮਹਿਲਾਵਾਂ ਦੇ 72 ਕਿਲੋਗ੍ਰਾਮ ਵਰਗ ਵਿੱਚ ਸੋਨ ਤਗਮਾ ਜਿੱਤਿਆ ਹੈ। ਉਸ ਨੇ ਫਾਈਨਲ ਵਿੱਚ ਚੀਨ ਦੀ ਲਿਊ ਯੂਕੀ ਨੂੰ 8-6 ਨਾਲ ਹਰਾਇਆ। ਇਸ ਪੂਰੇ ਈਵੈਂਟ ਵਿੱਚ ਕਾਜਲ ਦਾ ਪ੍ਰਦਰਸ਼ਨ ਬਹੁਤ ਵਧੀਆ ਰਿਹਾ ਅਤੇ ਸਾਰਿਆਂ ਨੇ ਉਸ ਦੀ ਕੁਸ਼ਤੀ ਦੀ ਪ੍ਰਸ਼ੰਸਾ ਕੀਤੀ। ਨੌਜਵਾਨ ਪਹਿਲਵਾਨ ਦੇ ਸਾਹਮਣੇ ਕੋਈ ਨਹੀਂ ਟਿਕ ਸਕਿਆ।
ਨੀਰਜ ਚੋਪੜਾ ਦੀ ਪਤਨੀ ਹਿਮਾਨੀ ਮੋਰ ਨੇ ਟੈਨਿਸ ਨੂੰ ਕਿਹਾ ਅਲਵਿਦਾ
Posted on : 2025-08-16 | views : 262
ਦੋ ਵਾਰ ਦੇ ਓਲੰਪਿਕ ਮੈਡਲ ਜੇਤੂ ਨੀਰਜ ਚੋਪੜਾ ਦੀ ਪਤਨੀ ਹਿਮਾਨੀ ਮੋਰ ਨੇ ਟੈਨਿਸ ਨੂੰ ਅਲਵਿਦਾ ਆਖ ਦਿੱਤਾ ਹੈ। ਜ਼ਿਕਰਯੋਗ ਹੈ ਕਿ ਹਿਮਾਨੀ ਨੇ ਇਸੇ ਸਾਲ ਨੀਰਜ ਚੋਪੜਾ ਨਾਲ ਵਿਆਹ ਕਰਵਾਇਆ ਸੀ ਅਤੇ ਉਹ ਇਕ ਟੈਨਿਸ ਖਿਡਾਰੀ ਹੈ ਪਰ ਹੁਣ ਉਨ੍ਹਾਂ ਟੈਨਿਸ ਨਾ ਖੇਡਣ ਦਾ ਫੈਸਲਾ ਕੀਤਾ ਹੈ। ਸਾਲ 2018 ’ਚ ਇੰਟਰਨੈਸ਼ਨਲ ਡੈਬਿਊ ਕਰਨ ਵਾਲੀ ਹਿਮਾਨੀ ਦੇ ਪਿਤਾ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।
ਵਿਕਟੋਰੀਆ ਚ ਧੂਮ ਧੜੱਕੇ ਨਾਲ ਸਮਾਪਤ ਹੋਇਆ ਸਲਾਨਾ ਖੇਡ ਮੇਲਾ
Posted on : 2025-08-16 | views : 206
ਵਿਕਟੋਰੀਆ (ਕੈਨੇਡਾ ) (ਮਲਕੀਤ ਸਿੰਘ )-ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੀ ਰਾਜਧਾਨੀ ਵਿਕਟੋਰੀਆ ਚ ਸਥਾਨਕ ਪੰਜਾਬੀ ਭਾਈਚਾਰੇ ਵੱਲੋਂ ਹਰ ਸਾਲ ਦੀ ਤਰ੍ਹਾਂ ਐਤਕੀ ਵੀ ਕਰਵਾਇਆ ਗਿਆ ਸਾਲਾਨਾ ਖੇਡ ਮੇਲਾ ਆਪਣੀਆਂ ਅਮਿੱਟ ਯਾਦਾਂ ਛੱਡਦਾ ਹੋਇਆ ਧੂਮ ਧੜੱਕੇ ਨਾਲ ਸਮਾਪਤ ਹੋ ਗਿਆ ਇਸ ਸਬੰਧੀ ਵਿਸਥਾਰਤ ਜਾਣਕਾਰੀ ਦਿੰਦਿਆਂ ਉਕਤ ਖੇਡ ਮੇਲੇ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਲਗਾਤਾਰ ਦੋ ਦਿਨ ਕਰਵਾਏ ਗਏ ਇਸ ਖੇਡ ਮੇਲੇ ਦੌਰਾਨ ਫੁੱਟਬਾਲ ,ਵਾਲੀਬਾਲ ,ਰੱਸਾਕੱਸੀ ਅਤੇ ਹੋਰ ਖੇਡਾਂ ਦੇ ਮੁਕਾਬਲੇ ਕਰਵਾਏ ਗਏ ।ਜਿਸ ਵਿੱਚ ਵੱਡੀ ਗਿਣਤੀ ਚ ਖਿਡਾਰੀਆਂ ਨੇ ਸ਼ਿਰਕਤ ਕਰਕੇ ਆਪਣੇ ਸਰੀਰਕ ਬਲ ਦਾ ਪ੍ਰਦਰਸ਼ਨ ਕੀਤਾ।| ਉਹਨਾਂ ਦੱਸਿਆ ਕਿ ਇਸ ਖੇਡ ਮੇਲੇ ਦੌਰਾਨ ਫੁੱਟਬਾਲ ਓਪਨ ਮੁਕਾਬਲਿਆਂ ਦੌਰਾਨ ਐਬਸਫੋਰਡ ਯੂਨਾਈਟਡ ਦੀ ਟੀਮ ਪਹਿਲੇ ਨੰਬਰ ਤੇ ਅਤੇ ਵਿਕਟੋਰੀਆ ਏਕਤਾ ਦੀ ਟੀਮ ਦੂਸਰੇ ਸਥਾਨ ਤੇ ਰਹੀ| ਵਾਲੀਬਾਲ ਮੁਕਾਬਲਿਆਂ ਦੌਰਾਨ ਬੈਂਸ ਬ੍ਰਦਰ ਦੀ ਟੀਮ ਪਹਿਲੇ ਸਥਾਨ ਤੇ ਰਹੀ
ਭਾਰਤ ਨੇ 2030 Commonwealth ਖੇਡਾਂ ਲਈ ਅਧਿਕਾਰਤ ਤੌਰ 'ਤੇ ਲਗਾਈ ਬੋਲੀ, ਅਹਿਮਦਾਬਾਦ ਦਾ ਰੱਖਿਆ ਪ੍ਰਸਤਾਵ
Posted on : 2025-08-15 | views : 190
ਨਵੀਂ ਦਿੱਲੀ : ਭਾਰਤ ਨੇ 2030 ਰਾਸ਼ਟਰਮੰਡਲ ਖੇਡਾਂ ਲਈ ਅਧਿਕਾਰਤ ਤੌਰ 'ਤੇ ਬੋਲੀ ਜਮ੍ਹਾ ਕਰ ਦਿੱਤੀ ਹੈ। ਭਾਰਤੀ ਓਲੰਪਿਕ ਐਸੋਸੀਏਸ਼ਨ (IOA) ਨੇ ਅਧਿਕਾਰਤ ਤੌਰ 'ਤੇ ਖੇਡਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਨਾਲ ਦੇਸ਼ ਦੀਆਂ ਉਮੀਦਾਂ ਵਧ ਗਈਆਂ ਹਨ। ਸਰਕਾਰ CWG 2030 ਦੀ ਪੂਰੀ ਲਾਗਤ ਸਹਿਣ ਕਰੇਗੀ। ਜੇਕਰ ਭਾਰਤ ਨੂੰ ਮੇਜ਼ਬਾਨੀ ਮਿਲਦੀ ਹੈ ਤਾਂ ਖੇਡਾਂ ਅਹਿਮਦਾਬਾਦ ਵਿੱਚ ਆਯੋਜਿਤ ਕੀਤੀਆਂ ਜਾਣਗੀਆਂ। PTI ਦੇ ਅਨੁਸਾਰ IOA ਨੇ ਆਪਣੀ ਵਿਸ਼ੇਸ਼ ਜਨਰਲ ਅਸੈਂਬਲੀ ਦੌਰਾਨ 2030 ਰਾਸ਼ਟਰਮੰਡਲ ਖੇਡਾਂ ਦੀ ਬੋਲੀ ਨੂੰ ਰਸਮੀ ਤੌਰ 'ਤੇ ਮਨਜ਼ੂਰੀ ਦੇ ਦਿੱਤੀ ਹੈ। ਬੋਲੀ ਦਸਤਾਵੇਜ਼ ਜਮ੍ਹਾਂ ਕਰਾਉਣ ਦੀ ਆਖਰੀ ਮਿਤੀ 31 ਅਗਸਤ ਹੈ।
ਸਾਬਕਾ ਕ੍ਰਿਕਟਰ ਸੁਰੇਸ਼ ਰੈਨਾ ਨੂੰ ED ਦਾ ਸੰਮਨ
Posted on : 2025-08-14 | views : 158
ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਬੱਲੇਬਾਜ਼ ਸੁਰੇਸ਼ ਰੈਨਾ ਨੂੰ ਈਡੀ ਨੇ ਪੁੱਛਗਿਛ ਲਈ ਆਪਣੇ ਦਿੱਲੀ ਦਫਤਰ ਬੁਲਾਇਆ ਹੈ। ਈਡੀ ਬੇਟਿੰਗ ਐਪ 1XBet ਮਾਮਲੇ ਵਿਚ ਉਨ੍ਹਾਂ ਦਾ ਬਿਆਨ ਦਰਜ ਕਰੇਗੀ। ਕੁਝ ਦਿਨ ਪਹਿਲਾਂ ਖਬਰ ਆਈ ਸੀ ਕਿ ਸੁਰੇਸ਼ ਰੈਨਾ ਸੱਟੇਬਾਜ਼ੀ ਐਪ ਮਾਮਲੇ ਵਿਚ ਈਡੀ ਦੀ ਜਾਂਚ ਦੇ ਘੇਰੇ ਵਿਚ ਹਨ ਤੇ ਉਨ੍ਹਾਂ ਨੂੰ ਜਲਦ ਹੀ ਪੁੱਛਗਿਛ ਲਈ ਬੁਲਾਇਆ ਜਾ ਸਕਦਾ ਹੈ।
ਰੋਹਿਤ ਤੇ Kohli ਦਾ ਇੱਕ ਰੋਜ਼ਾ ਮੈਚ ’ਚ ਸ਼ਾਨਦਾਰ ਰਿਕਾਰਡ: ਗਾਂਗੁਲੀ
Posted on : 2025-08-12 | views : 387
ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ Sourav Ganguly ਨੇ ਅੱਜ ਕਿਹਾ ਕਿ ਰੋਹਿਤ ਸ਼ਰਮਾ ਤੇ ਵਿਰਾਟ ਕੋਹਲੀ ਦਾ ਇੱਕ ਰੋਜ਼ਾ ਮੈਚਾਂ ’ਚ ਸ਼ਾਨਦਾਰ ਰਿਕਾਰਡ ਹੈ ਅਤੇ ਜੇਕਰ ਉਹ ਵਧੀਆ ਪ੍ਰਦਰਸ਼ਨ ਕਰਦੇ ਹਨ ਤਾਂ ਉਨ੍ਹਾਂ ਨੂੰ ਕ੍ਰਿਕਟ ਦੀ 50 ਓਵਰਾਂ ਦੀ ਵੰਨਗੀ ’ਚ ਖੇਡਣਾ ਜਾਰੀ ਰੱਖਣਾ ਚਾਹੀਦਾ ਹੈ। ਗਾਂਗੁਲੀ ਨੇ ਮੀਡੀਆ ਦੀਆਂ ਉਨ੍ਹਾਂ ਰਿਪੋਰਟਾਂ ਜਿਨ੍ਹਾਂ ਵਿੱ
ਗਿੱਲ ਮਹੀਨੇ ਦੇ ਸਰਵੋਤਮ ਕ੍ਰਿਕਟਰ ਪੁਰਸਕਾਰ ਲਈ ਨਾਮਜ਼ਦ
Posted on : 2025-08-07 | views : 346
ਭਾਰਤੀ ਟੈਸਟ ਕਪਤਾਨ ਸ਼ੁਭਮਨ ਗਿੱਲ ਨੂੰ ਅੱਜ ਦੱਖਣੀ ਅਫਰੀਕਾ ਦੇ ਵਿਆਨ ਮੁਲਡਰ ਅਤੇ ਇੰਗਲੈਂਡ ਦੇ ਕਪਤਾਨ ਬੈੱਨ ਸਟਾਕਸ ਦੇ ਨਾਲ ਕੌਮਾਂਤਰੀ ਕ੍ਰਿਕਟ ਕੌਂਸਲ (ਆਈਸੀਸੀ) ਦੇ ਜੁਲਾਈ ਮਹੀਨੇ ਦੇ ਸਰਵੋਤਮ ਖਿਡਾਰੀ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ ਹੈ। ਗਿੱਲ ਨੇ ਇੰਗਲੈਂਡ ਖ਼ਿਲਾਫ਼ ਹਾਲ ਹੀ ਵਿੱਚ ਖ਼ਤਮ ਹੋਈ ਪੰਜ ਟੈਸਟ ਮੈਚਾਂ ਦੀ ਲੜੀ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਗਿੱਲ ਨੇ ਲੜੀ ਵਿੱਚ 75.40 ਦੀ ਔਸਤ ਅਤੇ ਚਾਰ ਸੈਂਕੜਿਆਂ ਦੀ ਮਦਦ ਨਾਲ 754 ਦੌੜਾਂ ਬਣਾਈਆਂ। ਉਸ ਨੇ ਇੱਕ ਦੋਹਰਾ ਸੈਂਕੜਾ ਵੀ ਜੜਿਆ। 25 ਸਾਲਾ ਬੱਲੇਬਾਜ਼ ਨੇ ਲੜੀ ਵਿੱਚ ਕਿਸੇ ਵੀ ਭਾਰਤੀ ਕਪਤਾਨ ਵੱਲੋਂ ਸਭ
ਆਈ.ਪੀ.ਐੱਲ. ਖਿਡਾਰੀ ਯਸ਼ ਦਿਆਲ ਨੂੰ ਮਿਲਿਆ ਝਟਕਾ – ਹਾਈ ਕੋਰਟ ਨੇ ਗ੍ਰਿਫਤਾਰੀ 'ਤੇ ਰੋਕ ਲਗਾਉਣ ਤੋਂ ਕੀਤਾ ਇਨਕਾਰ
Posted on : 2025-08-06 | views : 345
ਜੈਪੁਰ – ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਦੇ ਖਿਡਾਰੀ ਯਸ਼ ਦਿਆਲ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਨਾਬਾਲਗ ਲੜਕੀ ਨਾਲ ਜਬਰ ਜਨਾਹ ਦੇ ਗੰਭੀਰ ਦੋਸ਼ਾਂ ਦੇ ਮਾਮਲੇ ਵਿੱਚ ਰਾਜਸਥਾਨ ਹਾਈ ਕੋਰਟ ਨੇ ਉਸ ਦੀ ਗ੍ਰਿਫਤਾਰੀ 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ, ਜਿਸ ਤੋਂ ਬਾਅਦ ਜੈਪੁਰ ਪੁਲਿਸ ਕਿਸੇ ਵੀ ਸਮੇਂ ਕਾਰਵਾਈ ਕਰ ਸਕਦੀ ਹੈ।
ਭਾਰਤ ਨੇ ਓਵਲ ਟੈਸਟ 6 ਦੌੜਾਂ ਨਾਲ ਜਿੱਤਿਆ, ਪੰਜ ਮੈਚਾਂ ਦੀ ਲੜੀ 2-2 ਨਾਲ ਡਰਾਅ
Posted on : 2025-08-04 | views : 224
ਭਾਰਤੀ ਟੀਮ ਨੇ ਇੱਕ ਘੰਟੇ ਤੋਂ ਵੀ ਘੱਟ ਸਮੇਂ ਵਿੱਚ ਆਖਰੀ ਚਾਰ ਵਿਕਟਾਂ ਲੈ ਕੇ ਇੰਗਲੈਂਡ ਨੂੰ 367 ਦੌੜਾਂ ’ਤੇ ਆਊਟ ਕਰ ਦਿੱਤਾ ਅਤੇ ਓਵਲ ਵਿੱਚ ਇੱਕ ਸ਼ਾਨਦਾਰ ਤਰੀਕੇ ਨਾਲ ਆਖਰੀ ਟੈਸਟ ਛੇ ਦੌੜਾਂ ਨਾਲ ਜਿੱਤ ਕੇ ਸੀਰੀਜ਼ ਡਰਾਅ ਕਰ ਲਈ। ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਭਾਰਤ ਦਾ ਹੀਰੋ ਰਿਹਾ, ਉਸ ਨੇ ਜੈਮੀ ਸਮਿਥ ਅਤੇ ਜੈਮੀ ਓਵਰਟਨ ਨੂੰ ਆਊਟ ਕਰਕੇ ਗਸ ਐਟਕਿਨਸਨ ਨੂੰ ਗੇਂਦਬਾਜ਼ੀ ਕਰਦਿਆਂ ਮੈਚ ਖਤਮ ਕਰ ਦਿੱਤਾ। ਕ੍ਰਿਸ ਵੋਕਸ ਆਪਣੇ ਟੁੱਟੇ ਹੋਏ ਮੋਢੇ ਨੂੰ ਬਚਾਉਣ ਲਈ ਸਲਿੰਗ ਪਹਿਨ ਕੇ ਬੱਲੇਬਾਜ਼ੀ ਕਰਨ ਲਈ ਆਇਆ, ਜਦੋਂ ਟੀਮ 17 ਦੌੜਾਂ ਦੀ ਲੋੜ ਸੀ। ਐਟਕਿੰਸਨ ਨੇ ਇੰਗਲੈਂਡ ਦੀਆਂ ਉਮੀਦਾਂ ਨੂੰ ਹੁਲਾਰਾ ਦਿੰਦਿਆਂ ਸਿਰਾਜ ਦੀ ਗੇਂਦਬਾਜ਼ੀ ਦੌਰਾਨ ਛੇ ਦੌੜਾਂ ਬਣਾਈਆਂ। ਐਟਕਿੰਸਨ ਨੇ ਵੋਕਸ ਨੂੰ ਸਟ੍ਰਾਈਕ ਤੋਂ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਸਿਰਾਜ ਨੇ ਇੱਕ ਹੋਰ ਸ਼ਾਨਦਾਰ ਯਾਰਕਰ ਮਾਰਦਿਆਂ ਭਾਰਤ ਨੂੰ ਜਿੱਤ ਦੇ ਪੰਧ ’ਤੇ ਹੋਰ ਅੱਗੇ ਵਧਾ ਦਿੱਤਾ।
ਨਿਊ ਵਿੰਸ ਗੋਲਡ ਅਤੇ ਇਵੀਗਰੋਲ ਵਾਰਡ ਨੇ ਵੀਲਚੇਅਰ ਬਾਸਕਿਟ ਬਾਲ ਚੈਂਪੀਅਨਸ਼ਿਪ ਜਿੱਤੀ
Posted on : 2025-08-04 | views : 203
ਵੈਨਕੂਵਰ, (ਮਲਕੀਤ ਸਿੰਘ)- ਬ੍ਰਿਟਿਸ਼ ਕੋਲੰਬੀਆ ਨਾਲ ਸੰਬੰਧਿਤ ਦੀ ਨਿਊ ਵਿੰਸ ਗੋਲਡ ਅਤੇ ਇਵੀਗਰੋਲ ਵਾਰਡ ਦੇ ਖਿਡਾਰੀਆਂ ਨੇ ਇੱਥੇ ਆਯੋਜਿਤ ਕਰਵਾਈ ਗਈ ਵੀਲ ਚੇਅਰ ਬਾਸਕਟ ਬਾਲ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਇਸ ਮੁਕਾਬਲੇ ਵਿੱਚ ਟੀਮ ਨੇ ਆਪਣੀ ਤਾਕਤ ਅਤੇ ਖੇਡ ਪ੍ਰਤੀ ਲਗਨ ਦਾ ਵਧੀਆ ਪ੍ਰਦਰਸ਼ਨ ਕੀਤਾ ਹੈ| ਆਪਣੀ ਇਸ ਪ੍ਰਾਪਤੀ ਨਾਲ ਖਿਡਾਰੀਆਂ ਨੇ ਇਹ ਸਾਬਤ ਕਰ ਵਿਖਾਇਆ ਹੈ ਕਿ ਹਿੰਮਤ ਅਤੇ ਹੌਸਲੇ ਨਾਲ ਹਰ ਮੁਸ਼ਕਿਲ ਨੂੰ ਮਾਤ ਪਾਈ ਜਾ ਸਕਦੀ ਹੈ। ਸਥਾਨਕ ਖੇਡ ਪ੍ਰੇਮੀਆਂ ਅਤੇ ਕਮਿਊਨਿਟੀ ਵੱਲੋਂ ਖਿਡਾਰੀਆਂ ਨੂੰ ਵਧਾਈਆਂ ਮਿਲ ਰਹੀਆਂ ਹਨ। ਜਦੋਂ ਕਿ ਖਿਡਾ
ਪੰਜਵਾਂ ਕ੍ਰਿਕਟ ਟੈਸਟ: ਭਾਰਤ ਦੀਆਂ ਲੰਚ ਤਕ ਦੋ ਵਿਕਟਾਂ ਦੇ ਨੁਕਸਾਨ ਨਾਲ 72 ਦੌੜਾਂ
Posted on : 2025-07-31 | views : 164
ਭਾਰਤ ਤੇ ਇੰਗਲੈਂਡ ਦਰਮਿਆਨ ਓਵਲ ਟੈਸਟ ਮੈਚ ਦੇ ਲੰਚ ਤਕ ਭਾਰਤ ਨੇ ਦੋ ਵਿਕਟਾਂ ਦੇ ਨੁਕਸਾਨ ਨਾਲ 72 ਦੌੜਾਂ ਬਣਾ ਲਈਆਂ ਹਨ। ਲੰਚ ਤੋਂ ਕੁਝ ਸਮਾਂ ਪਹਿਲਾਂ ਹੀ ਮੀਂਹ ਪਿਆ ਸੀ ਤੇ ਲੰਚ ਤੋਂ ਬਾਅਦ ਮੈਦਾਨ ਗਿੱਲਾ ਹੋਣ ਕਾਰਨ ਮੈਚ ਸ਼ੁਰੂ ਨਹੀਂ ਹੋਇਆ। ਭਾਰਤ ਦੀ ਪਹਿਲੀ ਵਿਕਟ ਯਸ਼ੱਸਵੀ ਜੈਸਵਾਲ ਦੇ ਰੂਪ ਵਿਚ ਡਿੱਗੀ। ਉਹ ਦੋ ਦੌੜਾਂ ਹੀ ਬਣਾ ਸਕਿਆ। ਇਸ ਤੋਂ ਬਾਅਦ ਕੇ ਐਲ ਰਾਹੁਲ 14 ਦੌੜਾਂ ਬਣਾ ਕੇ ਆਊਟ ਹੋਇਆ। ਇਸ ਵੇਲੇ ਸਾਈ ਸੁਦਰਸ਼ਨ ਤੇ ਸ਼ੁਭਮਨ ਗਿੱਲ ਖੇਡ ਰਹੇ ਹਨ। ਦੁਪਹਿਰ ਦੇ ਖਾਣੇ ਤੋਂ ਕੁਝ ਮਿੰਟ ਪਹਿਲਾਂ ਭਾਰੀ ਮੀਂਹ ਪਿਆ। ਇਸ ਵੇਲੇ ਤੀਜੀ ਵਿਕਟ ਲਈ 34 ਦੌੜਾਂ ਦੀ ਸਾਂਝੇਦਾ
ਮਕਾਊ ਓਪਨ: ਲੀ ਚੇਓਕ ਨੂੰ ਹਰਾ ਕੇ ਕੁਆਰਟਰ ਫਾਈਨਲ ਵਿੱਚ ਪੁੱਜਿਆ ਥਰੁਣ ਮੰਨੇਪੱਲੀ
Posted on : 2025-07-31 | views : 164
ਭਾਰਤ ਦੇ ਥਰੁਣ ਮੰਨੇਪੱਲੀ ਨੇ ਇੱਥੇ ਬੀਡਬਲਿਊਐਫ ਸੁਪਰ 300 ਟੂਰਨਾਮੈਂਟ ਮਕਾਊ ਓਪਨ ਵਿਚ ਹਾਂਗਕਾਂਗ ਦੇ ਸਿਖਰਲਾ ਦਰਜਾ ਪ੍ਰਾਪਤ ਲੀ ਚੇਓਕ ਯੀਯੂ ਨੂੰ ਹਰਾ ਦਿੱਤਾ ਹੈ। ਇਸ ਜਿੱਤ ਨਾਲ ਥਰੁਣ ਕੁਆਰਟਰ ਫਾਈਨਲ ਵਿੱਚ ਦਾਖਲ ਹੋ ਗਿਆ ਹੈ। ਇਸ ਤੋਂ ਪਹਿਲਾਂ ਥਰੁਣ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵਿਸ਼ਵ ਦੇ 15ਵੇਂ ਨੰਬਰ ਦੇ ਖਿਡਾਰੀ ਲੀ ਨੂੰ ਇਕ ਘੰਟੇ ਤੋਂ ਜ਼ਿਆਦਾ ਸਮੇਂ ਤੱਕ ਚੱਲੇ ਮੈਚ ’ਚ 19-21, 21-14, 22-20 ਨਾਲ ਹਰਾਇਆ। 23 ਸਾਲਾ ਵਿਸ਼ਵ ਨੰਬਰ 47 ਦੀ ਰੈਂਕਿੰਗ ਵਾਲਾ ਥਰੁਣ ਫਰਵਰੀ ਵਿੱਚ ਜਰਮਨ ਓਪਨ ਵਿੱਚ ਆਖਰੀ ਅੱਠ ਵਿੱਚ ਪੁੱਜ ਗਿਆ ਸੀ। ਇਸ ਤੋਂ ਬਾਅਦ ਉਹ ਹੁਣ ਸੁਪਰ 300 ਟੂਰ
ਭਾਰਤ ਨੇ ਪਾਕਿਸਤਾਨ ਨਾਲ ਮੈਚ ਖੇਡਣ ਤੋਂ ਕੀਤਾ ਇਨਕਾਰ
Posted on : 2025-07-30 | views : 282
ਇੰਡੀਆ ਚੈਂਪੀਅਨਜ਼ ਨੇ ਵਰਲਡ ਚੈਂਪੀਅਨਸ਼ਿਪ ਆਫ਼ ਲੈਜੈਂਡਜ਼ ਦੇ ਸੈਮੀਫਾਈਨਲ ਵਿੱਚ ਪਾਕਿਸਤਾਨ ਚੈਂਪੀਅਨਜ਼ ਵਿਰੁੱਧ ਖੇਡਣ ਤੋਂ ਇਨਕਾਰ ਕਰ ਦਿੱਤਾ ਹੈ। ਇਹ ਮੈਚ ਵੀਰਵਾਰ, 31 ਜੁਲਾਈ ਨੂੰ ਇੰਗਲੈਂਡ ਵਿੱਚ ਖੇਡਿਆ ਜਾਣਾ ਸੀ। ਲੈਜੈਂਡਜ਼ ਟੀਮ ਦਾ ਕਹਿਣਾ ਹੈ ਕਿ ਉਹ ਪਾਕਿਸਤਾਨ ਵਿਰੁੱਧ ਕਿਸੇ ਵੀ ਤਰ੍ਹਾਂ ਦਾ ਮੈਚ ਨਹੀਂ ਖੇਡਣਾ ਚਾਹੁੰਦੀ।
ਭਾਰਤੀ ਟੀਮ ਦੇ ਅਭਿਆਸ ਦੌਰਾਨ ਕਿਊਰੇਟਰ ਤੇ ਭੜਕੇ ਗੌਤਮ ਗੰਭੀਰ
Posted on : 2025-07-29 | views : 198
ਭਾਰਤ ਦੇ ਮੁੱਖ ਕੋਚ ਗੌਤਮ ਗੰਭੀਰ ਮੰਗਲਵਾਰ ਨੂੰ ਓਵਲ ਦੇ ਮੁੱਖ ਕਿਊਰੇਟਰ ਲੀ ਫੋਰਟਿਸ ਨਾਲ ਤਿੱਖੀ ਬਹਿਸ ਵਿੱਚ ਉਲਝ ਗਏ। ਉਨ੍ਹਾਂ ਨੂੰ ਗਰਾਉਂਡ ਸਟਾਫ ਵੱਲ ਉਂਗਲੀ ਕਰਦਿਆਂ ਇਹ ਕਹਿੰਦੇ ਸੁਣਿਆ ਗਿਆ, ‘‘ਤੁਸੀਂ ਸਾਨੂੰ ਇਹ ਨਹੀਂ ਦੱਸੋਗੇ ਕਿ ਅਸੀਂ ਕੀ ਕਰਨਾ ਹੈ।’’ ਓਵਲ ਵੀਰਵਾਰ ਤੋਂ ਭਾਰਤ ਅਤੇ ਇੰਗਲੈਂਡ ਵਿਚਕਾਰ ਪੰਜਵੇਂ ਅਤੇ ਆਖਰੀ ਟੈਸਟ ਦੀ ਮੇਜ਼ਬਾਨੀ ਕਰਨ ਜਾ ਰਿਹਾ ਹੈ। ਮੈਨਚੈਸਟਰ ਵਿੱਚ ਚੌਥੇ ਮੈਚ ਵਿੱਚ ਸ਼ਾਨਦਾਰ
ਆਖਰੀ ਟੈਸਟ ਲਈ ਇੰਗਲੈਂਡ ਦੀ ਟੀਮ 'ਚ ਜੈਮੀ ਓਵਰਟਨ ਦੀ ਵਾਪਸੀ, ਓਵਲ 'ਚ ਭਾਰਤ ਨਾਲ ਹੋਵੇਗੀ ਟੱਕਰ
Posted on : 2025-07-28 | views : 212
ਲੰਡਨ: ਇੰਗਲੈਂਡ ਨੇ ਭਾਰਤ ਵਿਰੁੱਧ ਓਵਲ ਵਿੱਚ ਵੀਰਵਾਰ ਤੋਂ ਸ਼ੁਰੂ ਹੋਣ ਵਾਲੇ ਪੰਜਵੇਂ ਅਤੇ ਆਖਰੀ ਟੈਸਟ ਮੈਚ ਲਈ ਆਪਣੀ 15 ਖਿਡਾਰੀਆਂ ਦੀ ਟੀਮ ਦਾ ਐਲਾਨ ਕਰ ਦਿੱਤਾ ਹੈ। ਆਲਰਾਊਂਡਰ ਜੈਮੀ ਓਵਰਟਨ ਨੂੰ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। 31 ਸਾਲਾ ਓਵਰਟਨ ਨੇ ਆਪਣਾ ਇਕੱਲਾ ਟੈਸਟ ਮੈਚ 2022 ਵਿੱਚ ਨਿਊ
ਮੈਂਚੈਸਟਰ ਟੈਸਟ 'ਚ ਸੈਂਕੜਾ ਲਾ ਕੇ ਚਮਕੇ ਸ਼ੁਭਮਨ ਗਿੱਲ, ਕੋਚ ਗੰਭੀਰ ਨੇ ਆਲੋਚਕਾਂ ਨੂੰ ਦਿੱਤਾ ਕਰਾਰਾ ਜਵਾਬ
Posted on : 2025-07-28 | views : 211
ਮੁੰਬਈ: ਟੀਮ ਇੰਡੀਆ ਦੇ ਮੁੱਖ ਕੋਚ ਗੌਤਮ ਗੰਭੀਰ ਨੇ ਮੈਨਚੈਸਟਰ ਟੈਸਟ ਮੈਚ ਵਿੱਚ ਸ਼ੁਭਮਨ ਗਿੱਲ ਦੀ ਪ੍ਰਦਰਸ਼ਨ ਦੇ ਬਾਅਦ ਉਨ੍ਹਾਂ ਦੀ ਖੁੱਲ੍ਹ ਕੇ ਹਮਾਇਤ ਕੀਤੀ ਹੈ। ਗੰਭੀਰ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ "ਸ਼ੁਭਮਨ ਇੱਕ ਅਸਾਧਾਰਣ ਖਿਡਾਰੀ ਹੈ ਜੋ ਹਰ ਮੌਕੇ 'ਤੇ ਆਪਣੇ ਕਾਬਲ ਹੋਣ ਦਾ ਪਰਮਾਣ ਦੇ ਰਿਹਾ ਹੈ।" ਉਨ੍ਹਾਂ ਨੇ ਉਨ੍ਹਾਂ ਆਲੋਚਕਾਂ ਨੂੰ ਵੀ ਜਵਾਬ ਦਿੱਤਾ ਜੋ ਗਿੱਲ ਦੀ ਕਪਤਾਨੀ ਜਾਂ ਮਾਨਸਿਕ ਤਾਕਤ 'ਤੇ ਸਵਾਲ ਚੁੱਕ ਰਹੇ ਸਨ।
ਧਨਸ਼੍ਰੀ ਤੋਂ ਤਲਾਕ ਦੇ ਬਾਅਦ ਯੁਜਵੇਂਦਰ ਚਾਹਲ ਦੀ ਹੋ ਗਈ ਮੰਗਣੀ!
Posted on : 2025-07-26 | views : 146
ਨਵੀਂ ਦਿੱਲੀ : ਅਰਚਨਾ ਪੂਰਨ ਸਿੰਘ ਹਾਲ ਹੀ ਵਿੱਚ ਆਪਣੀ ਵਲਾਗਿੰਗ ਟੀਮ ਨਾਲ ਦ ਗ੍ਰੇਟ ਇੰਡੀਅਨ ਕਪਿਲ ਸ਼ੋਅ ਦੇ ਸੈੱਟ 'ਤੇ ਗਈ ਸੀ। ਉੱਥੇ, ਉਸਨੇ ਕ੍ਰਿਕਟਰ ਰਿਸ਼ਭ ਪੰਤ, ਯੁਜਵੇਂਦਰ ਚਾਹਲ, ਅਭਿਸ਼ੇਕ ਸ਼ਰਮਾ ਅਤੇ ਗੌਤਮ ਗੰਭੀਰ ਨਾਲ ਐਪੀਸੋਡ ਦੀਆਂ ਪਰਦੇ ਪਿੱਛੇ ਦੀਆਂ ਗਤੀਵਿਧੀਆਂ ਨੂੰ ਰਿਕਾਰਡ ਕੀਤਾ। ਵਲੌਗ ਅਰਚਨਾ ਦੇ ਕਹਿਣ ਨਾਲ ਸ਼ੁਰੂ ਹੋਇਆ ਕਿ ਉਸਦਾ ਗਲਾ ਖਰਾਬ ਹੈ ਅਤੇ ਉਹ ਸੋਚ ਰਹੀ ਹੈ ਕਿ ਉਹ ਸ਼ੂਟ ਦੌਰਾਨ ਕੈਮਰੇ 'ਤੇ ਕਿਵੇਂ ਹੱਸੇਗੀ। ਬਾਅਦ ਵਿੱਚ, ਉਹ ਕਪਿਲ ਸ਼ਰਮਾ ਨੂੰ ਬੈਕਸਟੇਜ 'ਤੇ ਮਿਲੀ ਅਤੇ ਉਸਦੀ ਡਰੈੱਸ ਦੀ ਪ੍ਰਸ਼ੰਸਾ ਕਰਦਿਆਂ ਕਿਹਾ, "ਤੁਹਾਨੂੰ ਇਹ ਸੂਟ ਕਿੱਥੋਂ ਮਿਲਿਆ? ਇਹ ਬਹੁਤ ਵਧੀਆ ਲੱਗ ਰਿਹਾ ਹੈ, ਬਲੈ
ਮੌਜੂਦਾ ਦੌਰ ਵਿੱਚ ਬੱਲੇਬਾਜ਼ੀ 20-25 ਸਾਲ ਪਹਿਲਾਂ ਨਾਲੋਂ ਆਸਾਨ ਹੈ: ਪੀਟਰਸਨ
Posted on : 2025-07-26 | views : 133
ਨਵੀਂ ਦਿੱਲੀ- ਇੰਗਲੈਂਡ ਦੇ ਆਪਣੇ ਸਮੇਂ ਦੇ ਮਹਾਨ ਬੱਲੇਬਾਜ਼ ਕੇਵਿਨ ਪੀਟਰਸਨ ਨੇ ਇਹ ਦਾਅਵਾ ਕਰਕੇ ਇੱਕ ਨਵੀਂ ਬਹਿਸ ਸ਼ੁਰੂ ਕਰ ਦਿੱਤੀ ਹੈ ਕਿ 20-25 ਸਾਲ ਪਹਿਲਾਂ ਦੇ ਮੁਕਾਬਲੇ ਮੌਜੂਦਾ ਦੌਰ ਵਿੱਚ ਬੱਲੇਬਾਜ਼ੀ "ਬਹੁਤ ਆਸਾਨ" ਹੋ ਗਈ ਹੈ ਕਿਉਂਕਿ ਟੈਸਟ ਖੇਡਣ ਵਾਲੇ ਦੇਸ਼ਾਂ ਦਾ ਗੇਂਦਬਾਜ਼ੀ ਪੱਧਰ ਡਿੱਗ ਗਿਆ ਹੈ। ਸੋਸ਼ਲ ਮੀਡੀਆ 'ਤੇ ਪੀਟਰਸਨ ਦੀ ਇਹ ਟਿੱਪਣੀ ਅਜਿਹੇ ਸਮੇਂ ਆਈ ਹੈ ਜਦੋਂ ਇੱਕ ਦਿਨ ਪਹਿਲਾਂ ਹੀ ਇੰਗਲੈਂਡ ਦੇ ਬੱਲੇਬਾਜ਼ ਜੋ ਰੂਟ ਨੇ ਆਸਟ੍ਰੇਲੀਆ ਦੇ ਰਿੱਕੀ ਪੋਂਟਿੰਗ ਨੂੰ ਪਛਾੜ ਕੇ ਟੈਸਟ ਕ੍ਰਿਕਟ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਿਆਂ ਦੀ ਸੂਚੀ ਵਿੱਚ ਦੂਜੇ ਸਥਾਨ 'ਤੇ ਪਹੁੰਚ ਗਏ ਸਨ। ਪਹਿਲੇ ਸਥਾਨ
ਪੀਵੀ ਸਿੰਧੂ ਅਤੇ ਸ਼੍ਰੀਕਾਂਤ ਕੋਰੀਆ ਓਪਨ ਦੇ ਸੈਮੀਫਾਈਨਲ 'ਚ ਹਾਰੇ
Posted on : 2022-04-09 | views : 397
ਸੁਨਚਿਓਨ (ਦੱਖਣੀ ਕੋਰੀਆ) : ਭਾਰਤ ਦੀ ਪੀਵੀ ਸਿੰਧੂ ਅਤੇ ਕਿਦਾਂਬੀ ਸ਼੍ਰੀਕਾਂਤ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਦੋ ਵਾਰ ਦੀਆਂ ਓਲੰਪਿਕ ਤਮਗਾ ਜੇਤੂ ਭਾਰਤ ਦੀਆਂ ਅਨੁਭਵੀ ਮਹਿਲਾ ਬੈਡਮਿੰਟਨ ਖਿਡਾਰੀ ਪੀਵੀ ਸਿੰਧੂ ਅਤੇ ਕਿਦਾਂਬੀ ਸ਼੍ਰੀਕਾਂਤ ਕੋਰੀਆ ਓਪਨ ਸੁਪਰ 500 ਟੂਰਨਾਮੈਂਟ ਤੋਂ ਬਾਹਰ ਹੋ ਗਏ। ਸਿੰਧੂ ਅਤੇ ਸ਼੍ਰੀਕਾਂਤ ਨੂੰ ਸ਼ਨੀਵਾਰ ਨੂੰ ਖੇਡੇ ਗਏ ਮਹਿਲਾ ਅਤੇ ਪੁਰਸ਼ ਸਿੰਗਲ ਮੈਚ ਦੇ ਸੈਮੀਫਾਈਨਲ 'ਚ ਹਾਰ ਦਾ ਸਾਹਮਣਾ ਕਰਨਾ ਪਿਆ। ਸਵਿਸ ਓਪਨ ਖਿਤਾਬ ਜਿੱਤ ਕੇ ਦੱਖਣੀ ਕੋਰੀਆ ਪਹੁੰਚੀ ਤੀਜਾ ਦਰਜਾ ਪ੍ਰਾਪਤ ਸਿੰਧੂ ਨੂੰ ਸਖ਼ਤ ਚੁਣੌਤੀ ਪੇਸ਼ ਕਰਨ ਦੇ ਬਾਵਜੂਦ ਉਹ 48 ਮਿੰਟਾਂ ਵਿੱਚ ਵਿਸ਼ਵ ਦੀ ਚੌਥੇ ਨੰਬਰ ਦੀ ਏਨ ਸੇਂਗ ਤੋਂ 14-21,
ਥਾਈਲੈਂਡ ਓਪਨ: ਚਾਰ ਭਾਰਤੀ ਮੁੱਕੇਬਾਜ਼ ਫਾਈਨਲ ’ਚ
Posted on : 2022-04-08 | views : 448
ਨਵੀਂ ਦਿੱਲੀ- ਭਾਰਤੀ ਮੁੱਕੇਬਾਜ਼ ਆਸ਼ੀਸ਼ ਕੁਮਾਰ, ਗੋਵਿੰਦ ਸਾਹਨੀ, ਵਰਿੰਦਰ ਸਿੰਘ ਅਤੇ ਮੋਨਿਕਾ ਅੱਜ ਇੱਥੇ ਫੁਕੇਤ ਸਟੇਡੀਅਮ ਵਿੱਚ ਚੱਲ ਰਹੇ ਥਾਈਲੈਂਡ ਇੰਟਰਨੈਸ਼ਨਲ ਬਾਕਸਿੰਗ ਟੂਰਨਾਮੈਂਟ ਵਿੱਚ ਆਪੋ-ਆਪਣੇ ਵਰਗਾਂ ਦੇ ਫਾਈਨਲ ਵਿੱਚ ਪਹੁੰਚ ਗਏ ਹਨ। ਆਸ਼ੀਸ਼ ਕੁਮਾਰ ਨੇ 81 ਕਿੱਲੋ ਵਰਗ ਦੇ ਸੈਮੀ ਫਾਈਨਲ ਵਿੱਚ ਇੰਡੋਨੇਸ਼ੀਆ ਦੇ ਮੈਖੇਲ ਰੋਬੈਰਡ ਮਸਕਿਤਾ ਨੂੰ 5-0 ਨਾਲ ਹਰਾਇਆ। ਅਸ਼ੀਸ਼ ਨੇ ਟੂਰਨਾਮੈਂਟ ਵਿੱਚ ਪਿਛਲੀ ਵਾਰ 75 ਕਿੱਲੋ ਵਰਗ ’ਚ ਸੋਨ ਤਗ਼ਮਾ ਜਿੱਤਿਆ ਸੀ। ਪੁਰਸ਼ਾਂ ਦੇ 48 ਕਿੱਲੋ ਵਰਗ ਵਿੱਚ ਗੋਵਿੰਦ ਨੇ ਸਖ਼ਤ ਮੁਕਾਬਲੇ ਵਿੱਚ ਵੀਅਤਨਾਮ ਦੇ ਗੁਯੇਨ ਲਿਨ ਫੁੰਗ ਨੂੰ 4-1 ਨਾਲ ਹਰਾਇਆ
ਮਲੇਸ਼ੀਆ ਕਬੱਡੀ ਸੀਜ਼ਨ ਦੀਆਂ ਤਾਰੀਕਾ ਜਲਦ ਐਲਾਨ ਦਿੱਤੀਆਂ ਜਾਣਗੀਆਂ - ਕਬੱਡੀ ਪਰਮੋਟਰ ਪ੍ਰੀਤ ਖੰਡੇਵਾਲਾ
Posted on : 2022-04-06 | views : 440
ਮਲੇਸ਼ੀਆ ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ)- ਮਾ ਖੇਡ ਕਬੱਡੀ ਨੂੰ ਮਲੇਸ਼ੀਆ ਵਿੱਚ ਵੱਡੇ ਪੱਧਰ ਤੇ ਪਰਮੋਟ ਕਰ ਰਹੇ ਕਬੱਡੀ ਪਰਮੋਟਰ ਪ੍ਰੀਤ ਖੰਡੇਵਾਲਾ ਸੇਰੇ ਪੰਜਾਬ ਕਬੱਡੀ ਕਲੱਬ ਮਲੇਸ਼ੀਆ ਨੇ ਸਾਨੂੰ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਕਰੋਨਾ ਮਹਾਮਾਰੀ ਕਾਰਨ ਮਲੇਸ਼ੀਆ ਵਿੱਚ ਪਿਛਲੇ ਲੰਮੇ ਸਮੇਂ ਤੋਂ ਕਬੱਡੀ ਟੂਰਨਾਮੈਂਟ ਨਹੀ ਹੋ ਸਕੇ। ਇਸ ਵਾਰ ਮਲੇਸ਼ੀਆ ਵਿੱਚ ਹੋਣ ਵਾਲੇ ਕਬੱਡੀ ਸੀਜ਼ਨ ਦੀਆਂ ਤਾਰੀਕਾ ਦਾ ਐਲਾਨ ਜਲਦੀ ਕਰ ਦਿੱਤਾ ਜਾਵੇਗਾ। ਕਬੱਡੀ ਸੀਜ਼ਨ ਸਬੰਧੀ ਮੀਟਿੰਗ ਵਿੱਚ ਸਭ ਤੋਂ ਪਹਿਲਾਂ 14 ਮਾਰਚ 2022 ਨੂੰ ਮੱਲੀਆਂ ਕਬੱਡੀ ਕੱਪ ਵਿੱਚ ਸਾਡੇ ਤੋ ਸਦਾ ਲਈ ਵਿਛੜ ਚੁੱ
ਮਾਮਲਾ ਪੰਜਾਬ ਦੇ ਖਿਡਾਰਿਆਂ ਦੇ ਟਰਾਇਲਾਂ ਦਾ- ਪੰਜਾਬ ਇੰਸਟੀਚਿਊਟ ਆਫ ਸਪੋਰਟਸ ਵੱਲੋਂ ਪੰਜਾਬ ਖੇਡ ਵਿਭਾਗ ਨੂੰ ਕਮਜ਼ੋਰ ਦਾ ਰਚਿਆ ਵੱਡਾ ਛੜਯੰਤਰ
Posted on : 2022-04-02 | views : 452
ਜਲੰਧਰ- ਪੰਜਾਬ ਖੇਡ ਵਿਭਾਗ ਵੱਲੋਂ ਬਣਾਈ ਪੰਜਾਬ ਇੰਸਟੀਚਿਊਟ ਆਫ ਸਪੋਰਟਸ (ਪੀ.ਆਈ.ਐਸ) ਵਿਚ ਹੋ ਰਹੇ ਘੋਟਾਲਿਆਂ, ਪੰਜਾਬ ਦੇ ਨੌਜੁਆਨਾਂ ਨੂੰ ਛੱਡ ਬਾਹਰਲੇ ਰਾਜਾਂ ਦੇ ਲੋਕਾਂ ਨੂੰ ਨੌਕਰੀ ਅਤੇ ਪੰਜਾਬ ਦੇ ਹਿੱਤਾਂ ਦੇ ਵਿਰੁੱਧ ਕੰਮ ਕਰਨ ਦੇ ਕਿੱਸੇ ਤਾਂ ਹਰ ਰੋਜ ਉਜਾਗਰ ਹੋ ਰਿਹੈ ਹਨ, ਪਰ ਪੀ.ਆਈ.ਐਸ. ਕਿਵੇਂ ਖੇਡ ਵਿਭਾਗ ਨੂੰ ਇਕ ਛੜਯੰਤਰ ਤਹਿਤ ਕਮਜੋਰ ਕਰਨ ਦਾ ਨਵਾਂ
ਖੇਡ ਮਾਫੀਏ ਦਾ ਨਵਾਂ ਕਾਰਨਾਮਾ- ਪੰਜਾਬੀਆਂ ਨੂੰ ਛੱਡ, ਹਿਮਾਚਲ ਵਾਸੀਆਂ ਨੂੰ ਦਿੱਤੀਆਂ ਨੌਕਰੀਆਂ
Posted on : 2022-04-01 | views : 466
ਜਲੰਧਰ : ਪੰਜਾਬ ਖੇਡ ਵਿਭਾਗ ਵਿਚ ਚਰਚਿਤ ਖੇਡ ਮਾਫੀਏ ਦੇ ਸਰਗਨੇ ਸੁਖਵੀਰ ਸਿੰਘ ਗਰੇਵਾਲ ਵੱਲੋਂ ਹੁਣ ਪੰਜਾਬੀਆਂ ਨੂੰ ਦਰ ਕਿਨਾਰੇ ਕਰਦੇ ਹੋਏ ਹਿਮਾਚਲ ਦੇ ਲੋਕਾਂ ਨੂੰ ਨੌਕਰੀਆਂ ਦੇਣ ਦਾ ਮਸਲਾ ਸਾਹਮਣੇ ਆਇਆ ਹੈ ।
ਕਬੱਡੀ ਮੁਕਾਬਲੇ ਦੌਰਾਨ ਹੋਈ ਗੋਲੀਬਾਰੀ, ਦੋ ਜ਼ਖ਼ਮੀ
Posted on : 2022-03-31 | views : 422
ਬਠਿੰਡਾ- ਬੁੱਧਵਾਰ ਦੇਰ ਸ਼ਾਮ ਜ਼ਿਲ੍ਹੇ ਦੇ ਪਿੰਡ ਕੋਠਾ ਗੁਰੂ ਵਿੱਚ ਇੱਕ ਰੋਜ਼ਾ ਕਬੱਡੀ ਮੁਕਾਬਲਾ ਕਰਵਾਇਆ ਗਿਆ। ਇਸ ਦੌਰਾਨ ਕੁਝ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ। ਘਟਨਾ ਵਿੱਚ ਦੋ ਨੌਜਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਭਗਤਾ ਭਾਈਕਾ ਵਿਖੇ ਦਾਖ਼ਲ ਕਰਵਾਇਆ ਗਿਆ ਹੈ।
12ਵੀਂ ਹਾਕੀ ਇੰਡੀਆ ਕੌਮੀ ਸੀਨਿਅਰ ਹਾਕੀ : ਹਰਤਾਜ ਸਿੰਘ ਕਰੇਗਾ ਪੰਜਾਬ ਟੀਮ ਦੀ ਕਪਤਾਨੀ
Posted on : 2022-03-30 | views : 348
ਜਲੰਧਰ- ਕਪੁਥਲੇ ਜਿਲ੍ਹੇ ਦੀ ਹਰਤਾਜ ਸਿੰਘ, ਭੋਪਾਲ (ਮੱਧ ਪ੍ਰਦੇਸ਼) ਵਿਖੇ 6 ਅਪ੍ਰੈਲ ਤੋਂ ਮਾਰਚ ਤੋਂ ਸੁਰੂ ਹੋਣ ਵਾਲੀ 12ਵੀਂ ਹਾਕੀ ਇੰਡੀਆ ਕੌਮੀ (ਸੀਨਿਅਰ ਮਰਦ) ਹਾਕੀ ਚੈਂਪੀਅਨਸ਼ਿਪ ਵਿਚ ਭਾਗ ਲੈਣ ਵਾਲੀ ਪੰਜਾਬ ਹਾਕੀ ਟੀਮ ਦੀ ਕਪਤਾਨੀ ਕਰੇਗਾ । ਭਾਰਤ ਵਿਚ ਹਾਕੀ
ਨੀਰਜ ਚੋਪੜਾ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਪਦਮ ਸ਼੍ਰੀ ਪੁਰਸਕਾਰ ਨਾਲ ਕੀਤਾ ਸਨਮਾਨਿਤ
Posted on : 2022-03-29 | views : 444
ਟੋਕੀਓ ਓਲੰਪਿਕ ਵਿੱਚ ਸੋਨ ਤਗਮਾ ਜਿੱਤਣ ਵਾਲੇ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੂੰਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ। ਉਨ੍ਹਾਂ ਨੂੰ ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਇਸ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ । ਇਹ ਪੁਰਸਕਾਰ ਵੱਖ
ਪੀਵੀ ਸਿੰਧੂ ਥਾਈਲੈਂਡ ਦੀ ਬੁਸਾਨਨ ਨੂੰ ਹਰਾ ਕੇ ਬਣੀ ਪਹਿਲੀ ਵਾਰ ਸਵਿਸ ਓਪਨ ਚੈਂਪੀਅਨ
Posted on : 2022-03-28 | views : 333
ਬਾਸੇਲ (ਸਵਿਟਜ਼ਰਲੈਂਡ) : ਭਾਰਤੀ ਮਹਿਲਾ ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੇ ਸਵਿਸ ਓਪਨ ਦਾ ਖਿਤਾਬ ਜਿੱਤ ਲਿਆ ਹੈ। ਫਾਈਨਲ ਮੈਚ ਵਿੱਚ ਵਿਸ਼ਵ ਦੀ 7ਵੇਂ ਨੰਬਰ ਦੀ ਖਿਡਾਰਨ ਸਿੰਧੂ ਨੇ ਥਾਈਲੈਂਡ ਦੀ ਬੁਸਾਨਨ ਓਂਗਬਾਮਰੁੰਗਫਾਨ ਨੂੰ ਲਗਾਤਾਰ ਗੇਮਾਂ ਵਿੱਚ 21-16, 21-8 ਨਾਲ ਹਰਾਇਆ। ਸਿੰਧੂ ਨੇ ਪਹਿਲੀ ਵਾਰ ਸਵਿਸ ਓਪਨ ਸੁਪਰ
ਕੌਮੀ ਸ਼ਹੀਦ ਦੀਪ ਸਿੱਧੂ ਦੀ ਯਾਦ ‘ਚ ਕਰਵਾਇਆ ਕ੍ਰਿਕਟ ਟੂਰਨਾਮੈਂਟ
Posted on : 2022-03-26 | views : 412
ਬਰੇਟਾ (ਰੀਤਵਾਲ) ਨਜਦੀਕੀ ਪਿੰਡ ਅਕਬਰਪੁਰ ਖੁਡਾਲ ਵਿਖੇ ਲਾਂਸ ਨਾਇਕ ਸ਼ਹੀਦ ਗੁਰਦੇਵ ਸਿੰਘ ਸਪੋਰਟਸ ਕਲੱਬ ਵੱਲੋਂ ਕੌਮੀ ਸ਼ਹੀਦ ਦੀਪ ਸਿੰਘ ਸਿੱਧੂ ਦੀ ਯਾਦ ‘ਚ ਪੰਜ ਰੋਜਾ ਪਹਿਲਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ । ਜਿਸਦਾ ਉਦਘਾਟਨ ਪਿੰਡ ਦੀ ਪੰਚਾਇਤ ਵੱਲੋਂ ਕੀਤਾ ਗਿਆ । ਇਸ ਟੂਰਨਾਮੈਂਟ ਵਿੱਚ ਹਰਿਆਣਾ ਪੰਜਾਬ ਦੀਆਂ 50 ਟੀਮਾਂ ਨੇ ਭਾਗ ਲਿਆ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਪ੍ਰਧਾਨ ਦਵਿੰਦਰ ਸ਼ਰਮਾਂ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਵਿਸ਼ੇਸ ਤੌਰ ਤੇ ਹਲਕੇ ਦੇ ਵਿਧਾਇਕ ਬੁੱਧ ਰਾਮ, ਨਗਰ ਕੌਸਲ ਬਰੇਟਾ ਦੇ ਪ੍ਰਧਾਨ ਗਾਂਧੀ ਰਾਮ , ਪਿੰਡ ਬਹਾਦਰਪੁਰ ਦੇ ਸਾਬਕਾ ਸਰਪੰਚ ਗੁਰਜੀਤ ਸਿੰਘ (ਲਾਲੂ), ਜਤਿਨ ਸ਼ਰਮਾਂ ਬਰੇਟਾ , ਮੇਜਰ ਸਿੰਘ ਬੁਢਲਾਡਾ, ਬਲਵਿੰਦਰ ਸਿੰਘ ਅਤੇ ਪਿੰਡ ਦੇ ਸਮਾਜਸੇਵੀ ਅਧਿਆਪਕ ਜਸਵੀਰ ਸਿੰੰਘ ਖੁਡਾਲ ਨੇ ਵਿਸ਼ੇਸ ਤੌਰ ਤੇ ਹਾਜ਼ਰੀ ਲਗਾਉਣ ਦੇ ਨਾਲ ਨਾਲ ਟੂਰਨਾਮੈਂਟ ਕਮੇਟੀ ਨੂੰ ਨਕਦ ਰਾਸ਼ੀ ਦੇ ਕੇ ਸਹਿਯੋਗ ਦਿੱਤਾ । ਕਲੱਬ ਆਗੂ ਨੇ ਦੱਸਿਆ
27 ਅਗਸਤ ਨੂੰ ਏਸ਼ੀਆ ਕੱਪ ਵਿਚ ਮੁੜ ਹੋ ਸਕਦੇ ਹਨ ਭਾਰਤ-ਪਾਕਿ ਆਹਮੋ-ਸਾਹਣੇ
Posted on : 2022-03-25 | views : 415
ਏਸ਼ੀਆ ਕੱਪ 27 ਅਗਸਤ ਨੂੰ 11 ਸਤੰਬਰ ਵਿਚਾਲੇ ਸ਼੍ਰੀਲੰਕਾ ਵਿੱਚ ਆਯੋਜਿਤ ਕੀਤਾ ਜਾਵੇਗਾ। ਅਜਿਹੇ ਵਿੱਚ ਭਾਰਤ ਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਹੋਣ ਜਾ ਰਿਹਾ ਹੈ। ਇਸ ਵਾਰ ਦਾ ਟੂਰਨਾਮੈਂਟ ਟੀ20 ਫਾਰਮੈਟ ਵਿੱਚ ਖੇਡਿਆ ਜਾਵੇਗਾ ਤੇ ਇਸ ਦੇ ਲਈ ਕਵਾਲੀਫਾਇਰ 20 ਅਗਸਤ 2022 ਤੋਂ ਖੇਡੇ ਜਾਣਗੇ। ਟੀਮ ਇੰਡੀਆ ਏਸ਼ੀਆ ਕੱਪ ਇਤਿਹਾ
ਤਿੰਨ ਰੋਜਾ ਮੰਡੀ ਇਲੈਵਨ ਕ੍ਰਿਕਟ ਟੂਰਨਾਮੈਂਟ ਬੜੇ ਧੂਮ ਧੜੱਕੇ ਨਾਲ ਸੰਪੰਨ ਹੋਇਆ,  ਫਾਈਨਲ ਮੈਚ ਦੀ ਟਰਾਫੀ ਤੇ ਪਵਨ ਇਲੈਵਨ  ਰਈਆ ਨੇ ਕੀਤਾ ਕਬਜ਼ਾ
Posted on : 2022-03-24 | views : 375
ਰਈਆ, ਕਮਲਜੀਤ ਸੋਨੂੰ) ਰਈਆ ਵਿਖੇ ਪੰਜਵਾਂ ਤਿੰਨ ਰੋਜਾ ਮੰਡੀ ਇਲੈਵਨ ਕ੍ਰਿਕਟ ਟੂਰਨਾਮੈਂਟ ਧੁਮ ਧੜੱਕੇ ਨਾਲ ਸਮਾਪਤ ਹੋ ਗਿਆ ਜਿਸ ਵਿੱਚ ਕੁੱਲ 16 ਟੀਮਾਂ ਨੇ ਭਾਗ ਲਿਆ ਤੇ ਫਾਈਨਲ ਮੈਚ ਪਵਨ ਇਲੈਵਨ ਰਈਆ ਨੇ ਜੋਬਨ ਇਲੈਵਨ ਮੱਧ ਨੂੰ ਹਰਾ ਕੇ ਆਪਣੇ ਨਾਮ ਕੀਤਾ।ਇਸ ਟੂਰਨਾਮੈਂਟ ਦੀ ਕਾਮਯਾਬੀ ਲਈ ਜਤਿੰਦਰ ਸਿੰਘ, ਪੁਨੀਤ ਕੌੜਾ, ਲੱਕੀ ਸ਼ਰਮਾ, ਵਿਪਨ ਕੰਗ, ਬੱਬਾ, ਅਰਵਿੰਦ, ਬੱਬੂ, ਪਵਨ, ਵਿਕੀ, ਅਸ਼ਵਨੀ, ਨਰੇਸ਼ ਮਹਿਤਾ, ਰਘੂ, ਸਾਗਰ, ਚੰਨ, ਜੈਦੀਪ, ਸਿਮਰਨ, ਹਰਸ਼ਿਤ, ਐਨ.ਆਰ.ਆਈ ਬੌਸ਼ ਕਨੇਡਾ, ਟਿੰਕੂ ਯੂ.ਏ.ਈ, ਰਿਕੀ ਨਿਊਜੀਲੈਂਡ,ਮਹਿਕ ਆਸਟਰੇਲੀਆ, ਸ਼ੈਂਪੀ ਯੁ.ਕੇ, ਗੋਨੂੰ ਕਨੇਡਾ,ਮਨੀ
ਸਵ ਸੰਦੀਪ ਨੰਗਲ ਅੰਬੀਆਂ ਨੂੰ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀਆਂ ਨੇ ਦਿੱਤੀ ਸ਼ਰਧਾਂਜਲੀ
Posted on : 2022-03-24 | views : 446
ਬਲਾਚੌਰ ਸਾਹਕੋਟ ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) - 14 ਮਾਰਚ 2022 ਨੂੰ ਮੱਲੀਆਂ ਕਬੱਡੀ ਕੱਪ ਤੇ ਸਵ ਸੰਦੀਪ ਨੰਗਲ ਅੰਬੀਆਂ ਦਾ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਸੀ। ਅੱਜ ਨੰਗਲ ਅੰਬੀਆਂ ਸਵ ਸੰਦੀਪ ਸੰਧੂ ਦੇ ਅੰਤਿਮ ਅਰਦਾਸ ਦਾ ਭੋਗ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਅੰਬੀਆਂ ਦੀ ਖੇਡ ਗਰਾਊਂਡ ਵਿੱਚ ਪਾਇਆ ਗਿਆ। ਅੰਤਿਮ ਅਰਦਾਸ ਵਿੱਚ ਵੱਡੀ ਗਿਣਤੀ ਵਿੱਚ ਸਤਿਕਾਰਯੋਗ ਸਖਸ਼ੀਅਤਾਂ ਕਬੱਡੀ ਖਿਡਾਰੀਆਂ ਕਬੱਡੀ ਪ੍ਮੋਟਰਾਂ ਕੁਮੈਂਟੇਟਰਾ ਤੇ ਕਬੱਡੀ ਜਗਤ ਨਾਲ ਜੁੜੀਆਂ ਸਖਸੀਅਤਾਂ ਵਲੋਂ ਸਵ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਜਿਥੇ ਦੁੱਖ ਦਾ ਪ੍ਰਗਟਾਵਾ
ਭਗਵੰਤ ਮਾਨ ਦੀ ਐਂਟੀ ਕੁਰੱਪਸ਼ਨ ਹੈਲਪਲਾਈਨ- ਖੇਡ ਵਿਸਲ੍ਹ ਬਲੋਅਰ ਇਕਬਾਲ ਸੰਧੂ ਨੇ ਪਹਿਲੇ ਦਿਨ ਖੇਡ ਮਾਫੀਏ ਵਿਰੁੱਧ ਦਾਇਰ ਕੀਤੀਆਂ ਤਿੰਨ ਸ਼ਿਕਾਇਤਾਂ
Posted on : 2022-03-23 | views : 465
ਜਲੰਧਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੇ ਐਲਾਨ ਮੁਤਾਬਕ ਅੱਜ ਸ਼ਹੀਦ -ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਉਪਰ ਚਾਲੂ ਕੀਤੀ ਕੀਤੀ ਐਂਟੀ ਕੁਰੱਪਸ਼ਨ ਵ੍ਹਟਸਐਪ ਹੈਲਪਲਾਈਨ ਦੇ ਪਹਿਲੇ ਦਿਨ ਚਰਚਿੱਤ ਖੇਡ ਵਿਸਲ੍ਹ ਬਲੋਅਰ ਇਕਬਾਲ ਸਿੰਘ ਸੰਧੂ ਨੇ ਪੰਜਾਬ ਖੇਡ ਵਿਭਾਗ ਵਿਚ ਪੈਰ ਪਸਾਰ ਚੱਕੇ ਖੇਡ ਮਾਫੀਏ ਵੱਲੋਂ ਕੀਤੇ ਬਹੁ-ਕਰੋੜੀ ਵਿੱਤੀ ਘੋਟਾਲਿਆਂ, ਕੁਰੱਪਸ਼ਨ ਅਤੇ ਸਰਕਾਰ ਨਾਲ ਵਿੱਤੀ ਠੱਗੀ ਮਾਰਨ ਵਿਰੁੱਧ ਤਿੰਨ ਸ਼ਿਕਾਇਤਾਂ ਭੇਜੀਆਂ ਹਨ । ਸੀਨੀਅਰ ਪੀ.ਸੀ.ਐਸ.






OUR WEBSITES

  • Punjabtimes.co.uk
  • E-Paper
  • Advertise

OTHER LINKS

  • About US
  • Contact US
  • Privacy Policy
  • Term & Conditions
  • Contact Us

FOLLOW US ON

This Website developed & designed by IIN Groups. (+91-9888211017)

For any Feedback or Complaint, email to panjabtimes@gmail.com

Logo